ਪੜਚੋਲ ਕਰੋ
ਸੁਸ਼ਾਂਤ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮਨੋਹਰ ਲਾਲ ਖੱਟਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਨੂੰ ਮਿਲਣ ਫਰੀਦਾਬਾਦ ਪਹੁੰਚੇ।ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਫਾਹਾ ਲਾ ਖੁਦਕੁਸ਼ੀ ਕਰ ਲਈ ਸੀ।

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਨੂੰ ਮਿਲਣ ਫਰੀਦਾਬਾਦ ਪਹੁੰਚੇ।ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਫਾਹਾ ਲਾ ਖੁਦਕੁਸ਼ੀ ਕਰ ਲਈ ਸੀ। ਅੱਜ ਮੁੱਖ ਮੰਤਰੀ ਖੱਟਰ ਨੇ ਸੁਸ਼ਾਂਤ ਸਿੰਘ ਦੇ ਪਿਤਾ ਕੇ.ਕੇ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ।ਸੁਸ਼ਾਂਤ ਸਿੰਘ ਮਾਮਲੇ 'ਚ ਸੀਬੀਆਈ ਜਾਂਚ ਕਰ ਰਹੀ ਹੈ।ਕੱਲ ਈਡੀ ਨੇ ਵੀ ਇਸ ਮਾਮਲੇ 'ਚ ਅਦਾਕਾਰਾ ਰੀਆ ਚ੍ਰਕਰਵਰਤੀ ਤੋਂ ਲੰਬਾ ਸਮਾਂ ਪੁੱਛ ਗਿੱਛ ਕੀਤੀ ਸੀ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















