ਪੜਚੋਲ ਕਰੋ

Weather Update: ਅੱਜ ਪੰਜਾਬ ਅਤੇ ਹਰਿਆਣਾ ਵਿੱਚ ਸ਼ੀਤ ਲਹਿਰ ਜਾਰੀ ਰਹੇਗੀ- IMD

Weather Update: ਰਾਜਧਾਨੀ ਦਿੱਲੀ ਅੱਜ ਬਹੁਤ ਜ਼ਿਆਦਾ ਠੰਢ ਨਹੀਂ ਹੈ ਅਤੇ ਮੌਸਮ ਵਿਭਾਗ ਮੁਤਾਬਕ ਰਾਜਧਾਨੀ ਵਿਚ ਤਾਪਮਾਨ ਵਿਚ ਕੋਈ ਖਾਸ ਗਿਰਾਵਟ ਨਹੀਂ ਹੋਵੇਗੀ। ਹਾਲਾਂਕਿ, 7 ਜਨਵਰੀ ਤੋਂ ਬਾਅਦ ਮੌਸਮ ਬਦਲ ਜਾਵੇਗਾ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਦੇਸ਼ ਵਿਚ ਠੰਢ ਆਪਣਾ ਪ੍ਰਭਾਵ ਦਿਖਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਰਾਜਧਾਨੀ ਦਿੱਲੀ ਵਿੱਚ ਅੱਜ ਘੱਟੋ ਘੱਟ ਤਾਪਮਾਨ 10 ਡਿਗਰੀ ਦੇ ਆਸ ਪਾਸ ਹੋ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਦੇ ਆਸ ਪਾਸ ਹੋ ਸਕਦਾ ਹੈ। ਇਸ ਤੋਂ ਇਲਾਵਾ ਕਿਤੇ ਗੜੇ ਵੀ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਠੰਢ ਜ਼ਿਆਦਾ ਨਹੀਂ ਹੈ, ਪਰ ਮੌਸਮ ਵਿਗਿਆਨੀ ਕਹਿ ਰਹੇ ਹਨ ਕਿ ਬੱਦਲ ਅਤੇ ਮੀਂਹ ਦਾ ਮੌਸਮ 6-7 ਜਨਵਰੀ ਤੱਕ ਜਾਰੀ ਰਹੇਗਾ। ਇਹ ਜਾਣਕਾਰੀ ਮੌਸਮ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਦਿੱਲੀ ਵਿੱਚ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਨਹੀਂ ਹੋਵੇਗੀ। ਹਾਲਾਂਕਿ, 7 ਜਨਵਰੀ ਤੋਂ ਬਾਅਦ ਮੌਸਮ ਬਦਲ ਜਾਵੇਗਾ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਅਤੇ ਉੱਤਰੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਹਿੱਸਿਆਂ ਵਿਚ ਕੁਝ ਥਾਂਵਾਂ 'ਤੇ ਗੜੇਮਾਰੀ ਹੋ ਸਕਦੀ ਹੈ।
ਆਈਐਮਡੀ ਮੁਤਾਬਕ ਪੰਜਾਬ, ਹਰਿਆਣਾ, ਪੱਛਮੀ ਯੂਪੀ ਅਤੇ ਉੱਤਰੀ ਰਾਜਸਥਾਨ ਵਿੱਚ 3, 4 ਅਤੇ 5 ਜਨਵਰੀ ਨੂੰ ਬਾਰਸ਼ ਹੋਵੇਗੀ। ਪੰਜਾਬ ਵਿਚ 3-4 ਜਨਵਰੀ ਨੂੰ ਭਾਰੀ ਬਾਰਸ਼ ਹੋਵੇਗੀ। ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਬਹੁਤੇ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਥਾਣਵਾਂ ’ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਜੰਮੂ ਕਸ਼ਮੀਰ ਤੋਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਉਤਰਾਖੰਡ ਤੱਕ ਉੱਤਰੀ ਭਾਰਤ ਦੇ ਪਹਾੜੀ ਸੂਬਿਆਂ ਵਿੱਚ ਜ਼ਿਆਦਾਤਰ ਥਾਂਵਾਂ 'ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਹਿੱਸਿਆਂ ਵਿਚ ਕੁਝ ਥਾਂਵਾਂ 'ਤੇ ਭਾਰੀ ਬਰਫਬਾਰੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ। ਉੱਤਰ ਭਾਰਤ ਵਿੱਚ ਪਹਾੜਾਂ ਤੋਂ ਮੈਦਾਨੀ ਸੂਬਿਆਂ ਤੱਕ ਅਗਲੇ ਦੋ-ਤਿੰਨ ਦਿਨਾਂ ਵਿੱਚ ਭਾਰੀ ਮੀਂਹ, ਗੜੇਮਾਰੀ ਅਤੇ ਬਰਫਬਾਰੀ ਕਾਰਨ ਦਿਨ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ ਜਿਸ ਕਾਰਨ ਜ਼ਿਆਦਾਤਰ ਸ਼ਹਿਰਾਂ ਵਿੱਚ ਠੰਢ ਦੀ ਸਥਿਤੀ ਬਣੀ ਰਹੇਗੀ। ਦੱਖਣੀ ਭਾਰਤ ਵਿੱਚ ਵੀ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ ਅਤੇ ਦੱਖਣੀ ਕਰਨਾਟਕ ਦੇ ਨਾਲ-ਨਾਲ ਕੇਰਲ ਵਿੱਚ ਵੀ ਚੰਗੀ ਬਾਰਸ਼ ਹੋ ਸਕਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

Embed widget