ਪੜਚੋਲ ਕਰੋ

ਕਾਂਗਰਸ ਨੇ ਬਾਗੀਆਂ ਨੂੰ ਦਿੱਤਾ ਝਟਕਾ, 16 ਸੀਨੀਅਰ ਲੀਡਰ ਪਾਰਟੀ 'ਚੋਂ ਬਾਹਰ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਵਿੱਚ ਬਗਾਵਤ ਸਿਖਰਾਂ 'ਤੇ ਹੈ। ਕਈ ਲੀਡਰਾਂ ਨੇ ਦੂਜੀਆਂ ਪਾਰਟੀਆਂ ਦਾ ਪੱਲਾ ਫੜ ਲਿਆ ਹੈ ਤੇ ਕਈ ਆਪਣੇ ਹੀ ਉਮੀਦਵਾਰਾਂ ਦੇ ਵਿਰੁੱਧ ਖੜ੍ਹੇ ਹੋ ਗਏ ਹਨ। ਉਧਰ, ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਸਖਤੀ ਵਰਤਦਿਆਂ 16 ਬਾਗੀ ਉਮੀਦਵਾਰਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਵਿੱਚ ਬਗਾਵਤ ਸਿਖਰਾਂ 'ਤੇ ਹੈ। ਕਈ ਲੀਡਰਾਂ ਨੇ ਦੂਜੀਆਂ ਪਾਰਟੀਆਂ ਦਾ ਪੱਲਾ ਫੜ ਲਿਆ ਹੈ ਤੇ ਕਈ ਆਪਣੇ ਹੀ ਉਮੀਦਵਾਰਾਂ ਦੇ ਵਿਰੁੱਧ ਖੜ੍ਹੇ ਹੋ ਗਏ ਹਨ। ਉਧਰ, ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਸਖਤੀ ਵਰਤਦਿਆਂ 16 ਬਾਗੀ ਉਮੀਦਵਾਰਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪਾਰਟੀ ਵਿੱਚੋਂ ਕੱਢੇ ਗਏ 16 ਲੀਡਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਅਧਿਕਾਰਤ ਉਮੀਦਵਾਰਾਂ ਵਿਰੁੱਧ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਕਈ ਸੀਨੀਅਰ ਲੀਡਰ ਅੰਦਰ-ਖਾਤੇ ਆਪਣੀ ਪਾਰਟੀ ਦੇ ਉਮੀਦਵਾਰ ਦੀ ਹੀ ਮੁਖਾਲਫਤ ਕਰ ਰਹੇ ਹਨ। ਇਸ ਲਈ ਅਗਲੇ ਦਿਨਾਂ ਵਿੱਚ ਹੋਰ ਲੀਡਰਾਂ ਖਿਲਾਫ ਕਾਰਵਾਈ ਹੋ ਸਕਦੀ ਹੈ। ਸੈਲਜ਼ਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਾਰਟੀ ਸੰਵਿਧਾਨ ਦੀ ਉਲੰਘਣਾ ਕਰਨ ਤੇ 2019 ਦੀਆਂ ਵਿਧਾਨ ਸਭਾ ਚੋਣਾਂ ਬਾਗੀ ਉਮੀਦਵਾਰਾਂ ਵਜੋਂ ਲੜਨ ਕਰਕੇ 16 ਜਣਿਆਂ ਨੂੰ ਕਾਂਗਰਸ ਵਿੱਚੋਂ ਕੱਢਿਆ ਗਿਆ ਹੈ। ਕੱਢੇ ਗਏ ਉਮਦੀਵਾਰਾਂ ਵਿੱਚ ਸਾਬਕਾ ਮੰਤਰੀ ਨਿਰਮਲ ਸਿੰਘ, ਸਾਬਕਾ ਡਿਪਟੀ ਸਪੀਕਰ ਆਜ਼ਾਦ ਮੁਹੰਮਦ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਜ਼ਿਲੇ ਰਾਮ ਸ਼ਰਮਾ ਸਣੇ ਹੋਰ ਸ਼ਾਮਲ ਹਨ। ਸੈਲਜ਼ਾ ਨੇ ਕਿਹਾ ਹੈ ਕਿ ਪਾਰਟੀ ਅੰਦਰ ਅਨੁਸਾਸ਼ਨਹੀਨਤਾ ਬਰਦਾਸ਼ਤ ਨਹੀਂ ਕੀਤੀ ਜਾਏਗੀ। ਇਸ ਲਈ ਹੋਰ ਬਾਗੀ ਲੀਡਰਾਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ। ਜੇਕਰ ਉਨ੍ਹਾਂ ਨੇ ਪਾਰਟੀ ਉਮੀਦਵਾਰਾਂ ਖਿਲਾਫ ਸਰਗਰਮੀਆਂ ਬੰਦ ਨਾ ਕੀਤੀਆਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਹੋਏਗੀ।

ਟਾਪ ਹੈਡਲਾਈਨ

Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
12 BLO Suspend: ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget