ਪੜਚੋਲ ਕਰੋ

ਬੀਜੇਪੀ ਨੂੰ ਲੈ ਬੈਠਾ ਫਿਰਕੂ ਪੈਂਤੜਾ, ਦਿੱਲੀ ਵਾਲਿਆਂ ਨੇ ਦਿੱਤਾ ਠੋਕ ਕੇ ਜਵਾਬ

ਬੀਜੇਪੀ ਦੇ ਨਾਗਰਿਕਤਾ ਕਾਨੂੰਨ ਬਾਰੇ ਅੜੀਅਲ ਰਵੱਈਏ ਤੋਂ ਦੇਸ਼ ਖੁਸ਼ ਨਹੀਂ। ਇਸ ਦੀ ਮਿਸਾਲ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਵੇਖਣ ਨੂੰ ਮਿਲੀ। ਬੀਜੇਪੀ ਨੇ ਇਸ ਵਾਰ ਦਿੱਲੀ ਚੋਣਾਂ ਸਪਸ਼ਟ ਰੂਪ ਵਿੱਚ ਫਿਰਕੂ ਏਜੰਡੇ ਉੱਪਰ ਲੜੀਆਂ। ਬੀਜੇਪੀ ਲੀਡਰਾਂ ਨੇ ਇੰਨੇ ਭੜਕਾਊ ਬਿਆਨ ਦਿੱਤੇ ਕਿ ਚੋਣ ਕਮਿਸ਼ਨ ਨੂੰ ਉਨ੍ਹਾਂ ਦੇ ਚੋਣ ਪ੍ਰਚਾਰ 'ਤੇ ਬੈਨ ਲਾਉਣਾ ਪਿਆ। ਇਸ ਤੋਂ ਇਲਾਵਾ ਬੀਜੇਪੀ ਨੇ ਵੋਟਰਾਂ ਨੂੰ ਹਿੰਦੂ-ਮੁਸਲਮਾਨ ਵਿੱਚ ਵੰਡਣ ਦੀ ਵੀ ਕੋਈ ਕਸਰ ਨਹੀਂ ਛੱਡੀ।

ਚੰਡੀਗੜ੍ਹ: ਬੀਜੇਪੀ ਦੇ ਨਾਗਰਿਕਤਾ ਕਾਨੂੰਨ ਬਾਰੇ ਅੜੀਅਲ ਰਵੱਈਏ ਤੋਂ ਦੇਸ਼ ਖੁਸ਼ ਨਹੀਂ। ਇਸ ਦੀ ਮਿਸਾਲ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਵੇਖਣ ਨੂੰ ਮਿਲੀ। ਬੀਜੇਪੀ ਨੇ ਇਸ ਵਾਰ ਦਿੱਲੀ ਚੋਣਾਂ ਸਪਸ਼ਟ ਰੂਪ ਵਿੱਚ ਫਿਰਕੂ ਏਜੰਡੇ ਉੱਪਰ ਲੜੀਆਂ। ਬੀਜੇਪੀ ਲੀਡਰਾਂ ਨੇ ਇੰਨੇ ਭੜਕਾਊ ਬਿਆਨ ਦਿੱਤੇ ਕਿ ਚੋਣ ਕਮਿਸ਼ਨ ਨੂੰ ਉਨ੍ਹਾਂ ਦੇ ਚੋਣ ਪ੍ਰਚਾਰ 'ਤੇ ਬੈਨ ਲਾਉਣਾ ਪਿਆ। ਇਸ ਤੋਂ ਇਲਾਵਾ ਬੀਜੇਪੀ ਨੇ ਵੋਟਰਾਂ ਨੂੰ ਹਿੰਦੂ-ਮੁਸਲਮਾਨ ਵਿੱਚ ਵੰਡਣ ਦੀ ਵੀ ਕੋਈ ਕਸਰ ਨਹੀਂ ਛੱਡੀ। ਇਸ ਸਭ ਦੇ ਬਾਵਜੂਦ ਦਿੱਲੀ ਵਾਸੀਆਂ ਨੇ ਬੀਜੇਪੀ ਦੇ ਫਿਰਕੂ ਏਜੰਡੇ ਨੂੰ ਨਾਕਾਰ ਦਿੱਤਾ। ਬੇਸ਼ੱਕ ਬੀਜੇਪੀ ਇਨ੍ਹਾਂ ਨਤੀਜਿਆਂ ਤੋਂ ਵੀ ਸਬਕ ਨਾ ਲਵੇ ਪਰ ਇਹ ਸਪਸ਼ਟ ਹੈ ਕਿ ਦੇਸ਼ ਫਿਰਕੂਪੁਣੇ ਨੂੰ ਪਸੰਦ ਨਹੀਂ ਕਰਦਾ। ਦਿਲਚਸਪ ਗੱਲ ਹੈ ਕਿ ਪਿਛਲੇ ਪੰਜ ਸਾਲ ਕੇਂਦਰ ਵਿੱਚ ਬੀਜੇਪੀ ਦੀ ਸਰਕਾਰ ਸੀ। ਵਿਕਾਸ ਦੇ ਬਹੁਤੇ ਕੰਮਾਂ ਦਾ ਸਿਹਰਾ ਮੋਦੀ ਸਰਕਾਰ ਨੇ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਲੋਕਾਂ ਨੇ ਕੇਜਰੀਵਾਲ 'ਤੇ ਭਰੋਸਾ ਕੀਤਾ ਤੇ ਬੀਜੇਪੀ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ। ਦਰਅਸਲ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਨਾਗਰਿਕਤਾ ਕਾਨੂੰਨ ਹੀ ਬੀਜੇਪੀ ਲਈ ਮੁਸੀਬਤ ਬਣਿਆ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਨਾਗਰਿਕਤਾ ਕਾਨੂੰਨ ਹੀ ਬੀਜੇਪੀ ਨੂੰ ਲੈ ਬੈਠਾ ਹੈ ਕਿਉਂਕਿ ਨਾਗਰਿਕਤਾ ਸੋਧ ਕਾਨੂੰਨ ਦੇ ਹੱਖ ਵਿੱਚ ਡਟਦਿਆਂ ਬੀਜੇਪੀ ਨੇ ਇਸ ਨੂੰ ਫਿਰਕੂ ਰੰਗਤ ਦੇ ਦਿੱਤੀ। ਇਸ ਨਾਲ ਵਿਦਿਆਰਥੀਆਂ 'ਤੇ ਹਮਲੇ ਹੋਏ। ਅਮਨ ਪਸੰਦ ਲੋਕਾਂ ਉਪਰ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਗਿਆ। ਇਸ ਨਾਲ ਲੋਕ ਬੀਜੇਪੀ ਨੂੰ ਲੋਕਤੰਤਰ ਲਈ ਖਤਰਾ ਸਮਝਣ ਲੱਗੇ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget