ਪੜਚੋਲ ਕਰੋ

ਹੁਣ ਕਾਲਜਾਂ 'ਚ ਵੀ ਬਣਨਗੇ ਡ੍ਰਾਈਵਿੰਗ ਲਾਇਸੰਸ

ਨਵੀਂ ਦਿੱਲੀ: ਜੇਕਰ ਤੁਸੀਂ ਵਿਦਿਆਰਥੀ ਹੋ ਤੇ ਡ੍ਰਾਈਵਿੰਗ ਲਾਈਸੰਸ ਬਣਵਾਉਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਆਰਟੀਓ ਤੇ ਡ੍ਰਾਈਵਿੰਗ ਸਕੂਲਾਂ 'ਤੇ ਭਾਰ ਘਟਾਉਣ ਲਈ ਦਿੱਲੀ ਸਰਕਾਰ ਨੇ ਦਿੱਲੀ ਦੇ ਕਈ ਕਾਲਜਾਂ ਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਲਾਈਸੰਸ ਬਣਵਾਉਣ ਦੀ ਸੁਵਿਧਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਦਿੱਲੀ ਦੇ ਆਵਾਜਾਈ ਵਿਭਾਗ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। 'ਆਪ' ਸਰਕਾਰ ਵੱਲੋਂ ਹਾਲ ਹੀ ਵਿੱਚ ਇੱਕ ਪ੍ਰਾਜੈਕਟ ਲਾਂਚ ਕੀਤੇ ਗਿਆ ਹੈ, ਜਿਸ ਤਹਿਤ ਨੌਜਵਾਨ ਵਿਦਿਆਰਥੀ ਆਪਣੇ ਡ੍ਰਾਈਵਿੰਗ ਲਾਈਸੰਸ ਲਈ ਜੀਬੀ ਪੰਤ ਇੰਸਟੀਚਿਊਟ ਆਫ਼ ਟੈਕਨਾਲੋਜੀ, ਆਈਟੀਆਈ ਪੂਸਾ, ਆਚਾਰੀਆ ਨਰੇਂਦਰ ਦੇਵ ਕਾਲਜ ਤੇ ਸ਼ਹੀਦ ਸੁਖਦੇਵ ਕਾਲਜ ਆਫ਼ ਬਿਜ਼ਨੈਸ ਸਟੱਡੀਜ਼ ਵਿੱਚ ਬਿਨੈ ਕਰ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਦੋ ਕਾਲਜ ਪਹਿਲਾਂ ਹੀ ਸਿਖਾਂਦਰੂ (ਲਰਨਰਜ਼) ਲਾਈਸੰਸ ਲਈ ਟੈਸਟ ਸ਼ੁਰੂ ਕਰ ਚੁੱਕੇ ਹਨ। ਇਸ ਤੋਂ ਇਲਾਵਾ ਦੋ ਹੋਰ ਕਾਲਜਾਂ ਵਿੱਚ ਇਹ ਕੰਮ ਛੇਤੀ ਹੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਮਹੀਨਿਆਂ ਵਿੱਚ ਦਿੱਲੀ ਯੂਨੀਵਰਸਿਟੀ ਦੇ 10 ਹੋਰ ਮਾਨਤਾ ਪ੍ਰਾਪਤ ਕਾਲਜ ਵੀ ਲਰਨਿੰਗ ਲਾਈਸੰਸ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਲੇ ਹਨ। ਹੁਣ ਕਾਲਜਾਂ 'ਚ ਵੀ ਬਣਨਗੇ ਡ੍ਰਾਈਵਿੰਗ ਲਾਇਸੰਸ ਸਿਖਾਂਦਰੂ ਲਾਈਸੰਸ ਦੀ ਮਿਆਦ ਛੇ ਮਹੀਨੇ ਤਕ ਰਹਿੰਦੀ ਹੈ ਤੇ ਪੂਰੀ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਬਿਨੈਕਰਤਾ ਨੂੰ ਪੱਕਾ ਲਾਈਸੰਸ ਬਣਾਉਣਾ ਪੈਂਦਾ ਹੈ। ਦਿੱਲੀ ਸਰਕਾਰ ਨੂੰ ਕਾਲਜਾਂ ਵਿੱਚ ਡ੍ਰਾਈਵਿੰਗ ਲਾਈਸੰਸ ਬਣਵਾਉਣ ਰਾਹੀਂ ਕਰੀ ਦੋ ਲੱਖ ਵਿਦਿਆਰਥੀਆਂ ਨੂੰ ਫਾਇਦਾ ਮਿਲਣ ਦੀ ਉਮੀਦ ਹੈ। ਸਰਕਾਰ ਨੂੰ ਉਮੀਦ ਹੈ ਕਿ ਕੁੜੀ ਵੀ ਸੌਖਿਆਂ ਹੀ ਡ੍ਰਾਈਵਿੰਗ ਲਾਈਸੰਸ ਲਈ ਬਿਨੈ ਕਰ ਸਕਣਗੀਆਂ ਤੇ ਉਨ੍ਹਾਂ ਨੂੰ ਟ੍ਰਾਂਸਪੋਰਟ ਦਫ਼ਤਰ ਵਿੱਚ ਲੰਮੀਆਂ ਕਤਾਰਾਂ ਵਿੱਚ ਲੱਗਣ ਦੀ ਦਿੱਕਤ ਤੋਂ ਛੁੱਟੀ ਮਿਲ ਜਾਵੇਗੀ। ਇਸ ਤੋਂ ਬਾਅਦ ਅੱਗੇ ਚੱਲ ਕੇ ਸੂਬਾ ਸਰਕਾਰ ਵਾਹਨ ਰਜਿਸਟ੍ਰੇਸ਼ਨ ਪ੍ਰਮਾਣ ਪੱਤਰ ਲਈ ਸੇਵਾਵਾਂ ਵਧਾਉਣ 'ਤੇ ਵੀ ਵਿਚਾਰ ਕਰ ਰਹੀ ਹੈ ਜੋ ਫਿਲਹਾਲ ਵਾਹਨ ਵੇਚਣ ਵਾਲਿਆਂ ਰਾਹੀਂ ਹੀ ਜਾਰੀ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗੱਡੀ ਚਲਾਉਣ ਵਾਲਿਆਂ ਲਈ ਸਰਕਾਰ ਨੇ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਹੁਣ ਗੱਡੀ ਚਲਾਉਂਦੇ ਸਮੇਂ ਤੁਹਾਨੂੰ ਡ੍ਰਾਈਵਿੰਗ ਲਾਈਸੰਸ ਤੇ ਆਰਸੀ (ਰਜਿਸਟ੍ਰੇਸ਼ਨ ਸਰਟੀਫਿਕੇਟ) ਨਾਲ ਰੱਖਣ ਦੀ ਲੋੜ ਨਹੀਂ ਹੋਵੇਗੀ। ਤੁਹਾਡੇ ਫ਼ੋਨ ਵਿੱਚ ਡਿਜੀਲਾਕਰ ਰਾਹੀਂ ਡ੍ਰਾਈਵਿੰਗ ਲਾਈਸੰਸ ਤੇ ਆਰਸੀ ਜਾਂ ਗੱਡੀ ਦੇ ਦੂਜੇ ਦਸਤਾਵੇਜ਼ ਸੌਖਿਆਂ ਹੀ ਸੰਭਾਲੇ ਜਾ ਸਕਦੇ ਹਨ ਤੇ ਲੋੜ ਪੈਣ 'ਤੇ ਦਿਖਾਏ ਵੀ ਜਾ ਸਕਦੇ ਹਨ। ਕੇਂਦਰ ਸਰਕਾਰ ਨੇ ਸੂਬਿਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਡਿਜੀਲਾਕਰ ਜਾਂ ਐਮਪਰਿਵਹਨ ਪਲੇਟਫ਼ਾਰਮ ਰਾਹੀਂ ਪੇਸ਼ ਡ੍ਰਾਈਵਿੰਗ ਲਾਈਸੰਸ, ਆਰਸੀ ਜਾਂ ਹੋਰ ਦਸਤਾਵੇਜ਼ਾਂ ਨੂੰ ਸਵੀਕਾਰ ਕੀਤਾ ਜਾਵੇ। ਇਨ੍ਹਾਂ ਡਿਜੀਟਲ ਪਲੇਟਫਾਰਮਾਂ ਰਾਹੀਂ ਦਿਖਾਏ ਦਸਤਾਵੇਜ਼ਾਂ ਨੂੰ ਕਾਨੂੰਨੀ ਮੰਨਿਆ ਜਾਵੇਗਾ ਤੇ ਤੁਹਾਨੂੰ ਕੋਈ ਜ਼ੁਰਮਾਨਾ ਨਹੀਂ ਦੇਣਾ ਪਵੇਗਾ।

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget