ਪੜਚੋਲ ਕਰੋ

Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

Cockroach Janata Party News : ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

Cockroach Janata Party News : ਕਾਕਰੋਚ ਜਨਤਾ ਪਾਰਟੀ (Cockroach Janata Party ) ਦੇ ਫਾਊਂਡਰ ਅਭਿਜੀਤ ਦੀਪਕੇ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਭਿਜੀਤ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਇੱਕ ਨੌਜਵਾਨ ਕਥਿਤ ਤੌਰ ‘ਤੇ ਉਨ੍ਹਾਂ ਨੂੰ ਧਮਕਾਉਂਦਾ ਨਜ਼ਰ ਆ ਰਿਹਾ ਹੈ।

ਵੀਡੀਓ ਵਿੱਚ ਨੌਜਵਾਨ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ “ਸੀਜੇਪੀ ਤੋਂ ਕੁਝ ਨਹੀਂ ਹੋਣਾ, ਜਿਵੇਂ ਰਸੋਈ ਵਿੱਚ ਕਾਕਰੋਚ ਪੈਰਾਂ ਹੇਠਾਂ ਕੁਚਲੇ ਜਾਂਦੇ ਹਨ, ਓਵੇਂ ਹੀ ਇਹ ਕਾਕਰੋਚ ਵੀ ਕੁਚਲੇ ਜਾਣਗੇ।” ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਭਿਜੀਤ ਨੇ ਸਵਾਲ ਕੀਤਾ ਕਿ ਕੀ ਅਧਿਕਾਰੀ ਇਨ੍ਹਾਂ ਧਮਕੀਆਂ ਖ਼ਿਲਾਫ਼ ਕਾਰਵਾਈ ਕਰਨਗੇ?

ਇਸ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਸੀਜੇਪੀ ਦੀ ਤੇਜ਼ੀ ਨਾਲ ਪ੍ਰਸਿੱਧੀ ਦੇ ਮੱਦੇਨਜ਼ਰ ਅਭਿਜੀਤ ਦੀਪਕੇ ਦੇ ਮਾਪਿਆਂ ਨੇ ਚਿੰਤਾ ਪ੍ਰਗਟ ਕੀਤੀ ਸੀ ਕਿ ਉਨ੍ਹਾਂ ਦਾ ਪੁੱਤਰ ਮੁਸੀਬਤ ਵਿੱਚ ਪੈ ਸਕਦਾ ਹੈ ਜਾਂ ਗ੍ਰਿਫ਼ਤਾਰ ਵੀ ਹੋ ਸਕਦਾ ਹੈ। ਅਭਿਜੀਤ ਦੇ ਮਾਪਿਆਂ ਨੇ ਇਹ ਵੀ ਕਿਹਾ ਸੀ ਕਿ ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਰਾਜਨੀਤੀ ਵਿੱਚ ਆਵੇ।

ਜ਼ਿਕਰਯੋਗ ਹੈ ਕਿ ਕਾਕਰੋਚ ਜਨਤਾ ਪਾਰਟੀ ਉਸ ਵੇਲੇ ਚਰਚਾ ਵਿੱਚ ਆਈ ਸੀ ਜਦੋਂ ਚੀਫ਼ ਜਸਟਿਸ ਸੂਰਿਆ ਕਾਂਤ ਦੀ ਇੱਕ ਟਿੱਪਣੀ ਤੋਂ ਬਾਅਦ ਇਸਦੀ ਸ਼ੁਰੂਆਤ ਕੀਤੀ ਗਈ। ਬਾਅਦ ਵਿੱਚ CJI ਨੇ ਸਫਾਈ ਦਿੱਤੀ ਸੀ ਕਿ ਉਨ੍ਹਾਂ ਦੇ ਬਿਆਨ ਦਾ ਗਲਤ ਅਰਥ ਕੱਢਿਆ ਗਿਆ ਹੈ। ਇਹ ਪਾਰਟੀ 15 ਮਈ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸਨੂੰ ਬੋਸਟਨ ਯੂਨੀਵਰਸਿਟੀ ਦੇ ਵਿਦਿਆਰਥੀ ਅਭਿਜੀਤ ਦੀਪਕੇ ਨੇ ਬਣਾਇਆ ਸੀ। ਸੋਸ਼ਲ ਮੀਡੀਆ ‘ਤੇ ਇਸ ਸੰਗਠਨ ਨੂੰ ਕਾਫ਼ੀ ਲੋਕਪ੍ਰਿਯਤਾ ਮਿਲ ਰਹੀ ਹੈ।  ਸੰਗਠਨ ਦੇ ਹੁਣ ਇੰਸਟਾਗ੍ਰਾਮ 'ਤੇ 20 ਮਿਲੀਅਨ ਤੋਂ ਵੱਧ ਫਾਲੋਅਰ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget