ਪੜਚੋਲ ਕਰੋ

ਮੋਦੀ ਦਾ ਕਿੱਧਰ ਇਸ਼ਾਰਾ? ਅੱਗ ਲਾਉਣ ਵਾਲਿਆਂ ਦੀ ਕੱਪੜਿਆਂ ਤੋਂ ਪਛਾਣ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਝਾਰਖੰਡ ਦੇ ਦੁਮਕਾ ‘ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹਿੰਸਾ ਫੈਲਾਉਣ ਵਾਲਿਆਂ ਦੀ ਪਛਾਣ ਉਨ੍ਹਾਂ ਦੇ ਕੱਪੜਿਆਂ ਤੋਂ ਕੀਤੀ ਜਾ ਸਕਦੀ ਹੈ।

ਝਾਰਖੰਡ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਝਾਰਖੰਡ ਦੇ ਦੁਮਕਾ ‘ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹਿੰਸਾ ਫੈਲਾਉਣ ਵਾਲਿਆਂ ਦੀ ਪਛਾਣ ਉਨ੍ਹਾਂ ਦੇ ਕੱਪੜਿਆਂ ਤੋਂ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਕਾਂਗਰਸ ਤੇ ਉਨ੍ਹਾਂ ਦੇ ਸਾਥੀ ਤੂਫਾਨ ਖੜ੍ਹਾ ਕਰ ਰਹੇ ਹਨ, ਉਨ੍ਹਾਂ ਦੀ ਗੱਲ ਨਹੀਂ ਮੰਨੀ ਜਾਂਦੀ ਤਾਂ ਉਹ ਅੱਗ ਲਾ ਰਹੇ ਹਨ। ਇਹ ਜੋ ਅੱਗ ਲਾ ਰਹੇ ਹਨ, ਇਹ ਕੌਣ ਹਨ ਉਨ੍ਹਾਂ ਦੇ ਕੱਪੜਿਆਂ ਤੋਂ ਪਤਾ ਲੱਗ ਜਾਂਦਾ ਹੈ”। ਪੀਐਮ ਮੋਦੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ 100% ਸਹੀ ਹੈ, ਦੇਸ਼ ‘ਚ ਅੱਗ ਫੈਲਾਉਣਾ ਪੂਰੀ ਤਰ੍ਹਾਂ ਰਾਜਨੀਤਕ ਏਜੰਡਾ ਹੈ। ਉਨ੍ਹਾਂ ਨੇ ਕਿਹਾ ਕਿ ਪੂਰਬੀ-ਉੱਤਰ ਦੇ ਲੋਕਾਂ ਨੇ ਨਾਗਰਿਕਤਾ ਸੋਧ ਐਕਟ ਖਿਲਾਫ ਹਿੰਸਾ ਪ੍ਰਦਰਸ਼ਨ ਨੂੰ ਨਾਮਨਜ਼ੂਰ ਕੀਤਾ ਹੈ ਤੇ ਹੁਣ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸ ‘ਤੇ ਹਮਲਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੇ ਉਨ੍ਹਾਂ ਦੇ ਸਾਥੀਆਂ ਨੇ ਨਾਗਰਿਕਤਾ ਸੋਧ ਕਾਨੂੰਨ ‘ਤੇ ਬਵਾਲ ਖੜ੍ਹਾ ਕਰ ਦਿੱਤਾ ਹੈ। ਹੁਣ ਅਸ਼ਾਂਤੀ ਤੇ ਅੱਗ ਲਾਉਣ ਦੀ ਘਟਨਾਵਾਂ ਪਿੱਛੇ ਉਨ੍ਹਾਂ ਦਾ ਹੱਥ ਹੈ। ਦੇਸ਼ ਦੀ ਜਨਤਾ ਉਨ੍ਹਾਂ ਨੂੰ ਵੇਖ ਰਹੀ ਹੈ। ਜਦੋਂ ਇਹ ਬਿੱਲ ਸੰਸਦ ‘ਚ ਪਾਸ ਹੋਇਆ ਸੀ ਤਾਂ ਦੇਸ਼ ਦੀ ਜਨਤਾ ਨੇ ਉਨ੍ਹਾਂ ‘ਤੇ ਯਕੀਨ ਜਾਹਿਰ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ‘ਚ ਜੋ ਪਹਿਲਾਂ ਹੋ ਰਿਹਾ ਸੀ, ਕਾਂਗਰਸ ਵੀ ਉਹੀ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਝਾਰਖੰਡ ਮੁਕਤੀ ਮੋਰਚਾ ਤੇ ਕਾਂਗਰਸ ਕੋਲ ਝਾਰਖੰਡ ਨੂੰ ਵਿਕਸਤ ਕਰਨ ਦਾ ਕੋਈ ਰੋਡਮੈਪ ਜਾਂ ਇੱਛਾ ਨਹੀਂ ਹੈ”। ਉਨ੍ਹਾਂ ਨੇ ਕਿਹਾ, “ਵਿਰੋਧੀ ਧਿਰ ਸੱਤਾ ‘ਚ ਸੀ ਤਾਂ ਖੁਦ ਤੇ ਪਰਿਵਾਰ ਲਈ ਮਹਿਲਾਂ ਦਾ ਨਿਰਮਾਣ ਕੀਤਾ, ਉਨ੍ਹਾਂ ਨੇ ਲੋਕਾਂ ਦੀ ਪ੍ਰੇਸ਼ਾਨੀ ਦੀ ਪ੍ਰਵਾਹ ਨਹੀਂ ਕੀਤੀ ਸੀ”।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget