ਪੜਚੋਲ ਕਰੋ

ਰਾਹ ਦੇ ਝਗੜੇ ਵਿਚ ਦੋ ਧੜੇ ਆਪਸ ਵਿਚ ਭਿੜੇ, ਇੱਕ ਧਿਰ ਨੇ ਵਿਅਕਤੀ 'ਤੇ ਚੜਾਈ ਕਾਰ ਤਾਂ ਦੂਜੇ ਦਾ ਕੀਤਾ ਕੁੱਟਾਪਾ, ਵੀਡੀਓ ਵਾਇਰਲ

ਮਾਈਨਿੰਗ ਜ਼ੋਨਾਂ ਵਿਚ ਲੜਾਈ-ਝਗੜੇ ਆਮ ਗੱਲ ਹੋ ਗਈ ਹੈ। ਹਾਲਾਂਕਿ, ਇਹ ਲੋਕ ਨਿਯਮਾਂ ਦੀ ਉਲੰਘਣਾ ਕਰਕੇ ਕੰਮ ਕਰ ਰਹੇ ਹਨ। ਇਸਦੇ ਬਾਵਜੂਦ ਆਪਸ ਵਿੱਚ ਝਗੜਾ ਕਰਦੇ ਹਨ।

ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਬੈਲਗੜ੍ਹ ਵਿਖੇ ਰਾਹ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਦੋਵਾਂ ਪਾਸਿਓ ਜ਼ਬਰਦਸਤ ਕੁੱਟਮਾਰ ਕੀਤੀ ਗਈ। ਇੱਕ ਪਾਸੇ ਜਿੱਥੇ ਇੱਕ ਵਿਅਕਤੀ 'ਤੇ ਕਾਰ ਚੜਾ ਉਸ ਨੂੰ ਜ਼ਖ਼ਮੀ ਕਰ ਦਿੱਤਾ। ਤਾਂ ਦੂਜੇ ਪਾਸੇ ਦੂਸਰੀ ਧਿਰ ਦੇ ਲੋਕਾਂ ਨੇ ਦੋਸ਼ੀ ਦੇ ਭਰਾ ਨੂੰ ਰਾਹ ਵਿੱਚ ਘੇਰਿਆ ਅਤੇ ਉਸਨੂੰ ਬੰਧਕ ਬਣਾ ਲਿਆ। ਘਟਨਾ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਵੀਰਵਾਰ ਸਵੇਰੇ ਕਰੀਬ 10 ਵਜੇ ਬੈਸਗੜ੍ਹ 'ਚ ਰਸਤੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਤਕਰਾਰ ਹੋ ਗਈ। ਪਹਿਲਾਂ ਕੁੱਟਮਾਰ ਹੋਇਆ ਸੀ। ਇਸ ਦਰਮਿਆਨ ਜ਼ਖ਼ਮੀ ਵਿਅਕਤੀ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗੁੱਸੇ ਵਿੱਚ ਆਏ ਜ਼ਖ਼ਮੀ ਵਿਅਕਤੀ ਦੇ ਸਾਥੀਆਂ ਨੇ ਦੋਸ਼ੀ ਕਾਰ ਚਾਲਕ ਦੇ ਭਰਾ ਨੂੰ ਸੜਕ 'ਤੇ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇੰਨਾ ਹੀ ਨਹੀਂ, ਉਕਤ ਨੌਜਵਾਨ ਨੂੰਬੰਧਕ ਬਣਾ ਕੇ ਨੰਗਾ ਕੀਤਾ ਗਿਆ। ਪਿੰਡ ਵਾਸੀਆਂ ਦੀ ਸੂਚਨਾ 'ਤੇ ਪੁਲਿਸ ਮੌਕੇ' ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਜ਼ਖਮੀ ਦੇ ਰਿਸ਼ਤੇਦਾਰ ਸੁਭਾਸ਼ ਨੇ ਦੱਸਿਆ ਕਿ ਉਸਨੂੰ ਇਸ ਹਮਲੇ ਨੂੰ ਕਿਸ ਨੇ ਅੰਜਾਮ ਦਿੱਤਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਟੇਸ਼ਨ ਇੰਚਾਰਜ ਪ੍ਰਤਾਪ ਨਗਰ ਸੁਭਾਸ਼ ਚੰਦ ਦਾ ਕਹਿਣਾ ਹੈ ਕਿ ਪੁਲਿਸ ਬੇਲਗੜ ਵਿੱਚ ਰਸਤੇ ਨੂੰ ਲੈ ਕੇ ਦੋ ਧੜਿਆਂ ਦਰਮਿਆਨ ਹੋਏ ਵਿਵਾਦ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। Viral Video: ਡੋਨਾਲਡ ਟਰੰਪ ਨੂੰ ਓਵਲ ਦਫਤਰ ਤੋਂ ਬਾਹਰ ਕੱਢਣ ਦਾ ਸਪੂਫ, ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget