ਪੜਚੋਲ ਕਰੋ

ਦੀਵਾਲੀ ‘ਤੇ ਪਟਾਕੇ ਚਲਾਉਣ ਵਾਲਿਆਂ ਲਈ ਖੁਸ਼ਖ਼ਬਰੀ

ਦੀਵਾਲੀ ਨੇੜੇ ਆ ਰਹੀ ਹੈ ਅਤੇ ਦੀਵਾਲੀ ‘ਤੇ ਪਟਾਖੇ ਚਲਾਉਣ ਦੇ ਸ਼ੌਕੀਨ ਲੋਕਾਂ ਲਈ ਚੰਗੀ ਖ਼ਬਰ ਹੈ। ਹੁਣ ਤੋਂ ਬਾਜ਼ਾਰ ‘ਚ ਗ੍ਰੀਨ ਕ੍ਰੈਕਰਸ ਮਿਲਣਗੇ ਯਾਨੀ ਅਜਿਹੇ ਪਟਾਖੇ ਜੋ ਨਾ ਸਿਰਫ ਘੱਟ ਆਵਾਜ਼ ਕਰਨਗੇ ਸਗੋਂ ਪ੍ਰਦੂਸ਼ਣ ਵੀ ਘੱਟ ਕਰਨਗੇ।

ਨਵੀਂ ਦਿੱਲੀ: ਦੀਵਾਲੀ ਨੇੜੇ ਆ ਰਹੀ ਹੈ ਅਤੇ ਦੀਵਾਲੀ ‘ਤੇ ਪਟਾਖੇ ਚਲਾਉਣ ਦੇ ਸ਼ੌਕੀਨ ਲੋਕਾਂ ਲਈ ਚੰਗੀ ਖ਼ਬਰ ਹੈ। ਹੁਣ ਤੋਂ ਬਾਜ਼ਾਰ ‘ਚ ਗ੍ਰੀਨ ਕ੍ਰੈਕਰਸ ਮਿਲਣਗੇ ਯਾਨੀ ਅਜਿਹੇ ਪਟਾਖੇ ਜੋ ਨਾ ਸਿਰਫ ਘੱਟ ਆਵਾਜ਼ ਕਰਨਗੇ ਸਗੋਂ ਪ੍ਰਦੂਸ਼ਣ ਵੀ ਘੱਟ ਕਰਨਗੇ। ਦੱਸ ਦਈਏ ਕਿ ਕੇਂਦਰੀ ਵਾਤਾਵਰਣ ਮੰਤਰੀ ਡਾ. ਹਰਸ਼ਵਰਧਨ ਨੇ ਸੀਐਸਆਈਆਰ-NEERI ਵੱਲੋਂ ਬਣਾਏ ਇਨ੍ਹਾਂ ਪਟਾਕਿਆਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਪਟਾਕਿਆਂ ਨਾਲ ਵਾਰਾਵਰਨ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਦੇ ਨਾਲ ਹੀ ਇਨ੍ਹਾਂ ਦੀ ਕੀਮਤ ਵੀ ਆਮ ਪਟਾਕਿਆਂ ਦੀ ਤਰ੍ਹਾਂ ਹੀ ਆਮ ਰੱਖੀ ਗਈ ਹੈ। ਸਰਕਾਰ ਨੇ ਇਨ੍ਹਾਂ ਗ੍ਰੀਨ ਪਟਾਖਿਆਂ ਨੂੰ ਬਣਾਉਨ ਲਈ 230 ਕੰਪਨੀਆਂ ਨਾਲ ਕਰਾਰ ਕੀਤਾ ਹੈ। ਇਹ ਕੰਪਨੀਆਂ ਜਦਲੀ ਹੀ ਮਾਰਕਿਟ ‘ਚ ਗ੍ਰੀਨ ਕ੍ਰੈਕਰਸ ਵੇਚਣਗੀਆਂ। ਖਾਸ ਗੱਲ ਤਾਂ ਇਹ ਹੈ ਕਿ ਇਨ੍ਹਾਂ ਪਟਾਖਿਆਂ ‘ਤੇ ਗ੍ਰੀਨ ਸਟੀਕਰ ਤੇ ਬਾਰ ਕੋਡ ਵੀ ਹੋਵੇਗਾ। ਜਿਸ ਨੂੰ ਸਕੈਨ ਕਰਨ ਤੋਂ ਬਾਅਦ ਸਾਫ ਹੋ ਜਾਵੇਗਾ ਕਿ ਇਹ ਗ੍ਰੀਨ ਕ੍ਰੈਕਰਸ ਹਨ ਜਾਂ ਨਹੀਂ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget