ਪੜਚੋਲ ਕਰੋ

ਹੁਣ ਇਕੱਲੇ-ਇਕੱਲੇ ਸ਼ਹਿਰ 'ਚ ਲੌਕਡਾਊਨ, ਕੋਰੋਨਾ ਦਾ ਵਧ ਰਿਹਾ ਕਹਿਰ

ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਲੌਕਡਾਊਨ ਦੌਰਾਨ ਬਾਹਰ ਆਉਣ ਵਾਲਿਆਂ ਲਈ ਈ-ਪਾਸ ਰੱਖਣਾ ਜ਼ਰੂਰੀ ਹੋਵੇਗਾ।

ਨਵੀਂ ਦਿੱਲੀ/ਭੋਪਾਲ: ਕੋਰੋਨਾ ਦੇ ਕੇਸ ਵਧਣ ਨਾਲ ਦੇਸ਼ ਵਿੱਚ ਮੁੜ ਲੌਕਡਾਊਨ ਲੱਗਣਾ ਸ਼ੁਰੂ ਹੋ ਗਿਆ ਹੈ। ਇਸ ਵਾਰ ਇਕੱਲੇ-ਇਕੱਲੇ ਸ਼ਹਿਰ 'ਚ ਲੌਕਡਾਊਨ ਲਾਇਆ ਜਾ ਰਿਹਾ ਹੈ। ਕਸ਼ਮੀਰ ਵਾਦੀ ਮਗਰੋਂ ਅੱਜ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਲੌਕਡਾਊਨ ਲਾ ਦਿੱਤਾ ਗਿਆ ਹੈ। ਭੋਪਾਲ ਵਿੱਚ 10 ਦਿਨਾਂ ਲਈ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। ਇਹ ਲੌਕਡਾਊਨ 24 ਜੁਲਾਈ ਤੋਂ 3 ਅਗਸਤ ਤੱਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਕੁਝ ਹੋਰ ਰਾਜਾਂ ਦੇ ਸ਼ਹਿਰਾਂ ਵਿੱਚ ਵੀ ਲੌਕਡਾਊਨ ਲਾਇਆ ਗਿਆ ਹੈ। ਹਰਿਆਣਾ ਸਰਕਾਰ ਨੇ ਦਿੱਲੀ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸਖਤੀ ਕੀਤੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੰਘੇ ਦਿਨ ਸੰਕੇਤ ਦਿੱਤੇ ਸੀ ਕਿ ਜੇਕਰ ਹਾਲਾਤ ਵਿਗੜੇ ਤਾਂ ਲੌਕਡਾਊਨ ਲਾਇਆ ਜਾ ਸਕਦਾ ਹੈ। ਉਂਝ ਹੁਣ ਲੌਕਡਾਊਨ ਸਿਰਫ ਪ੍ਰਭਾਵਿਤ ਸ਼ਹਿਰਾਂ ਜਾਂ ਇਲਾਕਿਆਂ ਵਿੱਚ ਹੀ ਲੱਗੇਗਾ। ਮੱਧ ਪ੍ਰਦੇਸ਼ ਦੇ ਸਿਹਤ ਮੰਤਰੀ ਨਰੋਤਮ ਮਿਸ਼ਰਾ ਨੇ ਲੌਕਡਾਊਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 24 ਜੁਲਾਈ ਨੂੰ ਸ਼ਾਮ 8 ਵਜੇ ਤੋਂ ਅਗਲੇ 10 ਦਿਨਾਂ ਲਈ ਭੋਪਾਲ ਵਿੱਚ ਮੁਕੰਮਲ ਲੌਕਡਾਊਨ ਲਾਗੂ ਰਹੇਗਾ। ਇਸ ਦੌਰਾਨ ਮੈਡੀਕਲ ਸੇਵਾ, ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਭੋਪਾਲ ਦੀ ਸਰਹੱਦ ਸੀਲ ਰਹੇਗੀ। ਹਾਲਾਂਕਿ, ਪ੍ਰਸ਼ਾਸਨ ਈ-ਪਾਸ ਜਾਰੀ ਕਰੇਗਾ। ਗ੍ਰਹਿ ਮੰਤਰੀ ਪਹਿਲਾਂ ਹੀ ਲੋਕਾਂ ਨੂੰ ਜ਼ਰੂਰੀ ਸਾਮਾਨ ਖਰੀਦਣ ਦੀ ਅਪੀਲ ਕਰ ਚੁੱਕੇ ਹਨ। ਦੱਸ ਦੇਈਏ ਕਿ ਭੋਪਾਲ ਵਿੱਚ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ ਵੀ ਕੋਰੋਨਾ ਦੇ ਮਾਮਲੇ ਵਧ ਰਹੇ ਹਨ। ਸੂਬੇ ਵਿੱਚ ਕੁੱਲ 24,842 ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਚੋਂ 7,236 ਕੇਸ ਐਕਟਿਵ ਹਨ, 770 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 16,836 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget