ਪੜਚੋਲ ਕਰੋ

ਕਾਂਗਰਸ ਦਾ ਵੱਡਾ ਚੋਣ ਵਾਅਦਾ- "ਮੋਦੀ ਸਰਕਾਰ ਦੇ ਕਾਨੂੰਨ ਰੱਦ ਕਰਾਂਗੇ"

ਪ੍ਰਿਅੰਕਾ ਗਾਂਧੀ ਨੇ ਕਿਹਾ ਹੈ ਕਿ ਜੇਕਰ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਅਜਿਹਾ ਕਾਨੂੰਨ ਬਣਾਉਣਗੇ ਜਿਸ ਨਾਲ ਸੀਏਏ ਇੱਥੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਸਰਕਾਰ ਦੇ ਇਸ ਕਾਨੂੰਨ ਨੂੰ ਲੋਕਾਂ ਦੀ ਪਛਾਣ 'ਤੇ ਹਮਲਾ ਕਰਾਰ ਦਿੱਤਾ। ਗਾਂਧੀ ਨੇ ਮੌਜੂਦਾ ਸਰਕਾਰ 'ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਾਏ।

ਤੇਜਪੁਰ: ਅਸਮ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਸਾਰੀਆਂ ਪਾਰਟੀਆਂ ਵੋਟਰਾਂ ਨੂੰ ਭਰਮਾਉਣ ਲਈ ਧੜਾ-ਧੜ ਵਾਅਦੇ ਕਰ ਰਹੀਆਂ ਹਨ। ਕਾਂਗਰਸ ਨੇ ਇਸ ਵੇਲੇ ਵੱਡਾ ਸਿਆਸੀ ਦਾਅ ਖੇਡਦਿਆਂ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿਲ (CAA) ਨੂੰ ਖਾਰਜ ਕਰਨ ਲਈ ਕਾਨੂੰਨ ਬਣਾਉਣ ਦਾ ਐਲਾਨ ਕੀਤਾ ਹੈ। ਖੇਤੀ ਕਾਨੂੰਨਾਂ ਅਤੇੇ ਨਾਗਰਿਕਤਾ ਕਾਨੂੰਨਾਂ ਨੂੰ 'ਅੜੀਅਲ' ਵਤੀਰਾ ਰੱਖਣ ਕਰਕੇ ਭਾਜਪਾ ਖ਼ਿਲਾਫ਼ ਲੋਕਾਂ ਵਿੱਚ ਰੋਸ ਹੈ, ਜਿਸ ਦਾ ਲਾਭ ਕਾਂਗਰਸ ਲੈਣਾ ਚਾਹੁੰਦੀ ਹੈ। 

ਅਸਮ ਦੇ ਤੇਜਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਧੀ ਪ੍ਰਿਅੰਕਾ ਗਾਂਧੀ ਨੇ ਕਿਹਾ ਹੈ ਕਿ ਜੇਕਰ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਅਜਿਹਾ ਕਾਨੂੰਨ ਬਣਾਉਣਗੇ ਜਿਸ ਨਾਲ ਸੀਏਏ ਇੱਥੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਸਰਕਾਰ ਦੇ ਇਸ ਕਾਨੂੰਨ ਨੂੰ ਲੋਕਾਂ ਦੀ ਪਛਾਣ 'ਤੇ ਹਮਲਾ ਕਰਾਰ ਦਿੱਤਾ। ਗਾਂਧੀ ਨੇ ਮੌਜੂਦਾ ਸਰਕਾਰ 'ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਾਏ।

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਸੁਆਣੀਆਂ ਨੂੰ ਹਰ ਮਹੀਨੇ 2000 ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹਰ 200 ਯੂਨਿਟ ਬਿਜਲੀ ਦਾ ਬਿਲ ਮੁਆਫ ਹੋਵੇਗਾ ਅਤੇ ਚਾਹ ਦੇ ਬਾਗ਼ਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਰੋਜ਼ਾਨਾ 365 ਰੁਪਏ ਦਾ ਮਿਹਨਤਾਨਾ ਦਿੱਤਾ ਜਾਵੇਗਾ। ਪ੍ਰਿਅੰਕਾ ਗਾਂਧੀ ਨੇ ਪੰਜ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਵੀ ਕੀਤਾ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget