ਪੜਚੋਲ ਕਰੋ

ਦੇਸ਼ ਦੇ ਵੱਖ-ਵੱਖ ਮੁੱਦਿਆਂ ਕਰਕੇ ਕਾਂਗਰਸ ਐਕਸ਼ਨ ਮੋਡ 'ਚ, ਕਈ ਥਾਈਂ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ

25 ਅਕਤੂਬਰ ਨੂੰ ਕਾਂਗਰਸ ਦੇਸ਼ ਭਰ ਵਿਚ 'ਮਹਿਲਾ ਅਤੇ ਦਲਿਤ ਅੱਤਿਆਚਾਰ ਦਿਵਸ' ਮਨਾਏਗੀ। 31 ਅਕਤੂਬਰ ਨੂੰ ਪਾਰਟੀ ਸਾਰੇ ਰਾਜਾਂ ਵਿੱਚ ‘ਕਿਸਾਨ ਅਧਿਕਾਰ ਦਿਵਸ’ ਮਨਾਏਗੀ।

ਨਵੀਂ ਦਿੱਲੀ: ਕਾਂਗਰਸ ਨੇ ਹਾਥਰਸ ਸਮੂਹਿਕ ਬਲਾਤਕਾਰ ਦੇ ਕੇਸਾਂ ਅਤੇ ਖੇਤੀਬਾੜੀ ਨਾਲ ਜੁੜੇ ਨਵੇਂ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਯੂਪੀ ਸਰਕਾਰ ਖ਼ਿਲਾਫ਼ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕੀਤਾ ਹੈ। ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਸ ਸਬੰਧੀ ਸਾਰੀਆਂ ਸੂਬਾ ਇਕਾਈਆਂ ਨੂੰ ਪੱਤਰ ਲਿਖ ਕੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ 25 ਅਕਤੂਬਰ ਨੂੰ ਕਾਂਗਰਸ ਪੂਰੇ ਦੇਸ਼ ਵਿੱਚ 'ਮਹਿਲਾ ਅਤੇ ਦਲਿਤ ਅੱਤਿਆਚਾਰ ਦਿਵਸ' ਮਨਾਏਗੀ। ਸਾਰੀਆਂ ਸੂਬਾ ਇਕਾਈਆਂ ਆਪਣੇ-ਆਪਣੇ ਰਾਜਾਂ ਵਿਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕਰੇਗੀ। ਕਿਸਾਨਾਂ ਨੇ ਘੇਰਿਆ ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਇਸ ਦੇ ਨਾਲ ਹੀ 31 ਅਕਤੂਬਰ ਨੂੰ ਪਾਰਟੀ ਸਾਰੇ ਸੂਬਿਆਂ ਵਿੱਚ ‘ਕਿਸਾਨ ਅਧਿਕਾਰ ਦਿਵਸ’ ਮਨਾਏਗੀ। ਖਾਸ ਗੱਲ ਇਹ ਹੈ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ ਜਨਮ ਤਰੀਕ ਅਤੇ ਇੰਦਰਾ ਗਾਂਧੀ ਦੀ ਬਰਸੀ ਹੈ। ਪਾਰਟੀ ਨੇ ਸਾਰੀਆਂ ਰਾਜ ਇਕਾਈਆਂ ਨੂੰ ਇਸ ਦਿਨ ‘ਸੱਤਿਆਗ੍ਰਹਿ’ ਅਤੇ ‘ਵਰਤ’ ਰੱਖਣ ਦੀ ਹਦਾਇਤ ਦਿੱਤੀ ਹੈ। ਇਸ ਤੋਂ ਇਲਾਵਾ ਦਸਤਖਤ ਮੁਹਿੰਮ ਤਹਿਤ 2 ਕਰੋੜ ਕਿਸਾਨਾਂ ਦੇ ਦਸਤਖਤ 7 ਨਵੰਬਰ ਤੱਕ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਮੰਗ ਪੱਤਰ 14 ਦਸੰਬਰ ਨੂੰ ਸਾਰੇ ਦਸਤਖਤਾਂ ਸਮੇਤ ਰਾਸ਼ਟਰਪਤੀ ਨੂੰ ਸੌਂਪਿਆ ਜਾ ਸਕੇ। ਇਸ ਦੇ ਨਾਲ ਹੀ ਸਾਰੇ ਸੂਬਾ ਇਕਾਈਆਂ ਨੂੰ 1 ਤੋਂ 10 ਨਵੰਬਰ ਤੱਕ ਟਰੈਕਟਰ ਰੈਲੀਆਂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਹਾਲ ਹੀ ਵਿੱਚ ਰਾਹੁਲ ਗਾਂਧੀ ਨੇ ਖ਼ੁਦ ਪੰਜਾਬ ਅਤੇ ਹਰਿਆਣਾ ਵਿੱਚ ਤਿੰਨ ਦਿਨਾਂ ਤੱਕ ਟਰੈਕਟਰ ਰੈਲੀਆਂ ਕਰਕੇ ਮੋਦੀ ਸਰਕਾਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। Kulhad Chai Benefit: ਕੁਲਹੜ 'ਚ ਚਾਹ ਪੀਣ ਦੇ ਸ਼ੌਕੀਨਾਂ ਲਈ ਖ਼ਬਰ, ਜਾਣੋ ਕਿੰਨੀ ਫਾਈਦੇਮੰਦ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget