ਪੜਚੋਲ ਕਰੋ

ਆਸਟ੍ਰੇਲੀਆ ਦੇ 56 Exit Poll ਵਾਲਾ ਹੋਏਗਾ ਭਾਰਤੀ ਸਰਵੇਖਣਾਂ ਦਾ ਹਾਲ, ਵਿਰੋਧੀ ਧਿਰਾਂ ਦੀ ਉਮੀਦ ਬਰਕਰਾਰ..!

ਐਗ਼ਜ਼ਿਟ ਪੋਲ ਦੇ ਨਤੀਜਿਆਂ ਨੂੰ ਝਟਕਾ ਲੱਗਦਾ ਦੇਖ ਵਿਰੋਧੀ ਇੱਕ ਨਵੀਂ ਥਿਓਰੀ ਲੈ ਕੇ ਸਾਹਮਣੇ ਆਇਆ ਹੈ। ਵਿਰੋਧੀਆਂ ਦੇ ਵੱਲੋਂ ਆਸਟ੍ਰੇਲੀਆ ਦੇ ਐਗ਼ਜ਼ਿਟ ਪੋਲ ਦੀ ਗੱਲ ਵੀ ਕਹੀ ਜਾ ਰਹੀ ਹੈ।

ਨਵੀਂ ਦਿੱਲੀ: ਚੋਣ ਨਤੀਜਿਆਂ ਤੋਂ ਪਹਿਲਾਂ 'ਏਬੀਪੀ ਨਿਊਜ਼-ਨੀਲਸਨ' ਦੇ ਐਗ਼ਜ਼ਿਟ ਪੋਲ ਵਿੱਚ ਬੀਜੇਪੀ ਦੀ ਦੁਬਾਰਾ ਸਰਕਾਰ ਬਣਨ ਦੇ ਅੰਦਾਜ਼ੇ ਮਗਰੋਂ ਹੁਣ ਸਿਆਸੀ ਪਾਰਾ ਚੜ੍ਹ ਗਿਆ ਹੈ। ਜਿੱਥੇ ਭਾਜਪਾ ਜਸ਼ਨ ਮਨਾ ਰਹੀ ਹੈ ਤੇ ਉੱਥੇ ਹੀ ਵਿਰੋਧੀ ਧਿਰਾਂ ਸਵਾਲ ਚੁੱਕ ਰਹੀਆਂ ਹਨ। ਕਾਂਗਰਸ ਤੇ ਸਹਿਯੋਗੀਆਂ ਨੂੰ 130 ਜਦਕਿ ਹੋਰਨਾਂ ਨੂੰ 153 ਸੀਟਾਂ ਮਿਲ ਸਕਦੀਆਂ ਹਨ। ਐਗ਼ਜ਼ਿਟ ਪੋਲ ਦੇ ਨਤੀਜਿਆਂ ਨੂੰ ਝਟਕਾ ਲੱਗਦਾ ਦੇਖ ਵਿਰੋਧੀ ਇੱਕ ਨਵੀਂ ਥਿਓਰੀ ਲੈ ਕੇ ਸਾਹਮਣੇ ਆਇਆ ਹੈ। ਵਿਰੋਧੀਆਂ ਦੇ ਵੱਲੋਂ ਆਸਟ੍ਰੇਲੀਆ ਦੇ ਐਗ਼ਜ਼ਿਟ ਪੋਲ ਦੀ ਗੱਲ ਵੀ ਕਹੀ ਜਾ ਰਹੀ ਹੈ। ਤੁਸੀਂ ਸੋਚ ਰਹੇ ਹੋਵੋਂਗੇ ਇਸ ਵਾਰ ਭਾਰਤ ਦੀਆਂ ਚੋਣਾਂ ਦਰਮਿਆਨ ਅਚਾਨਕ ਆਸਟ੍ਰੇਲੀਆ ਦੇ ਐਗ਼ਜ਼ਿਟ ਪੋਲ ਕਿੱਥੋਂ ਆ ਗਏ। ਦੱਸ ਦੇਈਏ ਕਿ ਬੀਤੇ ਕੱਲ੍ਹ ਅੰਕੜੇ ਸਾਹਮਣੇ ਆਉਣ ਮਗਰੋਂ ਸ਼ਸ਼ੀ ਥਰੂਰ ਨੇ ਵੀ ਆਸਟ੍ਰੇਲੀਆ ਦੇ ਐਗ਼ਜ਼ਿਟ ਪੋਲ ਦਾ ਦਾਅਵਾ ਕੀਤਾ ਸੀ। ਉਨ੍ਹਾਂ ਟਵਿੱਟਰ 'ਤੇ ਲਿਖਿਆ, " ਮੇਰਾ ਮੰਨਣਾ ਹੈ ਕਿ ਸਾਰੇ ਐਗ਼ਜ਼ਿਟ ਪੋਲ ਗ਼ਲਤ ਸਾਬਤ ਹੋਏ ਹਨ। ਪਿਛਲੇ ਹਫ਼ਤੇ ਆਸਟ੍ਰੇਲੀਆ ਵਿੱਚ 56 ਵੱਖ-ਵੱਖ ਐਗ਼ਜ਼ਿਟ ਪੋਲ ਗ਼ਲਤ ਸਾਬਤ ਹੋਏ ਹਨ। ਭਾਰਤ ਵਿੱਚ ਵੀ ਬਹੁਤ ਸਾਰੇ ਲੋਕ ਵੋਟ ਪਾਉਣ ਵਾਲਿਆਂ ਨੂੰ ਇਸ ਡਰੋਂ ਸੱਚ ਨਹੀਂ ਦੱਸਦੇ ਕਿ ਸਰਕਾਰ ਤਰਫੋਂ ਨਾ ਹੋਵੇ। ਅਸਲੀ ਨਤੀਜਿਆਂ ਲਈ 23 ਤਾਰੀਖ ਤਕ ਇੰਤਜ਼ਾਰ ਕਰਨਗੇ।" ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਵਿੱਚ ਵੀ ਹਾਲ ਹੀ ਵਿੱਚ ਹੋਈਆਂ ਚੋਣਾਂ ਤੋਂ ਪਹਿਲਾਂ ਤਕਰੀਬਨ 50 ਤੋਂ ਵੱਧ ਐਗ਼ਜ਼ਿਟ ਪੋਲ ਫੇਲ੍ਹ ਹੋ ਗਏ ਸਨ। ਇਨ੍ਹਾਂ ਸਾਰੇ ਐਗ਼ਜ਼ਿਟ ਪੋਲ ਵਿੱਚ ਆਸਟ੍ਰੇਲੀਆ ਦੀ ਲੇਬਰ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਸੀ, ਪਰ ਚੋਣ ਨਤੀਜੇ ਇਸ ਦੇ ਬਿਲਕੁਲ ਉਲਟ ਤੇ ਹੈਰਾਨੀ ਭਰੇ ਆਏ। ਆਸਟ੍ਰੇਲੀਆ ਦੀ ਸੰਸਦ ਵਿੱਚ 151 ਸੀਟਾਂ ਹਨ ਤੇ ਬਹੁਮਤ ਲਈ 76 ਸੀਟਾਂ ਦੀ ਲੋੜ ਹੁੰਦੀ ਹੈ। ਚੋਣ ਨਤੀਜਿਆਂ ਵਿੱਚ ਸੱਤਾਧਾਰੀ ਪ੍ਰਧਾਨ ਮੰਤਰੀ ਸਕਾਟ ਮਾਰਿਸਨ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਗਠਜੋੜ ਨੇ ਜ਼ੋਰਦਾਰ ਵਾਪਸੀ ਕੀਤੀ ਹੈ। ਸਕਾਟ ਮਾਰਿਸਨ ਦੇ ਗਠਜੋੜ ਦੇ ਹਿੱਸੇ 74 ਸੀਟਾਂ ਆਈਆਂ ਜਦਕਿ ਲੇਬਰ ਪਾਰਟੀ 66 ਸੀਟਾਂ 'ਤੇ ਹੀ ਸੁੰਗੜ ਗਈ।

ਟਾਪ ਹੈਡਲਾਈਨ

Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget