ਪੜਚੋਲ ਕਰੋ

Haryana Election 2024: ਕਾਂਗਰਸੀ ਉਮੀਦਵਾਰ ਦੀ ਫਿਸਲੀ ਜ਼ੁਬਾਨ, ਭਾਜਪਾ ਦੇ ਭੁਲੇਖੇ ਕਾਂਗਰਸ 'ਤੇ ਹੀ ਲਾਏ ਰਗੜੇ

Haryana Election 2024: ਹਰਿਆਣਾ ਵਿਧਾਨ ਸਭਾ ਚੋਣਾਂ 'ਚ ਜੀਂਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜ਼ੁਬਾਨ ਫਿਸਲ ਗਈ। ਜੀਂਦ ਤੋਂ ਕਾਂਗਰਸੀ ਉਮੀਦਵਾਰ ਮਹਾਵੀਰ ਗੁਪਤਾ ਨੇ ਕਿਹਾ ਕਿ ਹਰਿਆਣਾ ਵਿਚ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਹੈ...

Haryana Election 2024: ਹਰਿਆਣਾ ਵਿਧਾਨ ਸਭਾ ਚੋਣਾਂ 'ਚ ਜੀਂਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜ਼ੁਬਾਨ ਫਿਸਲ ਗਈ। ਜੀਂਦ ਤੋਂ ਕਾਂਗਰਸੀ ਉਮੀਦਵਾਰ ਮਹਾਵੀਰ ਗੁਪਤਾ ਨੇ ਕਿਹਾ ਕਿ ਹਰਿਆਣਾ ਵਿਚ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਹੈ ਅਤੇ ਕਾਂਗਰਸ ਇਸ ਕਦਰ ਬੈਕਫੁੱਟ 'ਤੇ ਹੈ ਕਿ ਉਸ ਨੂੰ ਚੋਣ ਲੜਾਉਣ ਲਈ ਉਮੀਦਵਾਰ ਵੀ ਨਹੀਂ ਮਿਲ ਰਹੇ। ਕਾਂਗਰਸ ਲਈ 90 ਵਿੱਚੋਂ 90 ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰ ਚੁਣਨਾ ਬਹੁਤ ਔਖਾ ਹੋ ਗਿਆ ਸੀ। ਕਾਂਗਰਸ ਨੇ ਭਾੜੇ ਦੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਮਹਾਵੀਰ ਗੁਪਤਾ ਜੀਂਦ ਤੋਂ ਕਾਂਗਰਸ ਦੇ ਉਮੀਦਵਾਰ ਹਨ, ਮਹਾਵੀਰ ਗੁਪਤਾ ਭਾਜਪਾ ਬਾਰੇ ਇਹ ਬਿਆਨ ਦੇਣਾ ਚਾਹੁੰਦੇ ਸਨ, ਪਰ ਬਿਆਨ ਦਿੰਦੇ ਹੋਏ ਉਨ੍ਹਾਂ ਦੀ ਜ਼ੁਬਾਨ ਫਿਸਲ ਗਈ ਅਤੇ ਆਪਣੀ ਹੀ ਕਾਂਗਰਸ ਪਾਰਟੀ ਖਿਲਾਫ਼ ਬੋਲ ਗਏ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget