ਪੜਚੋਲ ਕਰੋ

Mamata Banerjee Chopper Landing: ਮਮਤਾ ਬੈਨਰਜੀ ਦੀ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਮੀਂਹ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਹੈਲੀਕਾਪਟਰ ਨੂੰ ਉੱਤਰੀ ਬੰਗਾਲ ਦੇ ਸਲੁਗਰਾ ਸਥਿਤ ਆਰਮੀ ਏਅਰਬੇਸ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।

Mamata Banerjee Chopper Landing: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਸੀਐਮ ਮਮਤਾ ਬੈਨਰਜੀ ਜਲਪਾਈਗੁੜੀ ਦੇ ਕ੍ਰਾਂਤੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਗਡੋਗਰਾ ਜਾ ਰਹੇ ਸਨ। 

ਹਾਸਲ ਜਾਣਕਾਰੀ ਮੁਤਾਬਕ ਮੀਂਹ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਹੈਲੀਕਾਪਟਰ ਨੂੰ ਉੱਤਰੀ ਬੰਗਾਲ ਦੇ ਸਲੁਗਰਾ ਸਥਿਤ ਆਰਮੀ ਏਅਰਬੇਸ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਟੀਐਮਸੀ ਨੇਤਾ ਰਾਜੀਬ ਬੈਨਰਜੀ ਦਾ ਕਹਿਣਾ ਹੈ ਕਿ ਉਹ ਸੁਰੱਖਿਅਤ ਹਨ।

ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਪੰਚਾਇਤ ਚੋਣਾਂ ਨੂੰ ਲੈ ਕੇ ਮੰਗਲਵਾਰ (27 ਜੂਨ) ਨੂੰ ਜਲਪਾਈਗੁੜੀ 'ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਨੂੰ ਆਪਣੀ ਹਾਰ ਦਾ ਅਹਿਸਾਸ ਹੋ ਗਿਆ ਹੈ, ਇਸੇ ਲਈ ਉਹ ਵੱਖ-ਵੱਖ ਭਾਈਚਾਰਿਆਂ ਅਤੇ ਸੰਗਠਨਾਂ ਤੱਕ ਪਹੁੰਚਣ ਦੀ ਕੋਸ਼ਿਸ਼ ਨਹੀਂ ਕਰ ਰਹੀ ਹੈ।

ਪੱਛਮੀ ਬੰਗਾਲ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ 8 ਜੁਲਾਈ ਨੂੰ ਹੋਣੀਆਂ ਹਨ। ਇਸ ਤੋਂ ਪਹਿਲਾਂ ਨਾਮਜ਼ਦਗੀ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਹਿੰਸਾ ਦੀਆਂ ਖਬਰਾਂ ਆਈਆਂ ਸਨ। ਹਿੰਸਾ ਨੂੰ ਲੈ ਕੇ ਭਾਜਪਾ ਹਾਈ ਕੋਰਟ ਗਈ ਸੀ, ਜਿੱਥੋਂ ਕੇਂਦਰੀ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦਾ ਹੁਕਮ ਜਾਰੀ ਕੀਤਾ ਗਿਆ ਸੀ। ਹਾਈ ਕੋਰਟ ਦੇ ਫੈਸਲੇ ਦੇ ਖਿਲਾਫ ਪੱਛਮੀ ਬੰਗਾਲ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਪਰ ਕੋਈ ਰਾਹਤ ਨਹੀਂ ਮਿਲੀ।

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਮਮਤਾ ਬੈਨਰਜੀ ਨੇ ਪੀਐਮ ਮੋਦੀ 'ਤੇ ਹਮਲਾ ਬੋਲਿਆ ਸੀ। ਪੀਐਮ ਮੋਦੀ ਦੇ ਅਮਰੀਕਾ ਦੌਰੇ 'ਤੇ ਨਿਸ਼ਾਨਾ ਸਾਧਦੇ ਹੋਏ ਸੀਐਮ ਮਮਤਾ ਨੇ ਕਿਹਾ, ਮੋਦੀ ਬਾਬੂ ਅਮਰੀਕਾ ਜਾ ਕੇ ਪੈਸਾ ਬਰਬਾਦ ਕਰ ਰਹੇ ਹਨ। ਕਦੇ ਉਹ ਰੂਸ ਜਾਂਦੇ ਹਨ, ਕਦੇ ਹੋਰ ਕਿਤੇ ਸਾਡੇ ਲੋਕਾਂ ਨੂੰ ਇੱਥੇ ਪੈਸੇ ਨਹੀਂ ਮਿਲ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Embed widget