ਪੜਚੋਲ ਕਰੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਨੇ ਕੇਂਦਰ ਕੋਲ ਰੱਖੀਆਂ ਵਿਸ਼ੇਸ਼ ਮੰਗਾਂ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਪੀਯੂਸ਼ ਗੋਇਲ ਕੋਲ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤਕ ‘ਪ੍ਰਕਾਸ਼ ਪੁਰਬ ਐਕਸਪ੍ਰੈਸ’ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸ਼ੁਰੂ ਕਰਨ ਬਾਰੇ ਮੰਗ ਦੀ ਪੈਰਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਆਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮੁਹੱਈਆ ਹੋਏਗੀ। ਇਸ ਦੌਰਾਨ ਮੁੱਖ ਮੰਤਰੀ ਨੇ ਪਹਿਲੀ ਅਕਤੂਬਰ ਤੋਂ 30 ਨਵੰਬਰ, 2019 ਦੇ ਸਮੇਂ ਦੌਰਾਨ ਸੰਗਤਾਂ ਦੇ ਸੁਖਾਲੇ ਸਫਰ ਤੇ ਸਿੱਧੇ ਸੰਪਰਕ ਨੂੰ ਯਕੀਨੀ ਬਣਾਉਣ ਲਈ ਸੁਲਤਾਨਪੁਰ ਲੋਧੀ ਤੋਂ ਨਵੀਂ ਦਿੱਲੀ ਵਿਚਾਲੇ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ 'ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ ਪਵਿੱਤਰ ਨਗਰ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਦੇ ਮੌਜੂਦਾ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਵੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰਾਜੈਕਟਾਂ ਦੀ ਰੂਪ-ਰੇਖਾ ਉਲੀਕਣ ਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਵੀ ਇਸ ਲਈ ਕੌਮੀ ਪੱਧਰ 'ਤੇ ਕਮੇਟੀ ਕਾਇਮ ਕੀਤੀ ਹੈ।

ਟਾਪ ਹੈਡਲਾਈਨ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget