Delhi New Cabinet: ਆਤਿਸ਼ੀ ਅਤੇ ਮੰਤਰੀਆਂ ਦੀ ਫਾਈਲ ਰਾਸ਼ਟਰਪਤੀ ਦੇ ਹਸਤਾਖਰ ਹੋਣ ਤੋਂ ਬਾਅਦ ਅਜੇ ਤੱਕ ਉਪ ਰਾਜਪਾਲ ਦੇ ਦਫਤਰ ਨਹੀਂ ਪਹੁੰਚੀ ਹੈ। ਅਜਿਹੇ 'ਚ ਭਲਕੇ ਸਹੁੰ ਚੁੱਕੀ ਜਾਵੇਗੀ ਜਾਂ ਨਹੀਂ ਇਸ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।