ਪੜਚੋਲ ਕਰੋ

ਉੱਤਰੀ ਭਾਰਤ ਨੂੰ ਠੰਢ ਨੇ ਜਕੜਿਆ, ਪਾਰਾ ਸਿਫਰ ਤੋਂ ਵੀ ਹੇਠਾਂ

ਪਹਾੜੀ ਖੇਤਰਾਂ ਵਿੱਚ ਹੋਈ ਬਰਫਬਾਰੀ ਕਰਕੇ ਉੱਤਰੀ ਭਾਰਤ ਨੂੰ ਠੰਢ ਨੇ ਜਕੜ ਲਿਆ ਹੈ। ਪੰਜਾਬ ਤੇ ਹਰਿਆਣਾ ਵਿੱਚ ਵੀ ਰਾਤ ਦਾ ਤਾਪਮਾਨ ਬੇਹੱਦ ਹੇਠਾਂ ਆ ਗਿਆ ਹੈ। ਮੋਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਹੋਰ ਠੰਢ ਵਧਣ ਦੇ ਆਸਾਰ ਹਨ।

ਨਵੀਂ ਦਿੱਲੀ: ਪਹਾੜੀ ਖੇਤਰਾਂ ਵਿੱਚ ਹੋਈ ਬਰਫਬਾਰੀ ਕਰਕੇ ਉੱਤਰੀ ਭਾਰਤ ਨੂੰ ਠੰਢ ਨੇ ਜਕੜ ਲਿਆ ਹੈ। ਪੰਜਾਬ ਤੇ ਹਰਿਆਣਾ ਵਿੱਚ ਵੀ ਰਾਤ ਦਾ ਤਾਪਮਾਨ ਬੇਹੱਦ ਹੇਠਾਂ ਆ ਗਿਆ ਹੈ। ਮੋਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਹੋਰ ਠੰਢ ਵਧਣ ਦੇ ਆਸਾਰ ਹਨ। ਉਧਰ, ਕਸ਼ਮੀਰ, ਲੱਦਾਖ ਤੇ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਤਾਪਮਾਨ ਸਿਫਰ ਤੋਂ ਹੇਠਾਂ ਆ ਗਿਆ ਹੈ। ਕੌਮੀ ਰਾਜਧਾਨੀ ਦਿੱਲੀ ‘ਚ ਪਾਰਾ 9.4 ਡਿਗਰੀ ਸੈਲਸੀਅਸ ’ਤੇ ਆ ਗਿਆ। ਪੰਜਾਬ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇਥੇ ਘੱਟੋ-ਘੱਟ ਤਾਪਮਾਨ 7.8 ਤੇ ਉਪਰਲਾ ਤਾਪਮਾਨ 22.2 ਡਿਗਰੀ ਰਿਹਾ। ਲੁਧਿਆਣਾ ਵਿੱਚ ਤਾਪਮਾਨ 22.5 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ, ਜਦੋਂਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 23.6 ਡਿਗਰੀ ਦਰਜ ਕੀਤਾ ਗਿਆ। ਲੇਹ ਸ਼ਹਿਰ ਵਿੱਚ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ। ਇੱਥੇ ਤਾਪਮਾਨ ਮਨਫ਼ੀ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ 0.9 ਡਿਗਰੀ ਸੈਲਸੀਅਸ ਰਿਹਾ। ਉੱਤਰੀ ਕਸ਼ਮੀਰ ਦੇ ਗੁਲਮਰਗ ਦਾ ਪ੍ਰਸਿੱਧ ਸਕੀਅ ਰਿਜ਼ੌਰਟ ਜਿੱਥੇ ਪਿਛਲੇ ਹਫ਼ਤੇ ਕਈ ਫੁੱਟ ਬਰਫਬਾਰੀ ਹੋਈ ਸੀ, ਵਾਦੀ ਵਿੱਚ ਸਭ ਤੋਂ ਠੰਢਾ ਰਿਹਾ। ਇੱਥੇ ਤਾਪਮਾਨ ਮਨਫ਼ੀ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ ਦਾ ਘੱਟੋ ਘੱਟ ਤਾਪਮਾਨ 8.2 ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਹੇਠਾਂ ਹੈ। ਕਟੜਾ ਜੋ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਦਾ ਬੇਸ ਕੈਂਪ ਹੈ, ਦਾ ਘੱਟੋ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਮਾਚਲ ਵਿੱਚ ਕੁਫਰੀ, ਸ਼ਿਮਲਾ ਤੇ ਡਲਹੌਜੀ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 3.7, 5.2 ਤੇ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਊਨਾ ਦਾ ਰਿਹਾ, ਜਿੱਥੇ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Police Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ IPS ਅਫਸਰਾਂ ਦਾ ਅਚਾਨਕ ਤਬਾਦਲਾ, ਜਾਣੋ ਕਿਸਨੂੰ ਮਿਲੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ IPS ਅਫਸਰਾਂ ਦਾ ਅਚਾਨਕ ਤਬਾਦਲਾ, ਜਾਣੋ ਕਿਸਨੂੰ ਮਿਲੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ...?
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ
ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Embed widget