ਪੜਚੋਲ ਕਰੋ

ਕਾਂਗਰਸ ਤੇ ਪੀ ਡੀ ਪੀ ਵੱਲੋਂ ਭਾਰਤ ਦੀ ਕੌਮਾਂਤਰੀ ਪੱਧਰ ’ਤੇ ਬਦਨਾਮੀ ਕਰਵਾਉਣ ਦਾ ਯਤਨ ਅਤਿਅੰਤ ਨਿੰਦਣਯੋਗ: ਸਿਰਸਾ

Punjab: ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਾਂਗਰਸ ਦੇ ਪੀ ਡੀ ਪੀ ਵੱਲੋਂ ਰਿਸ਼ੀ ਸੂਨਕ ਦੇ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ਦੀ ਕੌਮਾਂਤਰੀ ਪੱਧਰ ’ਤੇ ਬਦਨਾਮੀ ਕਰਵਾਉਣ ਦੇ ਯਤਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ

Punjab: ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਾਂਗਰਸ ਦੇ ਪੀ ਡੀ ਪੀ ਵੱਲੋਂ ਰਿਸ਼ੀ ਸੂਨਕ ਦੇ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ਦੀ ਕੌਮਾਂਤਰੀ ਪੱਧਰ ’ਤੇ ਬਦਨਾਮੀ ਕਰਵਾਉਣ ਦੇ ਯਤਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਦੇਸ਼ ਨੇ ਹਮੇਸ਼ਾ ਘੱਟ ਗਿਣਤੀਆਂ ਨੂੰ ਸਰਕਾਰ, ਨਿਆਂਪਾਲਿਕਾ, ਫੌਜ ਤੇ ਹੋਰ ਖੇਤਰਾਂ ਵਿਚ ਉਚ ਅਹੁਦਿਆਂ ’ਤੇ ਨਿਯੁਕਤ ਕਰ ਕੇ ਸਨਮਾਨ ਦਿੱਤਾ ਕਿਉਂਕਿ ਭਾਰਤ ਵਿਚ ਨਿਯੁਕਤੀਆਂ ’ਯੋਗਤਾ’ ਦੇ ਆਧਾਰ ’ਤੇ ਹੁੰਦੀਆਂ ਹਨ ਨਾ ਕਿ ’ਘੱਟ ਗਿਣਤੀ’ ਦੇ ਆਧਾਰ ’ਤੇ।

ਇਥੇ ਜਾਰੀ ਸਖ਼ਤ ਸ਼ਬਦਾਂ ਵਾਲੇ ਬਿਆਨ ਵਿਚ ਸਿਰਸਾ ਨੇ ਕਾਂਗਰਸ ਦੇ ਆਗੂ ਪੀ ਚਿਦੰਬਰਮ ਤੇ ਪੀ ਡੀ ਪੀ ਆਗੂ ਮਹਿਬੂਬਾ ਮੁਫਤੀ ਵੱਲੋਂ ਰਿਸ਼ੀ ਸੂਨਮ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਚੋਣ ਤੋਂ ਬਾਅਦ ਭਾਰਤ ਨੂੰ ਘੱਟ ਗਿਣਤੀ ਵਿਰੋਧੀ ਸਾਬਤ ਕਰਨ ਦੇ ਕੀਤੇ ਯਤਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਦੋਵਾਂ ਪਾਰਟੀਆਂ ਵੱਲੋਂ ਦੇਸ਼ ਦੀ ਵਿਸ਼ਵ ਭਰ ਵਿਚ ਬਦਨਾਮੀ ਕਰਵਾਉਣ ਲਈ ਕੋਝੀ ਹਰਕਤ ਹੈ।

ਉਹਨਾਂ ਨੇ ਦੋਵਾਂ ਪਾਰਟੀਆਂ ਤੇ ਇਹਨਾਂ ਦੇ ਆਗੂਆਂ ਨੂੰ ਚੇਤੇ ਕਰਵਾਇਆ ਕਿ ਜ਼ਾਕਿਰ ਹੁਸੈਨ, ਫਖ਼ਰਉਦੀਨ ਅਲੀ ਅਹਿਮਦ ਤੇ ਡਾ. ਏ ਪੀ ਜੇ ਅਬਦੁਲ ਕਲਾਮ ਸਣੇ ਤਿੰਨ ਮੁਸਲਮਾਨ, ਇਕ ਸਿੱਖ ਗਿਆਨੀ ਜ਼ੈਲ ਸਿੰਘ ਰਾਸ਼ਟਰਪਤੀ ਰਹੇ ਹਨ, ਇਕ ਸਿੱਖ ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਰਹੇ ਹਨ ਤੇ ਜਸਟਿਸ ਮੁਹੰਮਦ ਹਿਦਾਯਤਉੱਲਾਹ ਚੀਫ ਜਸਟਿਸ ਆਫ ਇੰਡੀਆ ਰਹੇ ਹਨ ਅਤੇ ਇਹਨਾਂ ਤੋਂ ਇਲਾਵਾ ਘੱਟ ਗਿਣਤੀਆਂ ਦੀਆਂ ਹੋਰ ਅਨੇਕਾਂ ਸ਼ਖਸੀਅਤਾਂ ਸਰਕਾਰ, ਫੌਜ, ਨਿਆਂਪਾਲਿਕਾ ਤੇ ਹੋਰ ਖੇਤਰਾਂ ਵਿਚ ਉਚ ਅਹੁਦਿਆਂ ’ਤੇ ਬਿਰਾਜਮਾਨ ਰਹੀਆਂ ਹਨ।

ਉਹਨਾਂ ਨੇ ਕਾਂਗਰਸ ਅਤੇ ਪੀ ਡੀ ਪੀ ਨੂੰ ਚੇਤੇ ਕਰਵਾਇਆ ਕਿ ਭਾਰਤ ਵਿਚ ਨਿਯੁਕਤੀਆਂ ਦਾ ਆਧਾਰ ਨਿਰੋਲ ’ਮੈਰਿਟ’ ਹੁੰਦਾ ਹੈ ਨਾ ਕਿ ’ਘੱਟ ਗਿਣਤੀ’ ਹੋਣਾ ਅਤੇ ਇਸ ਲਈ ਇਹਨਾਂ ਨੂੰ ਸਿਆਸੀ ਮੌਕਾਪ੍ਰਸਤੀ ਵਾਸਤੇ ਘੱਟ ਗਿਣਤੀ ਪੱਤਾ ਖੇਡਣਾ ਤੇ ਦੇਸ਼ ਦੀ ਵਿਸ਼ਵ ਵਿਚ ਬਦਨਾਮੀ ਕਰਨੀ ਬੰਦ ਕਰ ਦੇਣੀ ਚਾਹੀਦਾ ਹੈ।

ਸਿਰਸਾ ਨੇ ਕਿਹਾ ਕਿ ਇਹਨਾਂ ਦਾ ਇਕ ਨੁਕਾਤੀ ਏਜੰਡਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨਾ ਹੈ ਕਿਉਂਕਿ ਉਹਨਾਂ ਦੀ ਲੀਡਰਸ਼ਿਪ ਹੇਠ ਭਾਰਤ ਤੇ ਭਾਰਤੀਆਂ ਨੇ ਕੌਮਾਂਤਰੀ ਪੱਧਰ ’ਤੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।

ਉਹਨਾਂ ਨੇ ਇਹਨਾਂ ਪਾਰਟੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਭਾਰਤ ਦੇ ਅਕਸ ਨੂੰ ਸੱਟ ਮਾਰਨਦੇ ਆਪਣੇ ਏਜੰਡੇ ਤੋਂ ਬਾਜ ਆਉਣ ਨਹੀਂ ਤਾਂ ਦੇਸ਼ ਦੇ ਲੋਕ ਕਦੇ ਇਹਨਾਂ ਨੂੰ ਮੁਆਫ ਨਹੀਂ ਕਰਨਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget