ਪੜਚੋਲ ਕਰੋ

ਰਾਹੁਲ ਦੇ ਹੱਕ ’ਚ ਨਿੱਤਰੇ ਕਾਂਗਰਸੀ ਆਗੂ, ਅਕਾਲੀਆਂ ’ਤੇ ਚੁੱਕੀ ਉਂਗਲ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਮੰਤਰੀ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਉਸਦੇ ਲੰਦਨ ਵਿੱਚ 1984 ਸਿੱਖ ਨਸਲਕੁਸ਼ੀ ਬਾਰੇ ਦਿੱਤੇ ਬਿਆਨ ਤੋਂ ਬਚਾਉਣ ਲਈ ਨਿੱਤਰ ਆਏ ਹਨ। ਉਨ੍ਹਾਂ ਅਕਾਲੀਆਂ ’ਤੇ ਇਲਜ਼ਾਮ ਲਾਇਆ ਕਿ ਰਾਹੁਲ ਗਾਂਧੀ ਦੇ 1984 ਦੰਗਿਆਂ ਦੇ ਇਸ ਬਿਆਨ ਸਬੰਧੀ ਸਿਆਸਤ ਖੇਡ ਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬੇਅਦਬੀ ਮਾਮਲਿਆਂ ਬਾਰੇ ਰਿਪੋਰਟ ਦੇ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਤੇ ਕੁਲਜੀਤ ਨਾਗਰਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਬਾਦਲ ਪਰਿਵਾਰ, ਜਿਸ ਵਿੱਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ, ਜਾਣ-ਬੁੱਝ ਕੇ ਰਾਹੁਲ ਗਾਂਧੀ ਦੇ ਬਿਆਨ ’ਤੇ ਸਿਆਸਤ ਕਰ ਰਹੇ ਹਨ ਤਾਂ ਕਿ ਬਰਗਾੜੀ ਕਾਂਡ ਦੇ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਤਾਂ ਸਪੱਸ਼ਟ ਤੌਰ ’ਤੇ 1984 ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕੀਤੀ ਸੀ। ਉਨ੍ਹਾਂ ਯਾਦ ਦਵਾਇਆ ਕਿ ਸੋਨੀਆ ਗਾਂਧੀ ਨੇ ਖ਼ੁਦ ਦਰਬਾਰ ਸਾਹਿਬ ਜਾ ਕੇ ਮੁਆਫੀ ਮੰਗੀ ਸੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਇਸ ਮੁੱਦੇ ’ਤੇ ਅਫਸੋਸ ਜਤਾਇਆ ਸੀ। ਇਸ ਸਭ ਦੇ ਬਾਅਦ ਹੁਣ ਰਾਹੁਲ ਗਾਂਧੀ ਨੂੰ ਇਸ ਮੁੱਦੇ ਵਿੱਚ ਘੜੀਸਣਾ ਬੇਹੱਦ ਨਿੰਦਣਯੋਗ ਹੈ।

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget