ਪੜਚੋਲ ਕਰੋ
Advertisement
ਸਿਆਸਤ 'ਚ ਐਂਟਰੀ ਤੋਂ ਦੋ ਦਿਨ ਮਗਰੋਂ ਹੀ ਉਰਮਿਲਾ ਨੂੰ ਮਿਲੀ ਟਿਕਟ
ਨਵੀਂ ਦਿੱਲੀ: ਦੋ ਦਿਨ ਪਹਿਲਾਂ ਹੀ ਬਾਲੀਵੁੱਡ ਐਕਟਰਸ ਉਰਮਿਲਾ ਮਾਤੌਂਡਕਰ ਨੇ ਕਾਂਗਰਸ ਪਾਰਟੀ ਨੂੰ ਜੁਆਇਨ ਕੀਤਾ ਹੈ। ਹੁਣ ਉਸ ਨੂੰ ਮੁੰਬਈ ਨਾਰਥ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 2014 ਦੀ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਸੰਜੇ ਨਿਰੁਪਮ ਨੂੰ ਇੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਬੀਜੇਪੀ ਨੇ ਇਸ ਸੀਟ ‘ਤੇ ਇਸ ਵਾਰ ਵੀ ਸਾਂਸਦ ਗੋਪਾਲ ਸ਼ੈਟੀ ਨੂੰ ਹੀ ਆਪਣਾ ਉਮੀਦਵਾਰ ਚੁਣਿਆ ਹੈ।
ਉਰਮਿਲਾ ਨੇ 27 ਮਾਰਚ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਤੇ ਕਾਂਗਰਸ ‘ਚ ਸ਼ਾਮਲ ਹੋਈ ਸੀ। ਆਪਣੇ ਫ਼ਿਲਮੀ ਕਰੀਅਰ ‘ਚ ਉਰਮਿਲਾ ਨੇ ਕਈ ਜ਼ਬਰਦਸਤ ਫ਼ਿਲਮਾਂ ਕੀਤੀਆਂ ਹਨ। ਹੁਣ ਦੇਖਦੇ ਹਾਂ ਕੀ ਰਾਜਨੀਤੀ ‘ਚ ਉਨ੍ਹਾਂ ਦਾ ਕਰੀਅਰ ਕਿੰਨਾ ਕਾਮਯਾਬ ਰਹਿੰਦਾ ਹੈ।@INCIndia में शामिल हुई @reallyurmila लड़ेंगी मुम्बई के उत्तर मुम्बई लोकसभा सीट से उम्मीदवार । नाम के आधिकारिक ऐलान से पहले उर्मिला ने @abpnewshindi से की बातचीत। #UrmilaMatondkar #urmila #Congress #northmumbai #LokSabhaElections2019 #LokSabhaPolls2019 #celebrity #Politics pic.twitter.com/Etl4OHKjzI
— Mrityunjay Singh मृत्युंजय सिंह 🇮🇳 (@MrityunjayNews) March 29, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement