ਪੜਚੋਲ ਕਰੋ

31 ਦਸੰਬਰ ਤੋਂ ਪਹਿਲਾਂ ਮੁੱਕਾ ਲਵੋ ਇਹ ਕੰਮ, ਨਹੀਂ ਤਾਂ ਨਵੇਂ ਸਾਲ 'ਚ ਹੋ ਸਕਦੀ ਪ੍ਰੇਸ਼ਾਨੀ

ਸਾਲ 2019 ਦੇ ਖ਼ਤਮ ਹੋਣ ਨੂੰ ਹੁਣ ਕੁਝ ਹੀ ਦਿਨ ਬਚੇ ਹਨ। 31 ਦਸੰਬਰ, 2019 ਤੋਂ ਪਹਿਲਾਂ ਜੇ ਤੁਸੀਂ ਆਪਣੇ ਬੈਂਕ, ਇਨਕਮ ਟੈਕਸ, ਏਟੀਐਮ ਤੇ ਪੈਨ ਕਾਰਡ ਨਾਲ ਜੁੜੇ ਕੁਝ ਕੰਮ ਨਾ ਕੀਤੇ ਤਾਂ ਤੁਹਾਨੂੰ ਮੁਸ਼ਕਲ ਹੋ ਸਕਦੀ ਹੈ।

ਨਵੀਂ ਦਿੱਲੀ: ਸਾਲ 2019 ਦੇ ਖ਼ਤਮ ਹੋਣ ਨੂੰ ਹੁਣ ਕੁਝ ਹੀ ਦਿਨ ਬਚੇ ਹਨ। 31 ਦਸੰਬਰ, 2019 ਤੋਂ ਪਹਿਲਾਂ ਜੇ ਤੁਸੀਂ ਆਪਣੇ ਬੈਂਕ, ਇਨਕਮ ਟੈਕਸ, ਏਟੀਐਮ ਤੇ ਪੈਨ ਕਾਰਡ ਨਾਲ ਜੁੜੇ ਕੁਝ ਕੰਮ ਨਾ ਕੀਤੇ ਤਾਂ ਤੁਹਾਨੂੰ ਮੁਸ਼ਕਲ ਹੋ ਸਕਦੀ ਹੈ। ਜੇਕਰ ਅਜੇ ਤੱਕ ਤੁਸੀਂ ਆਪਣਾ ਪੈਨ ਕਾਰਡ ਆਧਰ ਕਾਰਡ ਨਾਲ ਲਿੰਕ ਨਹੀਂ ਕੀਤਾ ਤਾਂ ਇਸ ਨੂੰ 31 ਦਸੰਬਰ ਤੋਂ ਪਹਿਲਾਂ ਕਰਵਾ ਲਾਵੋ। ਇਨਕਮ ਟੈਕਸ ਵਿਭਾਗ ਨੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਆਖਰੀ ਤਰੀਕ 31 ਦਸੰਬਰ ਰੱਖੀ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਸੈਂਟਰਲ ਬੋਰਡ ਆਫ਼ ਡਰੈਕਟ ਟੈਕਸਿਸ (ਸੀਬੀਡੀਟੀ) ਤੁਹਡੇ ਪੈਨ ਕਾਰਡ ਨੂੰ ਅਵੈਧ ਘੋਸ਼ਿਤ ਕਰ ਦੇਵੇਗਾ। ਇਸ ਤੋਂ ਬਆਦ ਅਵੈਧ ਪੈਨ ਕਾਰਡ ਹੋਣ ਲਈ ਜੋ ਕਾਨੂੰਨੀ ਕਾਰਵਾਈ ਹੋਈ ਉਹ ਕੀਤੀ ਜਾਏਗੀ। ਇਸ ਤੋਂ ਇਲਾਵਾ ਜੇ ਤੁਹਾਡਾ ਬਚਤ ਖਾਤਾ ਸਟੇਟ ਬੈਂਕ ਆਫ਼ ਇੰਡੀਆ ਵਿੱਚ ਹੈ ਤਾਂ ਆਪਣੇ ਮੈਗਨੈਟਿਕ ਸਟ੍ਰਿਪ ਡੈਬਿਟ ਕਾਰਡ ਨੂੰ ਈਐਮਵੀ ਚਿੱਪ ਵਾਲੇ ਕਾਰਡ 'ਚ ਤਬਦੀਲ ਕਰਾ ਲਵੋ ਨਹੀਂ ਤਾਂ ਤੁਹਾਨੂੰ ਆਪਣੇ ਖਾਤੇ ਵਿੱਚੋਂ ਪੈਸੇ ਕਢਾਉਣ ਵਿੱਚ ਦਿੱਕਤ ਆ ਸਕਦੀ ਹੈ। ਜੇਕਰ ਤੁਸੀਂ ਅਜੇ ਤੱਕ ਇਹ ਕਾਰਡ ਨਹੀਂ ਬਦਲਿਆ ਤਾਂ 31 ਦਸੰਬਰ, 2019 ਤੋਂ ਪਹਿਲਾਂ ਆਪਣੀ ਨੇੜਲੀ ਬ੍ਰਾਂਚ ਵਿੱਚ ਜਾ ਕੇ ਇਸ ਨੂੰ ਬਦਲ ਸਕਦੇ ਹੋ ਨਹੀਂ ਤਾਂ ਤੁਹਾਡਾ ਡੈਬਿਟ ਕਾਰਡ ਬੰਦ ਹੋ ਜਾਵੇਗਾ। 31 ਦੰਸਬਰ ਤੱਕ ਜੇ ਤੁਸੀਂ ਆਪਣੀ 2018-19 ਦੀ ਇਨਕਮ ਟੈਕਸ ਰਿਟਰਨ ਨਹੀਂ ਭਰੀ ਤਾਂ ਤੁਹਾਨੂੰ ਭਾਰੀ ਜ਼ੁਰਮਾਨਾ ਦੇਣਾ ਪੈ ਸਕਦਾ ਹੈ। ਜੇਕਰ ਤੁਸੀਂ ਡੈਡਲਾਈਨ ਤੋਂ ਬਆਦ ਤੇ 31 ਦਸੰਬਰ ਤੋਂ ਪਹਿਲਾਂ ਇਹ ਭੁਗਤਾਨ ਕਰਦੇ ਹੋ ਤਾਂ ਤੁਹਾਨੂੰ 5 ਹਜ਼ਾਰ ਰੁਪਏ ਦਾ ਜ਼ੁਰਮਾਨਾ ਦੇਣਾ ਪਵੇਗਾ। ਜੇ ਤੁਸੀਂ ਇਹ ਭੁਗਤਾਨ 31 ਦਸੰਬਰ ਤੋਂ ਬਆਦ ਤੇ ਮਾਰਚ 2020 ਤੋਂ ਪਹਿਲਾਂ ਕਰਦੇ ਹੋ ਤਾਂ ਤੁਹਾਨੂੰ 10 ਹਜ਼ਾਰ ਰੁਪਏ ਜ਼ੁਰਮਾਨਾ ਦੇਣਾ ਹੋਵੇਗਾ। ਜੇਕਰ ਤੁਸੀਂ ਵੀ ਕਿਸੇ ਸਰਵਿਸ ਟੈਕਸ ਜਾਂ ਐਕਸਾਈਜ਼ ਡਿਊਟੀ ਨਾਲ ਸਬੰਧਤ ਕਿਸੇ ਵਿਵਾਦ ਨਾਲ ਜੁੜੇ ਹੋ ਤਾਂ ਇਸ ਦਾ ਹੱਲ ਕੱਢਣ ਲਈ 31 ਦਸੰਬਰ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਾ ਲਵੋ। ਦਰਾਸਲ ਵਿੱਤ ਮੰਤਰਾਲੇ ਦੀ 'ਸਭ ਦਾ ਵਿਸ਼ਵਾਸ ਸਕੀਮ' ਦੀ ਆਖਰੀ ਮਿਤੀ ਅੱਗੇ ਨਹੀਂ ਵਧਾਈ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget