ਪੜਚੋਲ ਕਰੋ

ਅਗਲੇ 24 ਘੰਟਿਆਂ ’ਚ ਵਧ ਸਕਦੀ ਠੰਡ, ਦਿੱਲੀ ਨੂੰ ਪਏਗੀ ਦੂਣੀ ਮਾਰ

  ਚੰਡੀਗੜ੍ਹ: ਕੌਮੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਉੱਤਰ-ਪੱਛਮੀ ਹਵਾਵਾਂ ਦੀ ਗਤੀ ਤੇਜ਼ ਹੋਣ ਕਾਰਨ ਅਤੇ ਨੇੜਲੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਕਰਕੇ ਅਗਲੇ 24 ਘੰਟਿਆਂ ਦੌਰਾਨ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਨਾਲ-ਨਾਲ ਹਵਾ ਦੀ ਗਤੀ ਵਿੱਚ ਵੀ ਕਮੀ ਆ ਸਕਦੀ ਹੈ। ਇਸ ਨੂੰ ਵੇਖਦਿਆਂ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤਕ ਸਵੇਰੇ ਕੋਰਾ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ ਤੇ ਪੰਜਾਬ ਸਮੇਤ ਉੱਤਰ ਖੇਤਰੀ ਇਲਾਕਿਆਂ ਵਿੱਚ ਇਸ ਹਫ਼ਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤਕ ਰਹਿਣ ਦਾ ਅਨੁਮਾਨ ਹੈ। ਸ਼ਨੀਵਾਰ ਤੇ ਐਤਵਾਰ ਨੂੰ ਹਵਾ ਦੀ ਮੌਜੂਦਾ ਗਤੀ 20 ਤੋਂ 25 ਕਿਲੋਮੀਟਰ ਪ੍ਰਤੀ ਘੰਟਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੇ ਬਾਅਦ ਹਵਾ ਦੀ ਗਤੀ ਪੰਜ ਤੋਂ ਸੱਤ ਕਿਲੋਮੀਟਰ ਪ੍ਰਤੀ ਘੰਟਾ ਤਕ ਆ ਸਕਦੀ ਹੈ। ਪਿਛਲੇ ਦੋ ਦਿਨਾਂ ਵਿੱਚ ਉੱਤਰ ਪੱਛਮ ਹਵਾਵਾਂ ਦੀ ਰਫ਼ਤਾਰ ਵਧਣ ਕਰਕੇ ਦਿੱਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਪ੍ਰਦੂਸ਼ਣ ਵਿੱਚ ਥੋੜੀ ਸੁਧਾਰ ਵੇਖਿਆ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਏਕਿਊਆਈ ਦਾ ਪੱਧਰ 315 ਦਰਜ ਕੀਤਾ ਗਿਆ ਸੀ। ਮਾਹਰਾਂ ਮੁਤਾਬਕ ਇਹ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ।

ਟਾਪ ਹੈਡਲਾਈਨ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget