ਪੜਚੋਲ ਕਰੋ

ਭਾਰਤ ਅਤੇ ਚੀਨ ਵਿਚਾਲੇ ਕੋਰ ਕਮਾਂਡਰ ਪੱਧਰ ਦੀ ਬੈਠਕ ਖ਼ਤਮ, ਲਗਪਗ ਸਾਢੇ 14 ਘੰਟੇ ਲਈ ਗੱਲਬਾਤ

ਪੂਰਬੀ ਲੱਦਾਖ ਦੇ ਚੁਸ਼ੂਲ ਵਿਖੇ ਭਾਰਤ ਅਤੇ ਚੀਨ ਵਿਚਾਲੇ ਕਮਾਂਡਰ ਪੱਧਰ ਦੀ ਗੱਲਬਾਤ ਸਾਢੇ 14 ਘੰਟੇ ਚੱਲੀ। ਦੋਵਾਂ ਦੇਸ਼ਾਂ ਦੀ ਸਰਹੱਦ ‘ਤੇ ਤਣਾਅ ਘੱਟ ਕਰਨ ਲਈ ਇਹ ਚੌਥੀ ਮੁਲਾਕਾਤ ਸੀ।

ਲੇਹ: ਪੂਰਬੀ ਲੱਦਾਖ ਦੇ ਚੁਸ਼ੂਲ ਵਿਖੇ ਸਰਹੱਦ ਨੂੰ ਘਟਾਉਣ ਲਈ ਇੱਕ ਵਾਰ ਫਿਰ ਭਾਰਤ ਅਤੇ ਚੀਨ ਵਿਚਾਲੇ ਕੋਰ ਕਮਾਂਡਰ ਪੱਧਰੀ ਬੈਠਕ ਹੋਈ। ਜਾਣਕਾਰੀ ਮੁਤਾਬਕ ਇਹ ਬੈਠਕ ਮੰਗਲਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਰਾਤ ਕਰੀਬ 2 ਵਜੇ ਸਮਾਪਤ ਹੋਈ। ਇਸ ਬੈਠਕ ‘ਚ ਦੋਵਾਂ ਪੱਖਾਂ ਨੇ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ-ਨਾਲ ਪੜਾਅਵਾਰ ਢੰਗ ਨਾਲ ਬਲਾਂ ਦੀ ਵਾਪਸੀ ਬਾਰੇ ਵਿਚਾਰ ਵਟਾਂਦਰੇ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਕੋਰ ਕਮਾਂਡਰ ਪੱਧਰ ‘ਤੇ ਚੌਥੀ ਵਾਰਤਾ ਵਿਚ ਐਲਏਸੀ ਕੋਲ ਡੈੱਡਲਾਕ ਨੂੰ ਘਟਾਉਣ ਅਤੇ ਫੌਜਾਂ ਨੂੰ ਪਿੱਛੇ ਹਟਾਉਣ ‘ਤੇ ਗੱਲਬਾਤ ਕੀਤੀ ਗਈ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਕਿਹਾ ਗਿਆ ਹੈ ਕਿ ਸਰਹੱਦ ‘ਤੇ 5 ਮਈ ਤੋਂ ਪਹਿਲਾਂ ਦੀ ਸਥਿਤੀ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਭਾਰਤ ਨੇ ਚੀਨ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਸਿਪਾਹੀਆਂ ਨੂੰ 8 ਕਿਲੋਮੀਟਰ ਪਿੱਛੇ ਫਿੰਗਰ-8 ਦੇ ਪਾਰ ਭੇਜਣ। ਦੱਸ ਦਈਏ ਕਿ ਦੋਵਾਂ ਦੇਸ਼ਾਂ ਦੀ ਸਰਹੱਦ ‘ਤੇ ਤਣਾਅ ਨੂੰ ਘਟਾਉਣ ਲਈ ਇਸ ਤੋਂ ਪਹਿਲਾਂ ਤਿੰਨ ਵਾਰ ਗੱਲਬਾਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਹਾਲ ਹੀ ਵਿੱਚ ਪੂਰਬੀ ਲੱਦਾਖ ਦੇ ਸਾਰੇ ਖੇਤਰਾਂ ਵਿੱਚ ਸੈਨਿਕ ਮੌਜੂਦਗੀ ਨੂੰ ਘਟਾਉਣ ਲਈ ਭਾਰਤ ਦੇ ਐਨਐਸਏ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵੈਂਗ ਯੀ ਦਰਮਿਆਨ ਇੱਕ ਲੰਮੀ ਵਿਚਾਰ-ਵਟਾਂਦਰੇ ਹੋਈ ਸੀ। ਇਸ ਗੱਲਬਾਤ ਵਿਚ ਪੂਰਬੀ ਲੱਦਾਖ ਵਿਚ ਤਣਾਅ ਘਟਾਉਣ ਲਈ ਪੂਰੀ ਸਹਿਮਤੀ ਬਣੀ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget