ਪੜਚੋਲ ਕਰੋ

ਠੰਢ ਨੇ ਜਕੜੀ ਕਸ਼ਮੀਰ ਘਾਟੀ, ਜੰਮ ਜਾਣਗੇ ਨਦੀਆਂ-ਨਾਲੇ

ਸ੍ਰੀਨਗਰ: ਕਸ਼ਮੀਰ ਘਾਟੀ ਵਿੱਚ 40 ਦਿਨ ਪੈਣ ਵਾਲੀ ਕੜਾਕੇ ਦੇ ਠੰਢ ਕੱਲ੍ਹ ਬੁੱਧਵਾਰ ਤੋਂ ਸ਼ੁਰੂ ਹੋ ਚੁੱਕੀ ਹੈ। ਕਸ਼ਮੀਰ ਵਿੱਚ ਇਸ ਨੂੰ ਚਿੱਲੀ ਕਲਾਂ ਦਾ ਨਾਮ ਦਿੱਤਾ ਗਿਆ ਹੈ। ਇਨ੍ਹਾਂ ਦਿਨਾਂ ਵਿੱਚ ਘਾਟੀ ਵਿੱਚ ਸਾਰੇ ਨਾਲੇ ਤੇ ਨਦੀਆਂ ਜੰਮ ਜਾਂਦੀਆਂ ਹਨ। ਕਸ਼ਮੀਰੀਆਂ ਲਈ ਇਹ ਮੁਸ਼ਕਲ ਦੀ ਘੜੀ ਹੁੰਦੀ ਹੈ ਪਰ ਟੂਰਿਸਟ ਖੂਬਸੂਰਤੀ ਦਾ ਮਜ਼ਾ ਲੈਂਦੇ ਹਨ। ਮੌਸਮ ਅਧਿਕਾਰੀਆਂ ਅਨੁਸਾਰ, "ਸਾਰੀ ਰਾਤ ਬਾਰਸ਼ ਹੋਣ ਕਰਕੇ ਜੰਮੂ ਤੇ ਕਸ਼ਮੀਰ ਦੇ ਤਾਪਮਾਨ ਵਿੱਚ ਸੁਧਾਰ ਹੋਇਆ ਹੈ। ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ 3.1 ਡਿਗਰੀ ਸੈਲਸੀਅਸ ਹੈ। ਪਹਿਲਗਾਮ ਦਾ ਤਾਪਮਾਨ 0.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।" ਗੁਲਮਰਗ ਦਾ ਤਾਪਮਾਨ 2.8 ਡਿਗਰੀ ਸੈਲਸੀਅਸ ਸੀ। ਲੇਹ ਵਿੱਚ ਸਿਫ਼ਰ ਤੋਂ ਥੱਲੇ 9.2 ਡਿਗਰੀ ਤਾਪਮਾਨ ਤੇ ਕਾਰਗਿਲ ਵਿੱਚ ਸਿਫ਼ਰ ਤੋਂ ਥੱਲੇ 6.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਜੰਮੂ 'ਚ 11 ਡਿਗਰੀ, ਕਟੜਾ ਵਿੱਚ 12.1 ਡਿਗਰੀ, ਬਟੋਟ ਵਿੱਚ 5.4 ਡਿਗਰੀ, ਬਨੀਹਾਲ ਵਿੱਚ 3.9 ਡਿਗਰੀ, ਭਦਰਵਾਹ ਵਿੱਚ 3.4 ਡਿਗਰੀ, ਊਧਮਪੁਰ ਵਿੱਚ 10.3 ਡਿਗਰੀ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget