ਪੜਚੋਲ ਕਰੋ

Congress Candidates List 2024: ਕਾਂਗਰਸ ਨੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਇਨ੍ਹਾਂ ਉਮੀਦਵਾਰਾਂ 'ਤੇ ਜਤਾਇਆ ਭਰੋਸਾ

Congress Candidates List 2024: ਜੰਮੂ-ਕਸ਼ਮੀਰ 'ਚ ਕਾਂਗਰਸ ਫਾਰੂਕ ਅਬਦੁੱਲਾ ਦੀ ਪਾਰਟੀ ਨੈਸ਼ਨਲ ਕਾਨਫਰੰਸ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਇਸ ਦੌਰਾਨ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

Congress Candidates List: ਕਾਂਗਰਸ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ 'ਚ ਤਿੰਨ ਪੜਾਵਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨੌਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਡੋਰੂ ਤੋਂ ਪਾਰਟੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਅਤੇ ਬਨਿਹਾਲ ਤੋਂ ਸਾਬਕਾ ਸੂਬਾ ਪ੍ਰਧਾਨ ਵਿਕਾਰ ਰਸੂਲ ਵਾਨੀ ਨੂੰ ਉਮੀਦਵਾਰ ਬਣਾਇਆ ਹੈ। 

ਕਾਂਗਰਸ ਨੇ ਸਹਿਯੋਗੀ ਨੈਸ਼ਨਲ ਕਾਨਫਰੰਸ ਦੇ ਨਾਲ ਸੀਟਾਂ ਦੀ ਵੰਡ 'ਤੇ ਸਮਝੌਤਾ ਕਰਨ ਤੋਂ ਬਾਅਦ ਇਹ ਸੂਚੀ ਜਾਰੀ ਕੀਤੀ ਹੈ। ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਕ੍ਰਮਵਾਰ 51 ਅਤੇ 32 ਸੀਟਾਂ 'ਤੇ ਚੋਣ ਲੜਨ ਲਈ ਸਹਿਮਤ ਹੋ ਗਏ ਹਨ। 

ਪਾਰਟੀ ਨੇ ਤ੍ਰਾਲ ਸੀਟ ਤੋਂ ਸੁਰਿੰਦਰ ਸਿੰਘ ਚੰਨੀ, ਦੇਵਸਰ ਤੋਂ ਅਮਾਨਉੱਲਾ ਮੰਟੂ, ਅਨੰਤਨਾਗ ਤੋਂ ਪੀਰਜ਼ਾਦਾ ਮੁਹੰਮਦ ਸਈਅਦ, ਇੰਦਰਵਾਲ ਤੋਂ ਸ਼ੇਖ ਜ਼ਫਰਉੱਲਾ, ਭਦ੍ਰਵਾਹ ਤੋਂ ਨਦੀਮ ਸ਼ਰੀਫ, ਡੋਡਾ ਤੋਂ ਸ਼ੇਖ ਰਿਆਜ਼ ਅਤੇ ਡੋਡਾ ਪੱਛਮੀ ਤੋਂ ਪ੍ਰਦੀਪ ਕੁਮਾਰ ਭਗਤ ਨੂੰ ਉਮੀਦਵਾਰ ਬਣਾਇਆ ਹੈ।

ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 18 ਸਤੰਬਰ ਨੂੰ ਵੋਟਿੰਗ ਹੋਵੇਗੀ, ਜਦਕਿ ਦੂਜੇ ਪੜਾਅ 'ਚ 25 ਸਤੰਬਰ ਅਤੇ ਤੀਜੇ ਪੜਾਅ 'ਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget