ਪੜਚੋਲ ਕਰੋ

ਭਾਰਤ 'ਚ ਸਿੱਕੇ ਬਣਨੇ ਮੁੜ ਸ਼ੁਰੂ

ਨਵੀਂ ਦਿੱਲੀ: ਸਰਕਾਰ ਨੇ ਸਿੱਕਿਆਂ ਦੀ ਢਲਾਈ ਪੂਰੀ ਤਰ੍ਹਾਂ ਨਾਲ ਬੰਦ ਕਰਨ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਚਾਰਾਂ ਟਕਸਾਲਾਂ ਵਿੱਚ ਹੁਣ ਮੁੜ ਤੋਂ ਸਿੱਕਿਆਂ ਦੀ ਢਲਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਉਨ੍ਹਾਂ ਨੂੰ ਕੰਮ ਹੌਲੀ-ਹੌਲੀ ਕਰਨ ਨੂੰ ਕਿਹਾ ਹੈ। ਬੀਤੀ 9 ਜਨਵਰੀ ਨੂੰ ਸਰਕਾਰ ਨੇ ਤਿਆਰ ਸਿੱਕਿਆਂ ਦੇ ਭੰਡਾਰ ਲਈ ਜਗ੍ਹਾ ਦੀ ਕਮੀ ਕਾਰਨ ਢਲਾਈ ਰੋਕਣ ਲਈ ਕਿਹਾ ਸੀ। ਭਾਰਤ ਦੀਆਂ ਸਿੱਕਾ ਟਕਸਾਲਾਂ 'ਚ ਕੰਮ ਸ਼ੁਰੂ- ਟਕਸਾਲਾਂ ਨੂੰ ਇੱਕ ਸ਼ਿਫ਼ਟ ਵਿੱਚ ਕੰਮ ਕਰਨ ਦੇ ਹੁਕਮ ਦਿੱਤੇ ਹਨ। ਕੋਲਕਾਤਾ, ਮੁੰਬਈ, ਨੋਇਡਾ ਤੇ ਹੈਦਰਾਬਾਦ ਸਥਿਤ ਇਨ੍ਹਾਂ ਟਕਸਾਲਾਂ ਨੂੰ ਚਲਾਉਣ ਵਾਲੀ ਸਰਕਾਰੀ ਕੰਪਨੀ ਸਕਿਓਰਿਟੀ ਪ੍ਰਿਟਿੰਗ ਐਂਡ ਮਾਈਨਿੰਗ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਨੇ ਕਿਹਾ ਕਿ ਆਮ ਤੌਰ 'ਤੇ ਕੰਮ ਦੋ ਸ਼ਿਫਟਾਂ ਵਿੱਚ ਹੁੰਦਾ ਹੈ, ਪਰ ਨਵੇਂ ਹੁਕਮਾਂ ਮੁਤਾਬਕ ਸਿੱਕਿਆਂ ਦੀ ਢਲਾਈ ਇੱਕ ਸ਼ਿਫਟ ਵਿੱਚ ਹੀ ਕੀਤੀ ਜਾਵੇਗੀ। 12 ਜਨਵਰੀ ਤੋਂ ਹੋ ਸਿੱਕੇ ਬਣਨੇ ਸ਼ੁਰੂ- ਕਲਕੱਤਾ ਟਕਸਾਲ ਦੇ ਕਰਮਚਾਰੀ ਸੰਗਠਨ ਦੇ ਮੀਤ ਪ੍ਰਧਾਨ ਵਿਜ਼ਨ ਡੇ ਨੇ ਕਿਹਾ ਕਿ ਰਿਜ਼ਰਵ ਬੈਂਕ ਤੋਂ 2017-18 ਵਿੱਤੀ ਵਰ੍ਹੇ ਲਈ 771.2 ਕਰੋੜ ਸਿੱਕਿਆਂ ਦੀ ਢਲਾਈ ਦੇ ਹੁਕਮ ਸਨ ਤੇ ਇਨ੍ਹਾਂ ਵਿੱਚੋਂ 590 ਕਰੋੜ ਸਿੱਕਿਆਂ ਨੂੰ ਉਹ ਢਾਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਕਾਇਆ ਕੰਮ ਢਾਈ ਮਹੀਨਿਆਂ ਵਿੱਚ ਨਿੱਬੜਨ ਦੀ ਆਸ ਹੈ।

ਟਾਪ ਹੈਡਲਾਈਨ

 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ
 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Holiday: ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Embed widget