ਪੜਚੋਲ ਕਰੋ

INDIA Alliance: ਪੰਜਾਬ 'ਚ ਕਾਂਗਰਸ ਤੇ AAP ਵਿਚਾਲੇ ਗਠਜੋੜ ਦਾ ਫੈਸਲਾ 24 ਘੰਟਿਆਂ 'ਚ ਹੋਵੇਗਾ ਹੱਲ, ਖਿੱਚੋਤਾਣ ਵੀ ਹੋਵੇਗੀ ਖ਼ਤਮ !

Congress And AAP Seat Sharing: ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਜਲਦੀ ਹੀ ਖਤਮ ਹੋਣ ਦੀ ਸੰਭਾਵਨਾ ਹੈ। ਕਾਂਗਰਸ ਪਾਰਟੀ ਸੂਤਰਾਂ ਅਨੁਸਾਰ ਪੰਜਾਬ ਦੇ ਬਹੁਤੇ ਕਾਂਗਰਸੀ ਲੀਡਰਾਂ ਦੇ

Lok Sabha Elections 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਪੰਜਾਬ ਵਿੱਚ ਕੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੋ ਜਾਵੇਗਾ। ਇਸ ਸਵਾਲ ਦਾ ਜਵਾਬ ਕੱਲ੍ਹ ਮਿਲਣ ਵਾਲਾ ਹੈ। 4 ਜਨਵਰੀ ਨੂੰ ਦਿੱਲੀ ਵਿੱਚ INDIA ਗਠਜੋੜ ਦੀ ਬੈਠਕ ਬੁਲਾਈ ਗਈ ਹੈ।

ਪਰ ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੀ ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਕਾਂਗਰਸੀ ਲੀਡਰਾਂ ਨੂੰ ਵੀ ਦਿੱਤੀ ਬੁਲਾ ਲਿਆ ਹੈ। INDIA ਗਠਜੋੜ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਪੰਜਾਬ ਦੇ ਕਾਂਗਰਸੀ ਲੀਡਰਾਂ ਨਾਲ ਗੱਲਬਾਤ ਕਰੇਗੀ। ਜਿਸ ਵਿੱਚ ਸਾਰੇ ਲੀਡਰ ਹਾਜ਼ਰ ਰਹਿਣਗੇ ਅਤੇ ਉਹਨਾਂ ਦੇ ਵਿਚਾਰ ਨੋਟ ਕੀਤੇ ਜਾਣਗੇ। 

ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਜਲਦੀ ਹੀ ਖਤਮ ਹੋਣ ਦੀ ਸੰਭਾਵਨਾ ਹੈ। ਕਾਂਗਰਸ ਪਾਰਟੀ ਸੂਤਰਾਂ ਅਨੁਸਾਰ ਪੰਜਾਬ ਦੇ ਬਹੁਤੇ ਕਾਂਗਰਸੀ ਲੀਡਰਾਂ ਦੇ ਵਿਰੋਧ ਦੇ ਬਾਵਜੂਦ ਸੂਬੇ ਦੇ ਕੁੱਝ ਲੀਡਰਾਂ ਨੇ ਵੀ ਹਾਈਕਮਾਂਡ ਨੂੰ ਅੰਦਰੋ-ਅੰਦਰੀ ਜਾਣਕਾਰੀ ਦੇ ਦਿੱਤੀ ਹੈ ਕਿ ਸੀਟ ਸ਼ੇਅਰਿੰਗ ਦੇ ਆਧਾਰ 'ਤੇ ਪੰਜਾਬ 'ਚ ਲੋਕ ਸਭਾ ਚੋਣਾਂ ਲੜਨਾ ਲਾਹੇਵੰਦ ਰਹੇਗਾ।

ਇਸ ਤੋਂ ਪਹਿਲਾਂ ਸਾਬਕਾ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਵੀ ਕਰੀਬ ਮਹੀਨਾ ਪਹਿਲਾਂ ਚੰਡੀਗੜ੍ਹ ਵਿਖੇ ਇਸੇ ਮੁੱਦੇ 'ਤੇ ਹੋਈ ਮੀਟਿੰਗ ਤੋਂ ਬਾਅਦ ਸਪੱਸ਼ਟ ਕੀਤਾ ਸੀ ਕਿ ਇਸ ਸਬੰਧੀ ਅੰਤਿਮ ਫੈਸਲਾ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।

ਉਨ੍ਹਾਂ ‘ਆਪ’ ਵੱਲੋਂ ਕਾਂਗਰਸੀ ਆਗੂਆਂ ਦੇ ਵਿਰੋਧ ਨੂੰ ਰੱਦ ਕਰ ਦਿੱਤਾ ਸੀ। ਇਹ ਵੀ ਕਿਹਾ ਗਿਆ ਕਿ ਹਾਈਕਮਾਂਡ 'ਆਪ' ਨੂੰ ਸੂਬੇ ਵਿਚ ਸੀਟਾਂ ਦੀ ਵੰਡ ਦੇ ਆਧਾਰ 'ਤੇ ਨਾਲ ਲੈ ਕੇ ਚੱਲੇਗੀ।

ਪਿਛਲੇ ਹਫ਼ਤੇ ਵੀ ਪੰਜਾਬ ਕਾਂਗਰਸ ਦੇ ਆਗੂਆਂ ਨੇ ‘ਆਪ’ ਨਾਲ ਗਠਜੋੜ ਦਾ ਵਿਰੋਧ ਕਰਨ ਲਈ ਹਾਈਕਮਾਂਡ ਕੋਲ ਪਹੁੰਚ ਕੀਤੀ ਸੀ ਪਰ ਹਾਈਕਮਾਂਡ ਨੇ ਉਨ੍ਹਾਂ ਨਾਲ ਇਸ ਮੁੱਦੇ ’ਤੇ ਕੋਈ ਗੱਲਬਾਤ ਨਹੀਂ ਕੀਤੀ।

ਹੁਣ 4 ਜਨਵਰੀ ਨੂੰ ਗਠਜੋੜ 'ਚ ਰਾਸ਼ਟਰੀ ਪੱਧਰ 'ਤੇ ਇਕਜੁੱਟ ਹੋਣ ਵਾਲੀਆਂ ਪਾਰਟੀਆਂ ਦੀ ਭੂਮਿਕਾ ਤੈਅ ਕੀਤੀ ਜਾਵੇਗੀ, ਜਿਸ ਤਹਿਤ ਕਾਂਗਰਸ ਅਤੇ 'ਆਪ' ਦੇ ਇਕੱਠੇ ਚੋਣ ਲੜਨ 'ਤੇ ਹਾਈਕਮਾਂਡ ਦੀ ਮਨਜ਼ੂਰੀ ਮਿਲ ਸਕਦੀ ਹੈ ਅਤੇ ਇਹ ਫੈਸਲਾ  ਪੰਜਾਬ ਕਾਂਗਰਸ ਦੇ ਆਗੂ 'ਤੇ ਵੀ ਲਾਗੂ ਹੋਵੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ

ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

Embed widget