ਪੜਚੋਲ ਕਰੋ

Weather report: ਹੁਣ ਠੰਢ ਪਰਖਣ ਲੱਗੀ ਕਿਸਾਨਾਂ ਦਾ ਜ਼ੇਰਾ, ਅਗਲੇ 4 ਦਿਨ ਜਾਰੀ ਜਾਰੀ ਰਹੇਗੀ ਸ਼ੀਤ ਲਹਿਰ

ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸ਼ੀਤ ਲਹਿਰ ਤੇ ਸੰਘਣੀ ਧੁੰਦ ਨੇ ਲੋਕਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ, ਹਰਿਆਣਾ ਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਘਟ ਰਿਹਾ ਹੈ।

ਨਵੀਂ ਦਿੱਲੀ: ਦੇਸ਼ ਦਾ ਕਿਸਾਨ ਸੜਕਾਂ 'ਤੇ ਹੈ। ਉਤੋਂ ਠੰਢ ਵੀ ਸਿਖਰਾਂ 'ਤੇ ਹੈ। ਹੁਣ ਪਹਾੜੀ ਸੂਬਿਆਂ ਵਿੱਚ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਵਿੱਚ ਵੀ ਠੰਢ ਵਧਾ ਦਿੱਤੀ ਹੈ। ਸ਼ੀਤ ਲਹਿਰ ਕਾਰਨ ਵੱਧ ਰਹੀ ਠੰਢ ਨੇ ਆਮ ਜਨਜੀਵਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਈ ਸੂਬਿਆਂ ਵਿੱਚ ਘੱਟੋ ਘੱਟ ਤਾਪਮਾਨ ਮਾਈਨਸ ਤੋਂ ਹੇਠਾਂ ਆ ਗਿਆ ਹੈ। ਅਜਿਹੇ ਵਿੱਚ ਹੁਣ ਠੰਢ ਵੀ ਕਿਸਾਨਾਂ ਦਾ ਜ਼ੇਰਾ ਪਰਖ ਰਹੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿੱਚ ਪਾਰਾ ਹੋਰ ਹੇਠਾਂ ਆ ਸਕਦਾ ਹੈ। ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਸ਼ੀਤ ਲਹਿਰ ਦਾ ਕਹਿਰ ਜਾਰੀ ਰਹਿਣ ਦੀ ਉਮੀਦ ਹੈ। ਮੰਗਲਵਾਰ ਨੂੰ ਦਿੱਲੀ ਸਮੇਤ ਕਈ ਸ਼ਹਿਰਾਂ ਵਿੱਚ ਸਭ ਤੋਂ ਠੰਢਾ ਰਿਹਾ, ਜਿੱਥੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ। IMD ਦੇ ਘੱਟੋ ਘੱਟ ਤਾਪਮਾਨ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਇਸ ਸਮੇਂ ਸਾਲ ਦੇ ਆਮ ਘੱਟੋ ਘੱਟ ਤਾਪਮਾਨ ਨਾਲ ਦਿੱਲੀ, ਹਿਸਾਰ, ਨਾਰਨੌਲ, ਜੈਸਲਮੇਰ, ਗੰਗਾਨਗਰ ਤੇ ਬਰੇਲੀ ਸਭ ਤੋਂ ਅੱਗੇ ਹਨ। ਇਸ ਦੌਰਾਨ ਆਈਐਮਡੀ ਦਾ ਕਹਿਣਾ ਹੈ ਕਿ ਅਗਲੇ ਚਾਰ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਤੇ ਉੱਤਰ ਰਾਜਸਥਾਨ ਵਿੱਚ ਵੱਖਰੀਆਂ ਪੌਕਿਟਸ ਵਿੱਚ ਸ਼ੀਤ ਲਹਿਰ ਦੀਆਂ ਸਥਿਤੀਆਂ ਜਾਰੀ ਰਹਿਣ ਦੀ ਬਹੁਤ ਸੰਭਾਵਨਾ ਹੈ। 18 ਤੇ 19 ਦਸੰਬਰ ਨੂੰ ਖੇਤਰ 'ਚ ਸ਼ੀਤ ਲਹਿਰ ਨਾ ਠੰਢ ਵਧਣ ਦੀ ਵੀ ਭਵਿੱਖਬਾਣੀ ਕੀਤੀ ਹੈ। ਭਾਰਤ ਦੀ ਰਾਸ਼ਟਰੀ ਰਾਜਧਾਨੀ ਵਿੱਚ ਘੱਟੋ ਘੱਟ ਤਾਪਮਾਨ 4.1 ਅਤੇ ਰਾਜਸਥਾਨ ਦੇ ਪਿਲਾਨੀ ਵਿੱਚ 5.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਘੱਟੋ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਵੱਧ ਤੋਂ ਵੱਧ ਤਾਪਮਾਨ 14.8 ਤੇ ਘੱਟੋ ਘੱਟ 8.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਦਿੱਲੀ ਸਣੇ ਕਈ ਸੂਬਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦਾ ਹੈ, ਜਿਸ ਨਾਲ ਠੰਢ ਵਿੱਚ ਹੋਰ ਵਾਧਾ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget