ਪੜਚੋਲ ਕਰੋ

Lok Sabha Elections: ਲੋਕਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਇੱਕ ਹੋਰ ਲਿਸਟ, ਜਾਣੋ ਕਿਸ ਨੂੰ ਕਿੱਥੋਂ ਦਿੱਤੀ ਗਈ ਟਿਕਟ

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਪੱਛਮੀ ਬੰਗਾਲ ਦੀ ਇੱਕ ਸੀਟ ਅਤੇ ਓਡੀਸ਼ਾ ਵਿੱਚ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

Congress Candidate List: ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਓਡੀਸ਼ਾ ਦੀਆਂ ਤਿੰਨ ਅਤੇ ਪੱਛਮੀ ਬੰਗਾਲ ਦੀ ਇੱਕ ਸੀਟ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 

ਪਾਰਟੀ ਨੇ ਟਵਿੱਟਰ 'ਤੇ ਪੋਸਟ ਕੀਤਾ, "ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਚੋਣ ਕਮੇਟੀ ਦੀ ਬੈਠਕ ਵਿੱਚ ਲੋਕ ਸਭਾ ਚੋਣਾਂ, 2024 ਲਈ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ।"

ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਰਾਜ                ਲੋਕ ਸਭਾ ਸੀਟ           ਉਮੀਦਵਾਰ
ਉੜੀਸਾ            ਸੰਭਲਪੁਰ                  ਦੁਲਾਲ ਚੰਦਰ ਪ੍ਰਧਾਨ
ਉੜੀਸਾ            ਕਿਓਂਝਾਰ                   ਬਿਨੋਦ ਬਿਹਾਰੀ ਨਾਇਕ
ਓਡੀਸ਼ਾ           ਅਸਕਾ                       ਦਬਕਾਂਤ ਸ਼ਰਮਾ
ਪੱਛਮੀ ਬੰਗਾਲ   ਕਾਂਥੀ                       ਉਰਬਸ਼ੀ ਭੱਟਾਚਾਰੀਆ

ਪਾਰਟੀ ਨੇ ਉੜੀਸਾ ਦੀ ਸੰਬਲਪੁਰ ਸੀਟ ਤੋਂ ਦੁਲਾਲ ਚੰਦਰ ਪ੍ਰਧਾਨ, ਕੇਓਂਝਾਰ ਸੀਟ ਤੋਂ ਬਿਨੋਦ ਬਿਹਾਰੀ ਨਾਇਕ ਅਤੇ ਅਸਕਾ ਸੀਟ ਤੋਂ ਦਬਕਾਂਤ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ। ਓਡੀਸ਼ਾ ਦੀ ਕੇਓਂਝਾਰ ਸੀਟ ਤੋਂ ਪਾਰਟੀ ਨੇ ਮੋਹਨ ਹੇਮਬਰਮ ਦੀ ਥਾਂ ਬਿਨੋਦ ਬਿਹਾਰੀ ਨਾਇਕ ਨੂੰ ਟਿਕਟ ਦਿੱਤੀ ਹੈ। ਜਦਕਿ ਕਾਂਗਰਸ ਨੇ ਪੱਛਮੀ ਬੰਗਾਲ ਦੀ ਕਾਂਠੀ ਸੀਟ ਤੋਂ ਉਰਬਸ਼ੀ ਭੱਟਾਚਾਰੀਆ ਨੂੰ ਟਿਕਟ ਦਿੱਤੀ ਹੈ।

ਕੰਠੀ ਸੀਟ 'ਤੇ ਤਿਕੋਣਾ ਮੁਕਾਬਲਾ
ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਦੀ ਕਾਂਠੀ ਸੀਟ ਤੋਂ ਉੱਤਮ ਬਾਰਿਕ ਨੂੰ ਟਿਕਟ ਦਿੱਤੀ ਹੈ। ਇਸ ਸੀਟ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੱਛਮੀ ਬੰਗਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਦੇ ਭਰਾ ਸੌਮੇਂਦੂ ਅਧਿਕਾਰੀ ਨੂੰ ਮੈਦਾਨ 'ਚ ਉਤਾਰਿਆ ਹੈ। ਭਾਜਪਾ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਉੜੀਸਾ ਦੀ ਸੰਬਲਪੁਰ ਸੀਟ ਤੋਂ ਉਮੀਦਵਾਰ ਬਣਾਇਆ ਹੈ। ਬੀਜੇਡੀ ਨੇ ਪ੍ਰਣਬ ਪ੍ਰਕਾਸ਼ ਦਾਸ ਨੂੰ ਟਿਕਟ ਦੇ ਕੇ ਇਸ ਸੀਟ 'ਤੇ ਮੁਕਾਬਲਾ ਤਿਕੋਣਾ ਕਰ ਦਿੱਤਾ ਹੈ।

ਓਡੀਸ਼ਾ ਦੀ ਕੇਓਂਝਾਰ ਲੋਕ ਸਭਾ ਸੀਟ ਅਨੁਸੂਚਿਤ ਜਨਜਾਤੀ (ਐਸਟੀ) ਲਈ ਰਾਖਵੀਂ ਹੈ। ਇੱਥੋਂ ਬੀਜੇਡੀ ਨੇ ਧਨੁਰਜੇ ਸਿੱਧੂ ਅਤੇ ਭਾਜਪਾ ਨੇ ਮੋਹਨ ਚਰਨ ਮਾਝੀ ਨੂੰ ਮੈਦਾਨ ਵਿੱਚ ਉਤਾਰਿਆ ਹੈ। ਬੀਜੇਡੀ ਨੇ ਅਸਕਾ ਲੋਕ ਸਭਾ ਸੀਟ ਤੋਂ ਰੰਜੀਤਾ ਸਾਹੂ ਨੂੰ ਟਿਕਟ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Meet Hayer| ਮੀਤ ਹੇਅਤ ਅਤੇ ਸਿਮਰਨਜੀਤ ਮਾਨ ਨੇ ਭਰੀ ਨਾਮਜ਼ਦਗੀDr. Balbir Singh| ਡਾ. ਬਲਬੀਰ ਸਿੰਘ ਨੇ ਭਰੀ ਨਾਮਜ਼ਦਗੀSohan Singh Thandal| ਅਕਾਲੀ ਉਮੀਦਵਾਰ ਨੇ ਭਰੀ ਨਾਮਜ਼ਦਗੀ, ਆਖੀਆਂ ਇਹ ਗੱਲਾਂHarjinder Dhami| SGPC ਪ੍ਰਧਾਨ ਦਾ ਕਾਂਗਰਸ ਅਤੇ AAP 'ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ
Embed widget