ਪੜਚੋਲ ਕਰੋ

ਕਾਂਗਰਸ ਪ੍ਰਧਾਨ ਚੁਣਨ ਲਈ ਹਲਚਲ ਤੇਜ਼, CWC ਨੇ ਅਪਣਾਇਆ ਨਵਾਂ ਫਾਰਮੂਲਾ

ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ CWC ਦੇ ਮੈਂਬਰਾਂ ਤੇ ਪਾਰਟੀ ਦੇ ਸਾਰੇ ਜਨਰਲ ਸਕੱਤਰਾਂ ਨੂੰ ਚਾਰ-ਚਾਰ ਨਾਂ ਬੰਦ ਲਿਫ਼ਾਫ਼ੇ ਵਿੱਚ ਪਾਰਟੀ ਨੂੰ ਦੇਣ ਲਈ ਕਿਹਾ ਹੈ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਚੁਣਨ ਲਈ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰਾਂ ਤੋਂ ਨਵੇਂ ਪ੍ਰਧਾਨ ਦੇ ਨਾਂ ਨੂੰ ਲੈ ਕੇ ਰਾਏ ਮੰਗੀ ਹੈ। ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ CWC ਦੇ ਮੈਂਬਰਾਂ ਤੇ ਪਾਰਟੀ ਦੇ ਸਾਰੇ ਜਨਰਲ ਸਕੱਤਰਾਂ ਨੂੰ ਚਾਰ-ਚਾਰ ਨਾਂ ਬੰਦ ਲਿਫ਼ਾਫ਼ੇ ਵਿੱਚ ਪਾਰਟੀ ਨੂੰ ਦੇਣ ਲਈ ਕਿਹਾ ਹੈ। ਲੀਡਰਾਂ ਨੇ ਇਸ ਨਵੇਂ ਫਾਰਮੂਲੇ ਤਹਿਤ ਨਾਂ ਭੇਜਣੇ ਸ਼ੁਰੂ ਕਰ ਦਿੱਤੇ ਹਨ। ਜਿਵੇਂ ਹੀ ਸਭ ਦੇ ਨਾਂ ਪਹੁੰਚ ਜਾਣਗੇ, ਕੇਸੀ ਵੇਣੂਗੋਪਾਲ ਮੈਂਬਰਾਂ ਵੱਲੋਂ ਦਿੱਤੇ ਨਾਵਾਂ ਵਿੱਚੋਂ ਸਭ ਤੋਂ ਲੋਕਪ੍ਰਿਆ ਚਾਰ ਨਾਵਾਂ 'ਤੇ CWC ਦੇ ਮੈਂਬਰ ਚਰਚਾ ਕਰਨਗੇ। ਵੇਣੂਗੋਪਾਲ ਚਾਰ ਵਿੱਚੋਂ ਇੱਕ ਨਾਂ ਚੁਣਨ ਲਈ ਹਰ ਮੈਂਬਰ ਤੋਂ ਵੱਖ-ਵੱਖ ਫੋਨ 'ਤੇ ਵੀ ਗੱਲਬਾਤ ਕਰਨਗੇ। ਇਸ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਜਾਏਗੀ। ਦਰਅਸਲ ਸੀਨੀਅਰ ਤੇ ਨੌਜਵਾਨ ਨੇਤਾ ਦੋ ਵਾਰ ਮੀਟਿੰਗ ਕਰ ਚੁੱਕੇ ਹਨ ਤਾਂ ਕਿ ਕਿਸੇ ਨਾਂ 'ਤੇ ਸਹਿਮਤੀ ਬਣ ਸਕੇ ਪਰ ਦੋਵੇਂ ਮੀਟਿੰਗ ਨਾਕਾਮ ਰਹੀਆਂ। ਇਸ ਮਗਰੋਂ ਇਸ ਨਵੇਂ ਫਾਰਮੂਲੇ ਦੇ ਤਹਿਤ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਕਿ ਇਹ ਸੰਦੇਸ਼ ਜਾਏ ਕਿ ਸਭ ਨਾਲ ਗੱਲਬਾਤ ਕਰਕੇ ਹੀ ਨਵਾਂ ਪ੍ਰਧਾਨ ਚੁਣਿਆ ਹੈ। ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਪਹਿਲਾਂ ਹੀ ਸਾਫ ਕਰ ਚੁੱਕੇ ਹਨ ਕਿ ਗਾਂਧੀ ਪਰਿਵਾਰ ਤੋਂ ਕੋਈ ਵੀ ਸ਼ਖ਼ਸ ਪ੍ਰਧਾਨ ਚੁਣਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਨਹੀਂ ਹੋਏਗਾ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget