ਪੜਚੋਲ ਕਰੋ

kangana controversy: ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ 'ਚ ਕੰਗਨਾ ਖ਼ਿਲਾਫ਼ ਨਿੰਦਾ ਪ੍ਰਸਤਾਵ, CM ਨੇ ਕਿਹਾ-ਅੰਨਦਾਤੇ ਦਾ ਅਪਮਾਨ ਕਰਨ ਦਾ ਕਿਸੇ ਨੂੰ ਨਹੀਂ ਅਧਿਕਾਰ

ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਦੀ ਟਿੱਪਣੀ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧੀ ਧਿਰ ਭਾਜਪਾ ਨੂੰ ਘੇਰਨ 'ਚ ਲੱਗੀ ਹੋਈ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕੰਗਨਾ ਰਣੌਤ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ।

kangana controversy: ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਦਿੱਤੇ ਗਏ ਬਿਆਨ ਦਾ ਹੁਣ ਪੰਜਾਬ ਤੋਂ ਇਲਾਵਾ ਦੇਸ਼ ਦੇ ਕਈ ਇਲਾਕਿਆਂ ਵਿੱਚ ਵਿਰੋਧ ਸ਼ੁਰੂ ਹੋ ਗਿਆ ਹੈ। ਇਹ ਮੁੱਦਾ ਹੁਣ ਹਿਮਾਚਲ ਪ੍ਰਦੇਸ਼ ਦਾ ਵਿਧਾਨ ਸਭਾ ਵਿੱਚ ਚੁੱਕਿਆ। ਹਿਮਾਚਲ ਵਿਧਾਨ ਸਭਾ ਵਿੱਚ ਸੱਤਾਧਾਰੀ ਪਾਰਟੀ ਨੇ ਬਿਆਨ ਦੀ ਨਿੰਦਾ ਦਾ ਮਤਾ ਲਿਆਂਦਾ ਹਾਲਾਂਕਿ ਵਿਧਾਨ ਸਭਾ ਸਪੀਕਰ ਨੇ ਲਿਖਤੀ ਰੂਪ 'ਚ ਨਾ ਹੋਣ ਕਾਰਨ ਪ੍ਰਸਤਾਵ ਸਵੀਕਾਰ ਨਹੀਂ ਕੀਤਾ। ਇਸ ਮੌਕੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਕੰਗਨਾ ਰਣੌਤ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ।

ਜ਼ਿਕਰ ਕਰ ਦਈਏ ਕਿ ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਦੀ ਟਿੱਪਣੀ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧੀ ਧਿਰ ਭਾਜਪਾ ਨੂੰ ਘੇਰਨ 'ਚ ਲੱਗੀ ਹੋਈ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕੰਗਨਾ ਰਣੌਤ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਸੱਤਾਧਾਰੀ ਪਾਰਟੀ ਨੇ ਬਿਆਨ ਸਬੰਧੀ ਸਦਨ ਵਿੱਚ ਨਿੰਦਾ ਮਤਾ ਲਿਆਂਦਾ ਅਤੇ ਬਿਆਨ ਨੂੰ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ। ਹਾਲਾਂਕਿ ਲਿਖਤੀ ਤੌਰ 'ਤੇ ਪ੍ਰਸਤਾਵ ਨਾ ਮਿਲਣ ਕਾਰਨ ਵਿਧਾਨ ਸਭਾ ਸਪੀਕਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ ਪਰ ਇਸ ਬਿਆਨ ਨੂੰ ਲੈ ਕੇ ਸੱਤਾਧਾਰੀ ਤੇ ਵਿਰੋਧੀ ਧਿਰਾਂ ਨੇ ਇੱਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਕੰਗਨਾ ਰਣੌਤ ਦੇ ਬਿਆਨ ਨੂੰ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ ਅਤੇ ਕਿਹਾ ਕਿ ਅੰਨਦਾਤਾ ਦਾ ਅਪਮਾਨ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਕਾਂਗਰਸ ਪਾਰਟੀ ਇਸ ਬਿਆਨ ਦੀ ਨਿੰਦਾ ਕਰਦੀ ਹੈ ਤੇ ਸਦਨ ਦੇ ਅੰਦਰ ਵੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਨਿੰਦਾ ਮਤਾ ਲਿਆਂਦਾ ਸੀ। ਭਾਜਪਾ ਨੇ ਵੀ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ !

ਜ਼ਿਕਰ ਕਰ ਦਈਏ ਕਿ  ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਹਿਲਾਂ ਹੀ ਕੰਗਨਾ ਦੇ ਬਿਆਨ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਸੰਸਦ ਮੈਂਬਰ ਦੇ ਕਿਸਾਨ ਵਿਰੋਧੀ ਬਿਆਨ ਲਈ ਮੁਆਫ਼ੀ ਮੰਗਣੀ ਹੋਵੇਗੀ। ਜਦੋਂ ਤੱਕ ਕੰਗਨਾ ਰਣੌਤ ਵੀ ਮੁਆਫੀ ਨਹੀਂ ਮੰਗਦੀ, ਉਸ ਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੰਗਨਾ ਰਣੌਤ ਦੀ ਮਾਨਸਿਕ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget