ਪੜਚੋਲ ਕਰੋ

'ਆਪ' ਨਾਲ ਗਠਜੋੜ ਰੱਦ ਹੋਣ ਮਗਰੋਂ ਕਾਂਗਰਸ ਨੇ ਚੁਣੇ ਇਹ ਉਮੀਦਵਾਰ

ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀਆਂ ਸੰਭਾਵਨਾਵਾਂ ਖ਼ਤਮ ਹੋਣ ਮਗਰੋਂ ਪਾਰਟੀ ਨੇ ਦਿੱਲੀ ਵਿੱਚ ਆਪਣੇ ਉਮੀਦਵਾਰ ਤੈਅ ਕਰ ਲਏ ਹਨ ਤੇ ਅੱਜ ਇਸ ਦਾ ਐਲਾਨ ਹੋ ਸਕਦਾ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਵਿੱਚ ਦਿੱਲੀ ਦੀਆਂ ਸੱਤ ਸੀਟਾਂ 'ਤੇ 12 ਮਈ ਨੂੰ ਵੋਟਿੰਗ ਹੋਣੀ ਹੈ। ਹੁਣ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀਆਂ ਸੰਭਾਵਨਾਵਾਂ ਖ਼ਤਮ ਹੋਣ ਮਗਰੋਂ ਪਾਰਟੀ ਨੇ ਦਿੱਲੀ ਵਿੱਚ ਆਪਣੇ ਉਮੀਦਵਾਰ ਤੈਅ ਕਰ ਲਏ ਹਨ ਤੇ ਅੱਜ ਇਸ ਦਾ ਐਲਾਨ ਹੋ ਸਕਦਾ ਹੈ। ਪਾਰਟੀ ਹਾਈਕਮਾਨ ਨੇ 'ਆਪ' ਨਾਲ ਗਠਜੋੜ ਦੀਆਂ ਕਸ਼ਮਕਸ਼ ਦੌਰਾਨ ਚਾਰ ਉਮੀਦਵਾਰ ਤੈਅ ਕਰ ਲਏ ਸਨ। ਇਨ੍ਹਾਂ ਵਿੱਚ ਨਵੀਂ ਦਿੱਲੀ ਤੋਂ ਅਜੇ ਮਾਕਨ, ਚਾਂਦਨੀ ਚੌਕ ਤੋਂ ਕਪਿਲ ਸਿੱਬਲ, ਉੱਤਰ ਪੂਰਬੀ ਦਿੱਲੀ ਤੋਂ ਜੈ ਪ੍ਰਕਾਸ਼ ਅੱਗਰਵਾਲ ਤੇ ਉੱਤਰ ਪੱਛਮੀ ਦਿੱਲੀ ਤੋਂ ਰਾਜਕੁਮਾਰ ਚੌਹਾਨ ਦੇ ਨਾਂ 'ਤੇ ਮੋਹਰ ਲਾਈ ਗਈ ਸੀ। ਇੱਕ ਹਫ਼ਤੇ ਬਾਅਦ ਹੁਣ ਪਾਰਟੀ ਪੂਰਬੀ ਦਿੱਲੀ ਤੋਂ ਸ਼ੀਲਾ ਦੀਕਸ਼ਿਤ, ਪੱਛਮੀ ਦਿੱਲੀ ਤੋਂ ਸਾਬਕਾ ਐਮਪੀ ਮਹਾਬਲ ਮਿਸ਼ਰਾ, ਦੱਖਣੀ ਦਿੱਲੀ ਤੋਂ ਸਾਬਕਾ ਸੰਸਦ ਮੈਂਬਰ ਰਮੇਸ਼ ਕੁਮਾਰ ਦਾ ਟਿਕਟ ਤੈਅ ਕਰ ਦਿੱਤਾ ਹੈ। ਕਾਂਗਰਸ ਦੇ ਦਿੱਲੀ ਪ੍ਰਧਾਨ ਤੇ ਏਆਈਸੀਸੀ ਦੇ ਮੁੱਖ ਸਕੱਤਰ ਪੀਸੀ ਚਾਕੋ ਮੁਤਾਬਕ ਅਸੀਂ ਦਿੱਲੀ ਵਿੱਚ ਸੱਤ ਉਮੀਦਵਾਰ ਤੈਅ ਕਰ ਲਏ ਹਨ ਤੇ ਬਹੁਤ ਛੇਤੀ ਇਨ੍ਹਾਂ ਦਾ ਐਲਾਨ ਵੀ ਹੋ ਜਾਵੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget