ਪੜਚੋਲ ਕਰੋ

ਕੋਡਨੇਮ CC1... ਰਾਅ ਅਫਸਰ ਵਿਕਾਸ ਯਾਦਵ 'ਤੇ FBI ਨੇ ਲਾਇਆ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼, ਜਾਣੋ ਪੂਰਾ ਮਾਮਲਾ

ਅਮਰੀਕੀ ਦੋਸ਼ਾਂ ਵਿੱਚ ਜਾਂਚਕਾਰਾਂ ਨੇ ਦਾਅਵਾ ਕੀਤਾ ਹੈ ਕਿ ਪੰਨੂ ਕੇਸ ਦੇ ਮੁਲਜ਼ਮਾਂ ਤੇ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਵਿੱਚ ਸਿੱਧੇ ਸਬੰਧ ਹਨ।  ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਯਾਦਵ ਭਾਰਤੀ ਖੁਫੀਆ ਏਜੰਸੀ ਰਾਅ ਦਾ ਸਾਬਕਾ ਅਧਿਕਾਰੀ ਸੀ ਤੇ ਉਸ ਨੇ ਸਾਜ਼ਿਸ਼ ਦੌਰਾਨ "ਅਮਾਨਤ" ਉਪਨਾਮ ਦੀ ਵਰਤੋਂ ਕੀਤੀ ਸੀ

Codename CC1: ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਅਮਰੀਕਾ 'ਚ ਭਾਰਤੀ ਨਾਗਰਿਕ 'ਤੇ ਦੋਸ਼ ਆਇਦ ਕੀਤੇ ਗਏ ਹਨ। ਇਸ ਭਾਰਤੀ ਨਾਗਰਿਕ ਦਾ ਨਾਂਅ ਵਿਕਾਸ ਯਾਦਵ ਹੈ। ਇਸ ਤੋਂ ਪਹਿਲਾਂ ਮੂਲ ਚਾਰਜਸ਼ੀਟ ਵਿੱਚ ਵਿਕਾਸ ਯਾਦਵ ਦਾ ਜ਼ਿਕਰ ਸੀਸੀ-1 ਵਜੋਂ ਕੀਤਾ ਗਿਆ ਸੀ। 

ਕੀ ਹੈ ਪੂਰਾ ਮਾਮਲਾ?

ਪਿਛਲੇ ਸਾਲ ਨਵੰਬਰ ਵਿੱਚ ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਅਮਰੀਕੀ ਧਰਤੀ ’ਤੇ ਰਚੀ ਗਈ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਪੰਨੂ ਅਮਰੀਕੀ ਨਾਗਰਿਕ ਹੈ ਤੇ ਭਾਰਤ ਨੇ ਉਸ ਨੂੰ ਅੱਤਵਾਦੀ ਐਲਾਨਿਆ ਹੋਇਆ ਹੈ। 

ਇਸ ਤੋਂ ਬਾਅਦ ਅਮਰੀਕੀ ਨਿਆਂ ਵਿਭਾਗ ਨੇ ਵੀ ਇਸ ਮਾਮਲੇ ਨੂੰ ਲੈ ਕੇ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਇਸ ਵਿੱਚ ਨਿਖਿਲ ਗੁਪਤਾ ਨਾਮ ਦੇ ਇੱਕ ਭਾਰਤੀ ਨਾਗਰਿਕ ਅਤੇ ਇੱਕ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ 'ਤੇ ਪੰਨੂ ਦੇ ਕਤਲ ਦੀ ਯੋਜਨਾ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ। ਨਿਖਿਲ ਗੁਪਤਾ ਨੂੰ ਪਿਛਲੇ ਸਾਲ ਜੂਨ 'ਚ ਚੈੱਕ ਗਣਰਾਜ 'ਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਇਸ ਸਾਲ ਉਸ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ। ਨਿਖਿਲ ਗੁਪਤਾ ਇਸ ਸਮੇਂ ਅਮਰੀਕਾ ਦੀ ਜੇਲ੍ਹ ਵਿੱਚ ਬੰਦ ਹੈ।

ਦਾਇਰ ਦੋਸ਼ਾਂ ਅਨੁਸਾਰ, ਗੁਪਤਾ ਨੂੰ ਪੰਨੂ ਦੀ ਹੱਤਿਆ ਕਰਨ ਲਈ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਰਾਏ 'ਤੇ ਲਿਆ ਸੀ। ਗੁਪਤਾ ਨੇ ਇਸ ਕਤਲ ਲਈ ਇੱਕ ਹਿਟਮੈਨ (ਸੁਪਾਰੀ ਕਿਲਰ) ਨੂੰ ਨਿਯੁਕਤ ਕੀਤਾ ਸੀ, ਪਰ ਅਸਲ ਵਿੱਚ ਉਹ ਅਮਰੀਕੀ ਸਰਕਾਰ ਦਾ ਖੁਫੀਆ ਏਜੰਟ ਸੀ। ਖੁਫੀਆ ਏਜੰਟ ਨੂੰ ਹਿੱਟਮੈਨ ਮੰਨ ਕੇ 'ਟਾਰਗੇਟ' ਨੂੰ ਮਾਰਨ ਲਈ ਉਸ ਨੂੰ ਇਕ ਲੱਖ ਡਾਲਰ (83 ਲੱਖ ਰੁਪਏ) ਦਾ ਠੇਕਾ ਦਿੱਤਾ ਗਿਆ ਸੀ। ਉਸ ਨੂੰ ਮੈਨਹਟਨ ਵਿੱਚ 15 ਹਜ਼ਾਰ ਡਾਲਰ ਐਡਵਾਂਸ ਵੀ ਦਿੱਤੇ ਗਏ ਸਨ।

ਵੀਰਵਾਰ ਨੂੰ ਅਮਰੀਕੀ ਵਕੀਲਾਂ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਅਸਫਲ ਸਾਜ਼ਿਸ਼ ਦੇ ਮਾਮਲੇ 'ਚ ਅਹਿਮ ਖੁਲਾਸਾ ਕੀਤਾ ਤੇ ਵਿਕਾਸ ਯਾਦਵ ਦਾ ਨਾਂ ਅੱਗੇ ਰੱਖਿਆ। ਯਾਦਵ 'ਤੇ "ਭਾੜੇ ਲਈ ਕਤਲ" ਅਤੇ "ਮਨੀ ਲਾਂਡਰਿੰਗ" ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਹ ਦੋਸ਼ ਨਿਊਯਾਰਕ ਦੀ ਅਦਾਲਤ ਵਿੱਚ ਦਾਇਰ ਕੀਤੇ ਗਏ ਦੂਜੇ ਦੋਸ਼ ਦਾ ਹਿੱਸਾ ਹਨ। ਯਾਦਵ ਦੇ ਕਥਿਤ ਸਹਿਯੋਗੀ ਨਿਖਿਲ ਗੁਪਤਾ 'ਤੇ ਪਹਿਲਾਂ ਹੀ ਦੋਸ਼ ਲਗਾਇਆ ਗਿਆ ਹੈ ਅਤੇ ਉਸ ਨੂੰ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ।

ਜਾਣੋ ਕੌਣ ਹੈ ਵਿਕਾਸ ਯਾਦਵ?

ਅਮਰੀਕੀ ਦੋਸ਼ਾਂ ਵਿੱਚ ਜਾਂਚਕਾਰਾਂ ਨੇ ਦਾਅਵਾ ਕੀਤਾ ਹੈ ਕਿ ਪੰਨੂ ਕੇਸ ਦੇ ਮੁਲਜ਼ਮਾਂ ਤੇ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਵਿੱਚ ਸਿੱਧੇ ਸਬੰਧ ਹਨ।  ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਯਾਦਵ ਭਾਰਤੀ ਖੁਫੀਆ ਏਜੰਸੀ ਰਾਅ ਦਾ ਸਾਬਕਾ ਅਧਿਕਾਰੀ ਸੀ ਤੇ ਉਸ ਨੇ ਸਾਜ਼ਿਸ਼ ਦੌਰਾਨ "ਅਮਾਨਤ" ਉਪਨਾਮ ਦੀ ਵਰਤੋਂ ਕੀਤੀ ਸੀ। ਉਸ ਦੀਆਂ ਤਸਵੀਰਾਂ ਜਾਰੀ ਕਰਦਿਆਂ ਐਫਬੀਆਈ ਨੇ ਕਿਹਾ ਕਿ ਉਸ ਦਾ ਜਨਮ ਹਰਿਆਣਾ ਵਿੱਚ ਹੋਇਆ ਸੀ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਦੋਸ਼ਾਂ ਵਿਚ ਜ਼ਿਕਰ ਕੀਤੇ ਗਏ ਵਿਅਕਤੀ ਹੁਣ ਭਾਰਤ ਸਰਕਾਰ ਲਈ ਕੰਮ ਨਹੀਂ ਕਰਦੇ ਹਨ।

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

Embed widget