ਪੜਚੋਲ ਕਰੋ

ਜੇਡੀਐਸ ਨਾਲ ਗਠਜੋੜ 'ਤੇ ਕਾਂਗਰਸ 'ਚ ਬਗਾਵਤ

ਨਵੀਂ ਦਿੱਲੀ: ਕਰਨਾਟਕ ਵਿਧਾਨ ਸਭਾ ਨਤੀਜਿਆਂ ਤੋਂ ਬਾਅਦ ਕਾਂਗਰਸੀ ਵਿਧਾਇਕ ਬਗਾਵਤ 'ਤੇ ਉੱਤਰ ਆਏ ਹਨ। ਕਾਂਗਰਸ ਦੇ ਸੱਤ ਵਿਧਾਇਕ ਬੀਜੇਪੀ ਦੇ ਸੰਪਰਕ 'ਚ ਦੱਸੇ ਜਾ ਰਹੇ ਹਨ। ਸੂਤਰਾਂ ਮੁਤਾਬਕ ਮੌਕਾ ਸਾਂਭਣ ਲਈ ਕਾਂਗਰਸ ਇਨ੍ਹਾਂ ਵਿਧਾਇਕਾਂ ਨੂੰ ਕਰਨਾਟਕ ਤੋਂ ਬਾਹਰ ਭੇਜ ਸਕਦੀ ਹੈ। ਖਬਰ ਹੈ ਕਿ ਕਾਂਗਰਸੀ ਵਿਧਾਇਕ ਪੰਜਾਬ ਸ਼ਿਫਟ ਕੀਤੇ ਜਾ ਸਕਦੇ ਹਨ।   ਜ਼ਿਕਰਯੋਗ ਹੈ ਕਿ ਬੀਐਸ ਯੇਦਯਰੱਪਾ ਨੇ ਰਾਜਪਾਲ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਹਾਲਾਕਿ ਬੀਜੇਪੀ ਨੇ ਕਿਹਾ ਕਿ ਉਹ ਸਦਨ 'ਚ ਬਹੁਮਤ ਸਾਬਤ ਕਰੇਗੀ। ਦੱਸ ਦਈਏ ਕਿ ਕਾਂਗਰਸ ਨੇ ਜੇਡੀਐਸ ਨਾਲ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਬੀਜੇਪੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਰਾਜਪਾਲ ਵਜੂਭਾਈ ਵਾਲਾ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਪਹੁੰਚੇ। ਬੀਜੇਪੀ ਦਾ ਕਹਿਣਾ ਹੈ ਕਿ ਸਭ ਤੋਂ ਵੱਡੀ ਪਾਰਟੀ ਹੋਣ ਕਰਕੇ ਸਾਨੂੰ ਪਹਿਲਾਂ ਮੌਕਾ ਮਿਲਣਾ ਚਾਹੀਦਾ ਹੈ। ਸਰਕਾਰ ਬਣਾਉਣ ਲਈ ਕਾਂਗਰਸੀ ਫਾਰਮੂਲਾ ਕਰਨਾਟਕ ਵਿੱਚ ਕਾਂਗਰਸ ਦੇ ਫਾਰਮੂਲੇ ਮੁਤਾਬਕ ਮੁੱਖ ਮੰਤਰੀ ਜੇਡੀਐਸ ਦਾ ਹੋਵੇਗਾ ਤੇ ਉਪ ਮੁੱਖ ਮੰਤਰੀ ਕਾਂਗਰਸ ਦਾ ਹੋਵੇਗਾ। ਸੂਤਰਾਂ ਮੁਤਾਬਕ ਮੰਤਰੀ ਮੰਡਲ ਦੀ ਵੰਡ ’ਤੇ ਵੀ ਸਭ ਕੁਝ ਸਾਫ਼ ਹੋ ਗਿਆ ਹੈ। ਮੰਤਰੀ ਮੰਡਲ ਵਿੱਚ ਕਾਂਗਰਸ ਨੂੰ 20 ਤੇ ਜੇਡੀਐਸ ਨੂੰ 14 ਮੰਤਰੀ ਮਿਲ ਸਕਦੇ ਹਨ। ਜੇਡੀਐਸ ਨੇ ਕਾਂਗਰਸ ਦਾ ਪ੍ਰਸਤਾਵ ਸਵੀਕਾਰਿਆ ਜੇਡੀਐਸ ਦੇ ਬੁਲਾਰੇ ਤਨਵੀਰ ਅਹਿਮਦ ਨੇ ਕਿਹਾ ਕਿ ਜਨਤਾ ਚਾਹੁੰਦੀ ਸੀ ਕਿ ਜੇਡੀਐਸ ਸਰਕਾਰ ਵਿੱਚ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪ੍ਰਸਾਤਵ ਨੂੰ ਉਨ੍ਹਾਂ ਦੇ ਸੀਨੀਅਰ ਲੀਡਰਾਂ ਨੇ ਸਵੀਕਾਰ ਕਰ ਲਿਆ ਹੈ। ਜੇਡੀਐਸ ਨੇ ਦਾਅਵਾ ਕੀਤਾ ਹੈ ਕਿ 18 ਮਈ ਨੂੰ ਉਹ ਸਹੁੰ ਚੁੱਕਣਗੇ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget