ਪੜਚੋਲ ਕਰੋ

Karnataka ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਦਿੱਤਾ ਅਸਤੀਫ਼ਾ , ਰਾਜ ਸਭਾ ਦੀ ਪੇਸ਼ਕਸ਼ ਵੀ ਠੁਕਰਾਈ ,ਜਾਣੋ ਕਿਉਂ 

Karnataka CM Siddaramaiah resigned :  ਕਰਨਾਟਕ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

Karnataka CM Siddaramaiah resigned :  ਕਰਨਾਟਕ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਦੌਰਾਨ ਇਸਦਾ ਐਲਾਨ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹਾਈਕਮਾਨ ਦੇ ਕਹਿਣ ‘ਤੇ ਇਹ ਫੈਸਲਾ ਲਿਆ।

ਇਸ ਤੋਂ ਪਹਿਲਾਂ ਸਿੱਧਾਰਮਈਆ ਨੇ ਆਪਣੀ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਬ੍ਰੇਕਫਾਸਟ ਮੀਟਿੰਗ ਲਈ ਬੁਲਾਇਆ ਸੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਆਪਣੇ ਸਾਥੀ ਮੰਤਰੀਆਂ ਦਾ ਧੰਨਵਾਦ ਕੀਤਾ ਅਤੇ ਤਿੰਨ ਸਾਲਾਂ ਦੇ ਕੰਮਕਾਜ ਦੀ ਰਿਪੋਰਟ ਵੀ ਪੇਸ਼ ਕੀਤੀ। ਸਿੱਧਾਰਮਈਆ ਨੇ ਮੀਟਿੰਗ ਵਿੱਚ ਹੀ ਇਹ ਸਾਫ ਕਰ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ। 

ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਜ ਸਭਾ ਜਾਣ ਦਾ ਪ੍ਰਸਤਾਵ ਠੁਕਰਾ ਦਿੱਤਾ ਹੈ। ਉਨ੍ਹਾਂ ਕਿਹਾ, “ਮੈਂ ਕਰਨਾਟਕ ਦੀ ਰਾਜਨੀਤੀ ਵਿੱਚ ਸਰਗਰਮ ਰਹਾਂਗਾ। ਰਾਸ਼ਟਰੀ ਰਾਜਨੀਤੀ ਵਿੱਚ ਮੇਰੀ ਕੋਈ ਦਿਲਚਸਪੀ ਨਹੀਂ ਹੈ।”ਕਾਂਗਰਸ ਅੰਦਰ ਕਿਸੇ ਤਰ੍ਹਾਂ ਦੇ ਮਤਭੇਦ ਜਾਂ ਕੜਵਾਹਟ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਸਿੱਧਾਰਮਈਆ ਨੇ ਕਿਹਾ ਕਿ ਕਰਨਾਟਕ ਕਾਂਗਰਸ ਇੱਕ ਪਰਿਵਾਰ ਵਾਂਗ ਇਕੱਠੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਮੰਨਦੇ ਰਹੇ ਹਨ ਕਿ ਸਾਰੇ ਆਗੂਆਂ ਨੂੰ ਇਕੱਠੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਅਸਤੀਫੇ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਨਵੇਂ ਮੁੱਖ ਮੰਤਰੀ ਲਈ ਰਾਹ ਬਣਾਉਣ ਵਾਸਤੇ ਅਹੁਦਾ ਛੱਡ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ। ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਹੁਣ ਇਹ ਰਾਜਪਾਲ ਦੀ ਜ਼ਿੰਮੇਵਾਰੀ ਹੈ ਕਿ ਉਹ ਅਗਲੇ ਮੁੱਖ ਮੰਤਰੀ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਦੋ ਆਜ਼ਾਦ ਵਿਧਾਇਕਾਂ ਸਮੇਤ ਕੁੱਲ 136 ਵਿਧਾਇਕਾਂ ਦਾ ਸਮਰਥਨ ਹੈ, ਜਿਸ ਨਾਲ ਪਾਰਟੀ ਕੋਲ ਸਪੱਸ਼ਟ ਬਹੁਮਤ ਹੈ।

ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ, "ਇਹ ਮੇਰੇ ਲਈ ਸੁਭਾਗ ਦੀ ਗੱਲ ਸੀ ਕਿ ਮੈਨੂੰ ਰਾਜ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ - ਦੋ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅਤੇ ਦੋ ਵਾਰ ਵਿਰੋਧੀ ਧਿਰ ਦੇ ਨੇਤਾ ਵਜੋਂ। ਮੈਂ ਸੰਜੋਗ ਨਾਲ ਮੁੱਖ ਮੰਤਰੀ ਬਣਿਆ; ਮੇਰੇ ਪਰਿਵਾਰ ਦਾ ਕੋਈ ਵੀ ਮੈਂਬਰ ਪਹਿਲਾਂ ਕਦੇ ਰਾਜਨੀਤੀ ਵਿੱਚ ਸ਼ਾਮਲ ਨਹੀਂ ਸੀ। ਇਸ ਲਈ ਮੈਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਧੰਨਵਾਦ ਕਰਦਾ ਹਾਂ।"

Advertisement

ਟਾਪ ਹੈਡਲਾਈਨ

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget