ਪੜਚੋਲ ਕਰੋ

ਖੇਤੀ ਕਾਨੂੰਨ ਖਿਲਾਫ ਰਾਹੁਲ ਗਾਂਧੀ ਦਾ ਸਖਤ ਸਟੈਂਡ, ਮੋਦੀ ਨੂੰ ਕਹੀ ਵੱਡੀ ਗੱਲ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨ ਰਾਸ਼ਟਰ ਦੀ ਨੀਂਹ ਨੂੰ ਕਮਜ਼ੋਰ ਕਰ ਦੇਣਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।

ਰਾਏਪੁਰ: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਕਿਹਾ ਹੈ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨ (Agriculture Law) ਰਾਸ਼ਟਰ ਦੀ ਨੀਂਹ ਨੂੰ ਕਮਜ਼ੋਰ ਕਰ ਦੇਣਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਰਾਹੁਲ ਨੇ ਕਿਹਾ, “ਦੇਸ਼ ਵਿੱਚ ਕਿਸਾਨਾਂ ਦੀ ਸਥਿਤੀ ਬਾਰੇ ਹਰ ਕਿਸੇ ਨੂੰ ਪਤਾ ਹੈ। ਅਸੀਂ ਹਰ ਰੋਜ਼ ਕਿਸਾਨ ਖੁਦਕੁਸ਼ੀਆਂ ਦੀਆਂ ਖ਼ਬਰਾਂ ਪੜ੍ਹਦੇ ਹਾਂ। ਇੱਕ ਤਰ੍ਹਾਂ ਨਾਲ, ਇਹ ਇਸ ਪੱਧਰ ‘ਤੇ ਹੋ ਰਿਹਾ ਹੈ ਕਿ ਦੇਸ਼ ਨੇ ਇਸ ਨੂੰ ਸਵੀਕਾਰ ਕਰ ਲਿਆ ਪਰ ਸਾਨੂੰ ਇਹ ਸਵੀਕਾਰ ਨਹੀਂ ਕਰਨਾ ਚਾਹੀਦਾ। ਸਾਨੂੰ ਕਿਸਾਨ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਦੀ ਰੱਖਿਆ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਕਿਸਾਨ ਤੇ ਮਜ਼ਦੂਰ ਦੇਸ਼ ਦੀ ਬੁਨਿਆਦ ਹਨ। ਪਿੰਡ, ਸ਼ਹਿਰਾਂ ਦੀ ਬੁਨਿਆਦ ਹਨ ਜਦੋਂਕਿ ਕਿਸਾਨ ਤੇ ਮਜ਼ਦੂਰ ਪਿੰਡਾਂ ਦੀ ਬੁਨਿਆਦ ਹਨ।"

ਜੇ ਅਸੀਂ ਬੁਨਿਆਦ ਕਿਸਾਨੀ ਤੇ ਮਜ਼ਦੂਰਾਂ ਨੂੰ ਕਮਜ਼ੋਰ ਕਰਾਂਗੇ ਤਾਂ ਪੂਰਾ ਢਾਂਚਾ ਹੀ ਕਮਜ਼ੋਰ ਹੋ ਜਾਵੇਗਾ। ਜਦੋਂ ਅਸੀਂ ਕਿਸਾਨਾਂ ਤੇ ਮਜ਼ਦੂਰਾਂ ਦੀ ਰੱਖਿਆ ਕਰਾਂਗੇ, ਅਸੀਂ ਨਾ ਸਿਰਫ ਉਨ੍ਹਾਂ ਦੀ ਰੱਖਿਆ ਕਰਾਂਗੇ ਬਲਕਿ ਆਪਣੇ ਦੇਸ਼ ਤੇ ਭਵਿੱਖ ਦੀ ਰਾਖੀ ਵੀ ਕਰਾਂਗੇ। ਇਸੇ ਤਰ੍ਹਾਂ, ਜਵਾਨ ਤੇ ਬੱਚੇ ਸਾਡੇ ਭਵਿੱਖ ਦੀ ਬੁਨਿਆਦ ਹਨ। ਜੇ ਅਸੀਂ ਉਨ੍ਹਾਂ ਨੂੰ ਮੌਕਾ ਨਹੀਂ ਦਿੰਦੇ ਹਾਂ, ਤਾਂ ਅਸੀਂ ਰਾਸ਼ਟਰ ਦੇ ਭਵਿੱਖ ਨੂੰ ਕਮਜ਼ੋਰ ਕਰਦੇ ਜਾਵਾਂਗੇ।

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਗਾਂਧੀ ਨੇ ਕਿਹਾ, “ਮੈਨੂੰ ਦੁੱਖ ਹੈ ਕਿ ਦੇਸ਼ ਦੇ ਕਿਸਾਨਾਂ ‘ਤੇ ਹਮਲੇ ਹੋ ਰਹੇ ਹਨ।” ਉਨ੍ਹਾਂ ਕਿਹਾ ਕਿ ਮੰਡੀ (ਖੇਤੀ ਉਪਜ ਬਾਜ਼ਾਰ) ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਵੱਡੀ ਮਹੱਤਤਾ ਹੈ। ਇਹ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਸਵੀਕਾਰ ਕਰਦਾ ਹਾਂ ਕਿ ਮੰਡੀ, ਐਮਐਸਪੀ ਤੇ ਖਰੀਦ ਪ੍ਰਣਾਲੀਆਂ ਵਿੱਚ ਕਮਜ਼ੋਰੀ ਆ ਸਕਦੀ ਹੈ, ਪਰ ਜੇ ਅਸੀਂ ਸਮੁੱਚੀ ਪ੍ਰਣਾਲੀ ਨੂੰ ਨਸ਼ਟ ਕਰ ਦੇਵਾਂਗੇ, ਜਿਵੇਂ ਇਹ ਬਿਹਾਰ ਵਿੱਚ 2006 ਵਿੱਚ ਕੀਤਾ ਗਿਆ ਸੀ, ਤਾਂ ਦੇਸ਼ ਦੀ ਨੀਂਹ ਤਬਾਹ ਹੋ ਜਾਏਗੀ। ਇਸ ਲਈ ਅਸੀਂ ਤਿੰਨਾਂ ਬਿਲਾਂ ਵਿਰੁੱਧ ਲੜ ਰਹੇ ਹਾਂ। ਗਾਂਧੀ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਇਨ੍ਹਾਂ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਤੇ ਮੰਡੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਿਹਾ ਹੈ। “ਜੇ ਮੰਡੀਆਂ ਦੀ ਗਿਣਤੀ ਘੱਟ ਹੈ, ਤਾਂ ਇਸ ਨੂੰ ਵਧਾਓ, ਅਤੇ ਜੇ ਐਮਐਸਪੀ ਵਿਚ ਕੋਈ ਖਾਮੀਆਂ ਹਨ, ਤਾਂ ਇਸ ਨੂੰ ਸੁਧਾਰੋ, ਪਰ ਪੂਰੇ ਸਿਸਟਮ ਨੂੰ ਨਾਸ ਨਾ ਕਰੋ।" ਗਾਂਧੀ ਨੇ ਕਿਹਾ, 'ਮੈਨੂੰ ਪੂਰਾ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਤਿੰਨ ਕਾਨੂੰਨਾਂ' ਤੇ ਮੁੜ ਵਿਚਾਰ ਕਰਨਗੇ, ਕਿਉਂਕਿ ਇਹ ਕਾਨੂੰਨ ਦੇਸ਼ ਦੀ ਨੀਂਹ ਨੂੰ ਕਮਜ਼ੋਰ ਕਰਨਗੇ।' ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Vantara ਨੇ 18 ਮਹੀਨੇ ਦੀ ਹਾਥਣੀ ਦੇ ਬੱਚੇ Maya ਨੂੰ ਇਲਾਜ ਲਈ Kerala ਤੋਂ Jamnagar ਹਵਾਈ ਰਾਹੀਂ ਪਹੁੰਚਾਇਆ
Vantara ਨੇ 18 ਮਹੀਨੇ ਦੀ ਹਾਥਣੀ ਦੇ ਬੱਚੇ Maya ਨੂੰ ਇਲਾਜ ਲਈ Kerala ਤੋਂ Jamnagar ਹਵਾਈ ਰਾਹੀਂ ਪਹੁੰਚਾਇਆ
DIG ਦੇ ਪੁੱਤਰ ਦੀ ਹੋਈ ਦਰਦਨਾਕ ਮੌਤ, ਮੱਚਿਆ ਹੜਕੰਪ; 10 ਵੀਂ ਮੰਜ਼ਿਲ ਤੋਂ ਡਿੱਗਿਆ
DIG ਦੇ ਪੁੱਤਰ ਦੀ ਹੋਈ ਦਰਦਨਾਕ ਮੌਤ, ਮੱਚਿਆ ਹੜਕੰਪ; 10 ਵੀਂ ਮੰਜ਼ਿਲ ਤੋਂ ਡਿੱਗਿਆ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Embed widget