ਪੜਚੋਲ ਕਰੋ

Commonwealth Games 2022: ਕੇਜਰੀਵਾਲ ਦੀ ਵਧਾਈ 'ਤੇ ਛਲਕਿਆ ਪਹਿਲਵਾਨ ਦਿਵਿਆ ਕਾਕਰਾਨ ਦਾ ਦਰਦ, ਕਿਹਾ-ਬਾਕੀਆਂ ਦਾ ਸਨਮਾਨ ਕੀਤਾ, ਮੇਰਾ ਵੀ ਕਰੋ

ਦਿਵਿਆ ਕਾਕਰਾਨ ਨੇ ਟਵੀਟ ਕੀਤਾ, ''ਮੈਨੂੰ ਮੈਡਲ 'ਤੇ ਵਧਾਈ ਦੇਣ ਲਈ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ, ਮੇਰੀ ਤੁਹਾਨੂੰ ਬੇਨਤੀ ਹੈ ਕਿ ਮੈਂ ਪਿਛਲੇ 20 ਸਾਲਾਂ ਤੋਂ ਦਿੱਲੀ 'ਚ ਰਹਿ ਰਹੀ ਹਾਂ

Commonwealth Games 2022 Medal Tally: ਰਾਸ਼ਟਰਮੰਡਲ ਖੇਡਾਂ 2022 ਵਿੱਚ ਕੁਸ਼ਤੀ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪਹਿਲਵਾਨ ਦਿਵਿਆ ਕਾਕਰਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਆਪਣਾ ਵਾਅਦਾ ਪੂਰਾ ਨਾ ਕਰਨ ਦਾ ਇਲਜ਼ਾਮ ਲਾਇਆ ਹੈ। ਹੁਣ ਇਸ 'ਤੇ ਵਿਵਾਦ ਹੋ ਗਿਆ ਹੈ। ਪਹਿਲਵਾਨ ਦਿਵਿਆ ਕਾਕਰਾਨ ਨੇ ਟਵੀਟ ਕੀਤਾ ਕਿ ਹੁਣ ਤੱਕ ਮੈਨੂੰ ਰਾਜ ਸਰਕਾਰ ਤੋਂ ਕੋਈ ਸਹਾਇਤਾ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਦੇਸ਼ ਲਈ ਤਮਗਾ ਜਿੱਤਣ ਵਾਲੀ ਇਕਲੌਤੀ ਮਹਿਲਾ ਪਹਿਲਵਾਨ ਨੂੰ ਸਲਾਹ ਦਿੱਤੀ। ਭਾਰਦਵਾਜ ਨੇ ਕਿਹਾ ਕਿ ਦਿਵਿਆ ਕਾਕਰਾਨ ਉੱਤਰ ਪ੍ਰਦੇਸ਼ ਲਈ ਖੇਡਦੀ ਹੈ, ਦਿੱਲੀ ਲਈ ਨਹੀਂ।

ਮੈਂ 20 ਸਾਲਾਂ ਤੋਂ ਦਿੱਲੀ ਵਿੱਚ ਰਹਿ ਰਹੀ ਹਾਂ - ਕਾਕਰਾਨ

ਦਿਵਿਆ ਕਾਕਰਾਨ ਨੇ ਟਵੀਟ ਕੀਤਾ, ''ਮੈਨੂੰ ਮੈਡਲ 'ਤੇ ਵਧਾਈ ਦੇਣ ਲਈ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ, ਮੇਰੀ ਤੁਹਾਨੂੰ ਬੇਨਤੀ ਹੈ ਕਿ ਮੈਂ ਪਿਛਲੇ 20 ਸਾਲਾਂ ਤੋਂ ਦਿੱਲੀ 'ਚ ਰਹਿ ਰਹੀ ਹਾਂ ਅਤੇ ਇੱਥੇ ਆਪਣੀ ਖੇਡ-ਕੁਸ਼ਤੀ ਦਾ ਅਭਿਆਸ ਕਰ ਰਹੀ ਹਾਂ ਪਰ ਹੁਣ ਤਕ ਮੈਨੂੰ ਕੋਈ ਇਨਾਮੀ ਰਾਸ਼ੀ ਨਹੀਂ ਦਿੱਤੀ ਗਈ ਅਤੇ ਨਾ ਹੀ ਸੂਬਾ ਸਰਕਾਰ ਵੱਲੋਂ ਕੋਈ ਮਦਦ ਦਿੱਤੀ ਗਈ ਹੈ।ਮੈਂ ਤੁਹਾਨੂੰ ਬਹੁਤ ਬੇਨਤੀ ਕਰਦੀ ਹਾਂ ਕਿ ਜਿਸ ਤਰ੍ਹਾਂ ਤੁਸੀਂ ਹੋਰ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋ। ਮੈਨੂੰ ਵੀ ਉਸੇ ਤਰ੍ਹਾਂ ਸਨਮਾਨਿਤ ਕੀਤਾ ਜਾਵੇ।

ਮੈਨੂੰ ਯਾਦ ਨਹੀਂ, ਤੁਸੀਂ ਦਿੱਲੀ ਤੋਂ ਖੇਡਦੇ ਹੋ"

ਪਹਿਲਵਾਨ ਦਿਵਿਆ ਕਾਕਰਾਨ ਵੱਲੋਂ ਦਿੱਲੀ ਸਰਕਾਰ ਤੋਂ ਕੋਈ ਮਦਦ ਨਾ ਮਿਲਣ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਣ ਤੋਂ ਬਾਅਦ 'ਆਪ' ਵਿਧਾਇਕ ਸੌਰਭ ਭਾਰਦਵਾਜ ਦਿੱਲੀ ਸਰਕਾਰ ਅਤੇ ਮੁੱਖ ਮੰਤਰੀ ਕੇਜਰੀਵਾਲ ਦੇ ਬਚਾਅ 'ਚ ਆ ਗਏ। ਗ੍ਰੇਟਰ ਕੈਲਾਸ਼ ਤੋਂ ਵਿਧਾਇਕ ਸੌਰਭ ਭਾਰਦਵਾਜ ਨੇ ਟਵੀਟ ਕੀਤਾ, "ਭੈਣ, ਪੂਰੇ ਦੇਸ਼ ਨੂੰ ਤੁਹਾਡੇ 'ਤੇ ਮਾਣ ਹੈ। ਮੈਨੂੰ ਯਾਦ ਨਹੀਂ ਹੈ ਕਿ ਤੁਸੀਂ ਦਿੱਲੀ ਲਈ ਖੇਡਦੇ ਹੋ। ਤੁਸੀਂ ਹਮੇਸ਼ਾ ਉੱਤਰ ਪ੍ਰਦੇਸ਼ ਲਈ ਖੇਡੇ ਹੋ ਪਰ ਖਿਡਾਰੀ ਦੇਸ਼ ਦਾ ਹੈ।' ਯੋਗੀ ਆਦਿਤਿਆਨਾਥ ਜੀ ਤੋਂ ਸਨਮਾਨ ਦੀ ਉਮੀਦ ਹੈ, ਮੈਨੂੰ ਲੱਗਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੁਹਾਡੀ ਗੱਲ ਜ਼ਰੂਰ ਸੁਣਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget