ਪੜਚੋਲ ਕਰੋ
Advertisement
(Source: ECI/ABP News/ABP Majha)
ਪੋਲਿੰਗ ਸਟੇਸ਼ਨਾਂ 'ਤੇ ਕਾਂਗਰਸ ਦਾ ਬਟਨ ਹੋਇਆ ਜਾਮ
ਪੁੰਛ ਦੇ ਵੋਟਿੰਗ ਕੇਂਦਰਾਂ ਵਿੱਚ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਬਟਨ ਕੰਮ ਨਹੀਂ ਕਰ ਰਿਹਾ। ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰਕੇ ਯੂਟਿਊਬ ਦਾ ਇੱਕ ਲਿੰਕ ਵੀ ਸਾਂਝਾ ਕੀਤਾ ਹੈ। ਵੀਡੀਓ ਵਿੱਚ ਵੋਟਰ ਦੱਸ ਰਹੇ ਹਨ ਕਿ ਕਾਂਗਰਸ ਦੇ ਨਿਸ਼ਾਨ ਵਾਲਾ ਬਟਨ ਕੰਮ ਨਹੀਂ ਕਰ ਰਿਹਾ ਸੀ।
ਜੰਮੂ ਕਸ਼ਮੀਰ: ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਲਜ਼ਾਮ ਲਾਇਆ ਕਿ ਪੁੰਛ ਦੇ ਵੋਟਿੰਗ ਕੇਂਦਰਾਂ ਵਿੱਚ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਬਟਨ ਕੰਮ ਨਹੀਂ ਕਰ ਰਿਹਾ। ਉਮਰ ਨੇ ਟਵੀਟ ਕਰਕੇ ਯੂਟਿਊਬ ਦਾ ਇੱਕ ਲਿੰਕ ਵੀ ਸਾਂਝਾ ਕੀਤਾ ਹੈ। ਵੀਡੀਓ ਵਿੱਚ ਵੋਟਰ ਦੱਸ ਰਹੇ ਹਨ ਕਿ ਕਾਂਗਰਸ ਦੇ ਨਿਸ਼ਾਨ ਵਾਲਾ ਬਟਨ ਕੰਮ ਨਹੀਂ ਕਰ ਰਿਹਾ ਸੀ।
ਇਸ ਤੋਂ ਪਹਿਲਾਂ ਦਿਨ ਵੇਲੇ ਉਮਰ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਮਝਦਾਰੀ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਲਈ ਚੁਣੇ ਜਾਣ ਵਾਲਿਆਂ ਨੂੰ ਅਗਲੇ ਪੰਜ ਸਾਲਾਂ ਲਈ ਤੁਹਾਡੇ ਮਸਲਿਆਂ ਦਾ ਹੱਲ ਕਰਨਾ ਪਏਗਾ।
ਦੱਸ ਦੇਈਏ ਅੱਜ ਪਹਿਲੇ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਦੇਸ਼ ਦੀਆਂ 91 ਲੋਕ ਸਭਾ ਸੀਟਾਂ ਤੋਂ ਵੋਟਿੰਗ ਚੱਲ ਰਹੀ ਹੈ। ਜੰਮੂ ਤੇ ਬਾਰਾਮੁਲਾ ਵਿੱਚ ਵੋਟਾਂ ਜਾਰੀ ਹਨ।Congress symbol button not working in Poonch polling stations ||Mangnar ... https://t.co/g9f6q4Phw4 via @YouTube
— Omar Abdullah (@OmarAbdullah) April 11, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement