ਪੜਚੋਲ ਕਰੋ
Advertisement
ਧਾਰਾ 370 'ਤੇ ਕਾਂਗਰਸ ਨੇ ਘੇਰੀ ਸਰਕਾਰ, ਪੁੱਛਿਆ ਤਾਕਤ ਨਾਲ ਕਦੇ ਕਿਸ ਸਮੱਸਿਆ ਦਾ ਹੱਲ ਨਿਕਲਿਆ?
ਸਾਬਕਾ ਗ੍ਰਹਿ ਮੰਤਰੀ ਚਿਦੰਬਰਮ ਨੇ ਟਵੀਟ ਕੀਤਾ ਕਿ ਸ਼ਾਹ ਫੈਸਲ ਸਿਵਲ ਸੇਵਾ ਪ੍ਰੀਖਿਆ ਵਿੱਚ ਪਹਿਲੇ ਥਾਂ 'ਤੇ ਆਏ ਤੇ ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਜੁੜੇ। ਉਨ੍ਹਾਂ ਜੰਮੂ-ਕਸ਼ਮੀਰ 'ਤੇ ਸਰਕਾਰ ਦੇ ਕਦਮ ਨੂੰ ਸਭ ਤੋਂ ਵੱਡਾ ਵਿਸਾਹਘਾਤ ਦੱਸਿਆ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਜੇਕਰ ਸ਼ਾਹ ਫੈਸਲ ਅਜਿਹਾ ਸੋਚਦੇ ਹਨ ਤਾਂ ਸੋਚੋ ਕਿ ਜੰਮੂ-ਕਸ਼ਮੀਰ ਦੇ ਲੱਖਾਂ ਆਮ ਲੋਕ ਕੀ ਸੋਚਦੇ ਹੋਣਗੇ।
ਨਵੀਂ ਦਿੱਲੀ: ਜੰਮੂ ਕਸ਼ਮੀਰ ਵਿੱਚ ਧਾਰਾ 370 ਨੂੰ ਬੇਅਸਰ ਕਰਨ ਦੇ ਸਰਕਾਰ ਦੇ ਫ਼ੈਸਲੇ 'ਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਸਵਾਲੀਆ ਲਹਿਜ਼ੇ 'ਚ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੀ ਦੁਨੀਆ ਵਿੱਚ ਕਿਤੇ ਵੀ 'ਜ਼ਬਰੀ ਰਾਸ਼ਟਰਵਾਦ' ਨਾਲ ਕਿਸੇ ਵੀ ਸਮੱਸਿਆ ਦਾ ਹੱਲ ਨਿਕਲਿਆ ਹੈ। ਉਨ੍ਹਾਂ ਸਾਬਕਾ ਆਈਏਐਸ ਅਧਿਕਾਰੀ ਸ਼ਾਹ ਫੈਸਲ ਦੇ ਬਿਆਨ ਦਾ ਹਵਾਲਾ ਦਿੰਦਿਆਂ ਵੀਰਵਾਰ ਨੂੰ ਸਰਕਾਰ ਤੋਂ ਇਹ ਸਵਾਲ ਪੁੱਛਿਆ।
ਸਾਬਕਾ ਗ੍ਰਹਿ ਮੰਤਰੀ ਚਿਦੰਬਰਮ ਨੇ ਟਵੀਟ ਕੀਤਾ ਕਿ ਸ਼ਾਹ ਫੈਸਲ ਸਿਵਲ ਸੇਵਾ ਪ੍ਰੀਖਿਆ ਵਿੱਚ ਪਹਿਲੇ ਥਾਂ 'ਤੇ ਆਏ ਤੇ ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਜੁੜੇ। ਉਨ੍ਹਾਂ ਜੰਮੂ-ਕਸ਼ਮੀਰ 'ਤੇ ਸਰਕਾਰ ਦੇ ਕਦਮ ਨੂੰ ਸਭ ਤੋਂ ਵੱਡਾ ਵਿਸਾਹਘਾਤ ਦੱਸਿਆ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਜੇਕਰ ਸ਼ਾਹ ਫੈਸਲ ਅਜਿਹਾ ਸੋਚਦੇ ਹਨ ਤਾਂ ਸੋਚੋ ਕਿ ਜੰਮੂ-ਕਸ਼ਮੀਰ ਦੇ ਲੱਖਾਂ ਆਮ ਲੋਕ ਕੀ ਸੋਚਦੇ ਹੋਣਗੇ।Has 'muscular nationalism' resolved any conflict anywhere in the world?
— P. Chidambaram (@PChidambaram_IN) August 8, 2019
ਜ਼ਿਕਰਯੋਗ ਹੈ ਕਿ ਸੰਸਦ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਬੇਅਸਰ ਬਣਾਉਣ ਸਬੰਧੀ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਦਸਤਖ਼ਤ ਮਗਰੋਂ ਜੰਮੂ-ਕਸ਼ਮੀਰ ਤੇ ਲੱਦਾਖ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣ ਗਏ ਹਨ।If Shah Faesal thinks so, imagine what millions of ordinary people of J&K think.
— P. Chidambaram (@PChidambaram_IN) August 8, 2019
Shah Faesal came first in the Civil Services Examination and joined the IAS. He has called the government's actions on J&K as "the biggest betrayal".
— P. Chidambaram (@PChidambaram_IN) August 8, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement