ਪੜਚੋਲ ਕਰੋ

ਡਾ. ਮਨਮੋਹਨ ਸਿੰਘ ਦਾ ਸਵਾਲ, ਜਦੋਂ ਅਧਿਕਾਰੀਆਂ ਨੇ ਕੋਈ ਗਲਤੀ ਨਹੀਂ ਕੀਤੀ ਤਾਂ ਫਿਰ ਚਿਦੰਬਰਮ ਕਿਵੇਂ ਜ਼ਿੰਮੇਵਾਰ?

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਦੀ ‘ਨਿਰੰਤਰ ਹਿਰਾਸਤ’ ‘ਤੇ ਸੋਮਵਾਰ ਨੂੰ ਚਿੰਤਾ ਜ਼ਾਹਿਰ ਕੀਤੀ ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਜਿਸ ਪ੍ਰਸਤਾਵ ਨੂੰ ਮਨਜ਼ੂਰੀ ਦੇਣ ‘ਚ ਜਦੋਂ ਅਧਿਕਾਰੀਆਂ ਨੇ ਕੋਈ ਗਲਤੀ ਨਹੀਂ ਕੀਤੀ ਤਾਂ ਫਿਰ ਚਿਦੰਬਰਮ ‘ਤੇ ਬਤੌਰ ਵਿੱਤ ਮੰਤਰੀ ਅਪਰਾਧ ਕਰਨ ਦਾ ਇਲਜ਼ਾਮ ਕਿਵੇਂ ਲਾਇਆ ਜਾ ਸਕਦਾ ਹੈ।

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਦੀ ‘ਨਿਰੰਤਰ ਹਿਰਾਸਤ’ ‘ਤੇ ਸੋਮਵਾਰ ਨੂੰ ਚਿੰਤਾ ਜ਼ਾਹਿਰ ਕੀਤੀ ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਜਿਸ ਪ੍ਰਸਤਾਵ ਨੂੰ ਮਨਜ਼ੂਰੀ ਦੇਣ ‘ਚ ਜਦੋਂ ਅਧਿਕਾਰੀਆਂ ਨੇ ਕੋਈ ਗਲਤੀ ਨਹੀਂ ਕੀਤੀ ਤਾਂ ਫਿਰ ਚਿਦੰਬਰਮ ‘ਤੇ ਬਤੌਰ ਵਿੱਤ ਮੰਤਰੀ ਅਪਰਾਧ ਕਰਨ ਦਾ ਇਲਜ਼ਾਮ ਕਿਵੇਂ ਲਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇੱਕ ਮੰਤਰੀ ਨੂੰ ਹੀ ਕਿਸੇ ਸਿਫਾਰਸ਼ ਨੂੰ ਮਨਜ਼ੂਰੀ ਦੇਣ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਤਾਂ ਸਾਰੀ ਸਰਕਾਰੀ ਪ੍ਰਣਾਲੀ ਤਬਾਹ ਹੋ ਜਾਵੇਗੀ। ਚਿਦੰਬਰਮ ਨਾਲ ਮੁਲਾਕਾਤ ਤੋਂ ਬਾਅਦ ਡਾ. ਮਨਮੋਹਨ ਸਿੰਘ ਨੇ ਕਿਹਾ, “ਅਸੀਂ ਆਪਣੇ ਸਾਥੀ ਦੀ ਹਿਰਾਸਤ ਤੋਂ ਚਿੰਤਤ ਹਾਂ।” ਉਨ੍ਹਾਂ ਕਿਹਾ, “ਸਾਡੀ ਸਰਕਾਰੀ ਪ੍ਰਣਾਲੀ ‘ਚ ਕੋਈ ਵੀ ਫੈਸਲਾ ਕਿਸੇ ਵੀ ਇੱਕ ਵਿਅਕਤੀ ਵੱਲੋਂ ਨਹੀਂ ਲਿਆ ਜਾ ਸਦਕਾ, ਸਾਰੇ ਫੈਸਲੇ ਗਰੁੱਪ ਵੱਲੋਂ ਲਏ ਜਾਂਦੇ ਹਨ ਜਿਨ੍ਹਾਂ ਨੂੰ ਫਾਈਲਾਂ ‘ਚ ਦਰਜ ਕੀਤਾ ਜਾਂਦਾ ਹੈ। ਕੇਂਦਰ ਸਰਕਾਰ ਦੇ 6 ਸਕੱਤਰਾਂ ਸਣੇ ਇੱਕ ਦਰਜਨ ਅਧਿਕਾਰੀਆਂ ਨੇ ਪ੍ਰਸਤਾਵ ਦੀ ਜਾਂਚ ਦੌਰਾਨ ਆਪਣੀ ਸਿਫਾਰਸ਼ ਦਿੱਤੀ ਸੀ। ਚਿਦੰਬਰਮ ਨੇ ਮੰਤਰੀ ਵਜੋਂ ਸਰਬ ਸਹਿਮਤੀ ਸਿਫਾਰਸ਼ ਨੂੰ ਆਪਣੀ ਮਨਜ਼ੂਰੀ ਦਿੱਤੀ ਸੀ।” ਸਾਬਕਾ ਪ੍ਰਧਾਨ ਮੰਤਰੀ ਨੇ ਸਵਾਲ ਕੀਤਾ ਕਿ ਉਹ ਮੰਤਰੀ ਜਿਸ ਨੇ ਸਰਬ-ਸਹਿਮਤੀ ਵਾਲੀ ਸਿਫਾਰਸ਼ ਨੂੰ ਮਨਜ਼ੂਰੀ ਦਿੱਤੀ ਉਸ ‘ਤੇ ਅਪਰਾਧ ਕਰਨ ਦਾ ਇਲਜ਼ਾਮ ਕਿਵੇਂ ਲਾਇਆ ਜਾ ਸਦਕਾ ਹੈ?” ਸਿੰਘ ਨੇ ਕਿਹਾ, “ਸਾਨੂੰ ਪੂਰਾ ਯਕੀਨ ਤੇ ਉਮੀਦ ਹੈ ਕਿ ਅਦਾਲਤ ਇਸ ਮਾਮਲੇ ‘ਚ ਨਿਆਂ ਜ਼ਰੂਰ ਕਰੇਗੀ।”

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget