ਪੜਚੋਲ ਕਰੋ

ਕਾਂਗਰਸ ਦੇ ਸਾਰੇ ਮੁੱਖ ਮੰਤਰੀਆਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ

ਕਾਂਗਰਸ ‘ਚ ਸ਼ੁਰੂ ‘ਚ ਹੋਏ ਅਸਤੀਫਿਆਂ ਦੇ ਦੌਰ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਕਾਂਗਰਸੀ ਸਰਕਾਰਾਂ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਨੇਤਾਵਾਂ ਨੇ ਰਾਹੁਲ ਵੱਲੋਂ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ, ਜਿਸ ਲਈ ਰਾਹੁਲ ਗਾਂਧੀ ਹੁਣ ਤਿਆਰ ਹੋਏ ਹਨ।

ਨਵੀਂ ਦਿੱਲੀ: ਕਾਂਗਰਸ ‘ਚ ਸ਼ੁਰੂ ‘ਚ ਹੋਏ ਅਸਤੀਫਿਆਂ ਦੇ ਦੌਰ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਕਾਂਗਰਸੀ ਸਰਕਾਰਾਂ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨਰਾਇਣ ਸਾਮੀ ਰਾਹੁਲ ਗਾਂਧੀ ਨਾਲ ਹੋਣ ਵਾਲੀ ਬੈਠਕ ‘ਚ ਸ਼ਾਮਲ ਹੋਣਗੇ। ਇਨ੍ਹਾਂ ਨੇਤਾਵਾਂ ਨੇ ਰਾਹੁਲ ਵੱਲੋਂ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ, ਜਿਸ ਲਈ ਰਾਹੁਲ ਗਾਂਧੀ ਹੁਣ ਤਿਆਰ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਰਾਹੁਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਦਕਿ ਰਾਹੁਲ ਸਾਫ਼ ਕਹਿ ਚੁੱਕੇ ਹਨ ਕਿ ਉਹ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਦੇ ਫੈਸਲੇ ‘ਤੇ ਕਾਇਮ ਰਹਿਣਗੇ।

ਉਧਰ, ਦੂਜੇ ਪਾਸੇ ਪੰਜਾਬ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਅਸਤੀਫਾ ਲੈ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ। ਬਾਜਵਾ ਨੇ ਕਿਹਾ ਕਿ ਪਾਰਟੀ ਦੀ ਨੁਮਾਇੰਦਗੀ ‘ਤੇ ਭਰੋਸਾ ਜ਼ਾਹਿਰ ਕਰਦੇ ਹੋਏ ਸਾਰੇ ਸੀਨੀਅਰ ਨੇਤਾਵਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤਾਂ ਜੋ ਰਾਹੁਲ ਖੁੱਲ੍ਹ ਕੇ ਪਾਰਟੀ ‘ਚ ਬਦਲਾਅ ਕਰ ਸਕਣ।

ਰਾਹੁਲ ਨੂੰ ਮਨਾਉਣ ਤੇ ਅਸਤੀਫਾ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਾਂਗਰਸ ਦਲਿਤ ਜਾਤੀ ਵਿਭਾਗ ਦੇ ਵਰਕਰਾਂ ਨੇ ਅੱਜ ਸਵੇਰੇ 10 ਵਜੇ ਰਾਹੁਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget