ਪੜਚੋਲ ਕਰੋ

ਸਾਵਧਾਨ! ਭਾਰਤ 'ਚ ਕੋਰੋਨਾ ਨਾਲ ਹਾਲਾਤ ਗੰਭੀਰ, ਕਮਿਊਨਿਟੀ ਸਪ੍ਰੈੱਡ ਦੀ ਸ਼ੁਰੂਆਤ

ਕੇਂਦਰੀ ਸਿਹਤ ਮੰਤਰਾਲੇ ਦੇ ਇਸ ਦਾਅਵੇ ਨੂੰ ਕਈ ਹੈਲਥ ਐਕਸਪਰਟ ਚੈਲੇਂਜ ਵੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਦੁਨੀਆਂ ਭਰ 'ਚ ਤੀਜੇ ਸਥਾਨ 'ਤੇ ਪਹੁੰਚ ਚੁੱਕਾ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਦੇਸ਼ 'ਚ ਰੋਜ਼ਾਨਾ 34 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆ ਰਹੇ ਹਨ। ਹੁਣ ਤਕ ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 10 ਲੱਖ, 77 ਹਜ਼ਾਰ, 618 ਹੋ ਚੁੱਕੀ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਭਾਰਤ 'ਚ ਕੋਰੋਨਾ ਦਾ ਕਮਿਊਨਿਟੀ ਸਪ੍ਰੈਡ ਸ਼ੁਰੂ ਹੋ ਗਿਆ ਹੈ ਤੇ ਹਾਲਾਤ ਗੰਭੀਰ ਹੋ ਗਏ ਹਨ।

ਆਈਐਮਏ ਹਸਪਤਾਲ ਬੋਰਡਆਫ ਇੰਡੀਆ ਦੇ ਚੇਅਰਮੈਨ ਡਾ. ਵੀਕੇ ਮੋਂਗਾ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆ 'ਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਇਹ ਬੇਹੱਦ ਖਤਰਨਾਕ ਸਥਿਤੀ ਹੈ। ਡਾ. ਮੋਂਗਾ ਦਾ ਇਹ ਬਿਆਨ ਬੇਹੱਦ ਅਹਿਮ ਹੈ ਕਿਉਂਕਿ ਕੇਂਦਰੀ ਸਿਹਤ ਮੰਤਰਾਲਾ ਲਗਾਤਾਰ ਕਹਿ ਰਿਹਾ ਹੈ ਕਿ ਹੁਣ ਤਕ ਭਾਰਤ 'ਚ ਕੋਰੋਨਾ ਵਾਇਰਸ ਦਾ ਕਮਿਊਨਿਟੀ ਸਪ੍ਰੈੱਡ ਸ਼ੁਰੂ ਨਹੀਂ ਹੋਇਆ।

ਕੇਂਦਰੀ ਸਿਹਤ ਮੰਤਰਾਲੇ ਦੇ ਇਸ ਦਾਅਵੇ ਨੂੰ ਕਈ ਹੈਲਥ ਐਕਸਪਰਟ ਚੈਲੇਂਜ ਵੀ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ ਵਿੱਚ ਭਾਰਤ ਦੁਨੀਆਂ ਭਰ 'ਚ ਤੀਜੇ ਸਥਾਨ 'ਤੇ ਪਹੁੰਚ ਚੁੱਕਾ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਚ ਹੁਣ ਤਕ ਸਭ ਤੋਂ ਜ਼ਿਆਦਾ 38,902 ਨਵੇਂ ਕੇਸ ਸਾਹਮਣੇ ਆਏ ਜਦਕਿ 543 ਲੋਕਾਂ ਦੀ ਮੌਤ ਹੋ ਗਈ। ਮੌਜੂਦਾ ਸਮੇਂ 03,73,379 ਲੱਖ ਐਕਟਿਵ ਮਰੀਜ਼ ਹਨ ਜਦਕਿ 6,77,423 ਲੋਕ ਠੀਕ ਹੋ ਚੁੱਕੇ ਹਨ।

ਬਾਰਸ਼ ਨੇ ਮਚਾਈ ਤਬਾਹੀ, ਸਵਾਰੀਆਂ ਨਾਲ ਭਰੀ ਬੱਸ ਡੁੱਬੀ, ਪੌੜੀ ਲਾ ਕੇ ਕੱਢੇ ਯਾਤਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget