ਪੜਚੋਲ ਕਰੋ

ਗੁਰਦਾਸ ਮਾਨ ਵੱਲੋਂ ਪ੍ਰਗੋਰਾਮ ਕਰਨ ਤੋਂ ਇਨਕਾਰ, ਸ਼ਿਕਾਇਤ ਦਰਜ

ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਗੋਲਡਨ ਟੈਂਪਲ-ਥੀਮਡ ਕੋਲਕਾਤਾ ਪੰਡਾਲ ਵਿੱਚ ਸ਼ੋਅ ਕਰਨ ਤੋਂ ਮਨਾ ਕਰਨ ਲਈ ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ। ਉਨ੍ਹਾਂ ਖਿਲਾਫ ਭਵਾਨੀਪੁਰ ਥਾਣੇ 'ਚ 6 ਅਕਤੂਬਰ ਨੂੰ ਦੁਰਗਾ ਪੂਜਾ ਸਮਾਗਮ ਨੂੰ ਛੱਡ ਕੇ ਇਕਰਾਰਨਾਮੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਕੋਲਕਾਤਾ: ਇੱਥੇ ਦੁਰਗਾ ਪੂਜਾ ਦੌਰਾਨ ਗੋਲਡਨ ਟੈਂਪਲ-ਥੀਮਡ ਕੋਲਕਾਤਾ ਪੰਡਾਲ ਵਿੱਚ ਸ਼ੋਅ ਕਰਨ ਤੋਂ ਮਨਾ ਕਰਨ ਲਈ ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ।

ਉਨ੍ਹਾਂ ਖਿਲਾਫ ਭਵਾਨੀਪੁਰ ਥਾਣੇ '6 ਅਕਤੂਬਰ ਨੂੰ ਦੁਰਗਾ ਪੂਜਾ ਸਮਾਗਮ ਨੂੰ ਛੱਡ ਕੇ ਇਕਰਾਰਨਾਮੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਭਵਾਨੀਪੁਰ '22 ਪਾਲੀ ਸਰੋਦੋਤਸਬ ਕਮੇਟੀ ਨੇ ਮਾਨ ਨੂੰ ਉਨ੍ਹਾਂ ਦੇ ਦੁਰਗਾ ਪੂਜਾ ਪੰਡਾਲ ਵਿੱਚ ਸ਼ੋਅ ਕਰਨ ਲਈ ਸੱਦਾ ਦਿੱਤਾ ਸੀ, ਜੋ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੀ ਨਕਲ ਸੀ।

ਹਾਲਾਂਕਿ, ਕੋਲਕਾਤਾ ਹਵਾਈ ਅੱਡੇ 'ਤੇ ਪਹੁੰਚਣ 'ਤੇ ਮਾਨ ਨੂੰ ਪੰਡਾਲ ਤੇ ਜਗ੍ਹਾ ਦਾ ਵੀਡੀਓ ਦਿਖਾਇਆ, ਜਿਸ ਤੋਂ ਬਾਅਦ ਗਾਇਕ ਨੇ ਤੁਰੰਤ ਉੱਥੇ ਸ਼ੋਅ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਨੂੰ ਉਨ੍ਹਾਂ ਨੇ "ਸਿੱਖ ਨੈਤਿਕਤਾ ਦਾ ਨਿਰਾਦਰ" ਕਿਹਾ ਕਿਉਂਕਿ ਲੋਕ ਨੰਗੇ ਸਿਰ ਉੱਥੇ ਵੜ ਰਹੇ ਸੀ ਤੇ ਜੁੱਤੇ ਪਹਿਨ ਕੇ ਜਾ ਰਹੇ ਸਨ।

ਪ੍ਰਬੰਧਕਾਂ ਨੇ ਮਾਨ ਤੇ ਉਸ ਦੀ ਟੀਮ ਦੀ ਰਿਹਾਇਸ਼ ਤੇ ਉਡਾਣ ਦੀਆਂ ਟਿਕਟਾਂ ਲਈ 25 ਲੱਖ ਰੁਪਏ ਦਾ ਪ੍ਰਬੰਧ ਕੀਤਾ ਸੀ। ਰੁਪਏ ਦੀ ਐਡਵਾਂਸ ਅਦਾਇਗੀ 12.8 ਲੱਖ ਰੁਪਏ ਵੀ ਕੀਤੀ ਗਈ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget