ਪੜਚੋਲ ਕਰੋ

ਧਾਰਾ 370 'ਤੇ ਕਾਂਗਰਸ ਨੇ ਕਬੂਲਿਆ ਸੱਚ! ਇੱਕ ਜਾਂ ਦੋ ਵਾਰ ਨਹੀਂ ਸਗੋਂ 12 ਵਾਰ ਧਾਰਾ ਨੂੰ ਕੀਤਾ ਕਮਜ਼ੋਰ

ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਦਾ ਵਿਰੋਧ ਕਰ ਰਹੀ ਕਾਂਗਰਸ ਨੇ ਆਪਣਾ ਸੱਚ ਕਬੂਲਿਆ ਹੈ। ਕਾਂਗਰਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਬਗੈਰ ਕਿਸੇ ਵਿਵਾਦ ਤੋਂ ਇੱਕ ਜਾਂ ਦੋ ਵਾਰ ਨਹੀਂ ਸਗੋਂ 12 ਵਾਰ ਧਾਰਾ 370 ਨੂੰ ਕਮਜ਼ੋਰ ਕੀਤਾ ਸੀ। ਇਸ ਦਾਅਵੇ ਨਾਲ ਕਾਂਗਰਸ ਦਾ ਦੋਹਰਾ ਸਟੈਂਡ ਸਾਹਮਣੇ ਆਇਆ ਹੈ।

ਨਵੀਂ ਦਿੱਲੀ: ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਦਾ ਵਿਰੋਧ ਕਰ ਰਹੀ ਕਾਂਗਰਸ ਨੇ ਆਪਣਾ ਸੱਚ ਕਬੂਲਿਆ ਹੈ। ਕਾਂਗਰਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਬਗੈਰ ਕਿਸੇ ਵਿਵਾਦ ਤੋਂ ਇੱਕ ਜਾਂ ਦੋ ਵਾਰ ਨਹੀਂ ਸਗੋਂ 12 ਵਾਰ ਧਾਰਾ 370 ਨੂੰ ਕਮਜ਼ੋਰ ਕੀਤਾ ਸੀ। ਇਸ ਦਾਅਵੇ ਨਾਲ ਕਾਂਗਰਸ ਦਾ ਦੋਹਰਾ ਸਟੈਂਡ ਸਾਹਮਣੇ ਆਇਆ ਹੈ। ਪਾਰਟੀ ਬੁਲਾਰੇ ਪਵਨ ਖੇੜਾ ਨੇ ਕਿਹਾ ਹੈ ਕਿ ਦੇਸ਼ ਦੇ ਮਾਮਲਿਆਂ ਨੂੰ ਗੱਲਬਾਤ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਕਿਸੇ ਵਿਵਾਦ ਨਾਲ। ਕਾਂਗਰਸ ਇਸ ਤੱਥ ਨੂੰ ਸਮਝਦੀ ਹੈ, ਪਰ ਸੱਤਾਧਾਰੀ ਭਾਜਪਾ ਨਹੀਂ। ਉਨ੍ਹਾਂ ਦੀ ਸਾਰੀ ਰਾਜਨੀਤੀ ਸਿਰਫ ਵਿਵਾਦਾਂ ‘ਤੇ ਟਿਕੀ ਹੈ। ਮੋਦੀ ਸਰਕਾਰ ਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਇਆ ਸੀ। ਉਂਝ ਪਵਨ ਖੇੜਾ ਨੇ ਕਿਹਾ ਕਿ ਧਾਰਾ 370 ‘ਤੇ ਕਾਂਗਰਸ ਦਾ ਰੁਖ ਬਿਲਕੁਲ ਵੀ ਨਹੀਂ ਬਦਲਿਆ, ਪਰ ਸਾਨੂੰ ਭਾਜਪਾ ਸਰਕਾਰ ਵੱਲੋਂ ਧਾਰਾ ਨੂੰ ਇਸ ਤਰ੍ਹਾਂ ਹਟਾਏ ਜਾਣ ‘ਤੇ ਇਤਰਾਜ਼ ਹੈ। ਸਰਕਾਰ ਨੇ ਜੀਐਸਟੀ ਕਾਨੂੰਨ ਨੂੰ ਵੀ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ। ਇਸ ਕਰਕੇ ਛੋਟੇ ਵਪਾਰੀ ਤੇ ਕਿਸਾਨ ਬਰਬਾਦ ਹੋ ਗਏ। ਖੇੜਾ ਮੁਤਾਬਾਕ ਮੋਦੀ ਸਰਕਾਰ ਨੇ ਨੋਟਬੰਦੀ ਲਾਗੂ ਕਰ ਦੇਸ਼ ਦੀ ਅਰਥ-ਵਿਵਸਥਾ ਨੂੰ ਨੁਕਸਾਨ ਪਹੁੰਚਾਇਆ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਮੇਂ ਵੀ ਨੋਟਬੰਦੀ ਹੋਈ ਸੀ ਪਰ ਕੋਈ ਨੁਕਸਾਨ ਨਹੀਂ ਹੋਇਆ ਸੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget