ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਦੇ ਰਹਿੰਦੇ ਮੁੱਦਿਆਂ ਦਾ ਹੱਲ ਕਰਨ ਲਈ ਹੁਣ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਕੋਲੋਂ ਪੰਜਾਬ ਮੈਂਬਰਾਂ ਦੇ ਨਾਂ ਮੰਗੇ ਹਨ।ਕਿਸਾਨ ਹੁਣ ਕੱਲ ਤੱਕ ਇਹ 5 ਨਾਂ ਫਾਈਨਲ ਕਰਕੇ ਕੇਂਦਰ ਸਰਕਾਰ ਨੂੰ ਭੇਜਣਗੇ।


ਕੇਂਦਰ ਐਮਐਸਪੀ ਅਤੇ ਹੋਰ ਖੇਤੀਬਾੜੀ ਦੇ ਮੁੱਦਿਆਂ 'ਤੇ ਕਮੇਟੀ ਬਣਾਏਗੀ।


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ