ਪੜਚੋਲ ਕਰੋ
ਪਿਤ੍ਰੋਦਾ ਦੇ ਸਿੱਖ ਕਤਲੇਆਮ ਬਾਰੇ ਬਿਆਨ 'ਤੇ ਕਾਂਗਰਸ ਦਾ ਐਕਸ਼ਨ
ਉੱਧਰ, ਸੈਮ ਪਿਤ੍ਰੋਦਾ ਨੇ ਇਸ ਵਿਵਾਦ 'ਤੇ ਕਿਹਾ ਹੈ ਕਿ ਉਸ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਬਲਕਿ ਸੱਚਾਈ ਹਮੇਸ਼ਾ ਸੱਚਾਈ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਝੂਠ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ ਤੇ ਸਮਾਂ ਆਉਣ 'ਤੇ ਸੱਚ ਸਭ ਦੇ ਸਾਹਮਣੇ ਆ ਜਾਵੇਗਾ।

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਸੀਨੀਅਰ ਨੇਤਾ ਸੈਮ ਪਿਤ੍ਰੋਦਾ ਦੇ ਬਿਆਨ ਤੋਂ ਪਾਰਟੀ ਨੂੰ ਵੱਖ ਕਰ ਲਿਆ ਹੈ। ਕਾਂਗਰਸ ਨੇ ਕਿਹਾ ਹੈ ਕਿ ਸੈਮ ਦਾ ਬਿਆਨ ਉਨ੍ਹਾਂ ਦਾ ਨਿੱਜੀ ਵਿਚਾਰ ਹੋ ਸਕਦਾ ਹੈ।
ਕਾਂਗਰਸ ਨੇ ਪ੍ਰੈੱਸ ਬਿਆਨ ਜਾਰੀ ਕਰ ਕਿਹਾ ਕਿ ਉਹ 1984 ਦੰਗਾ ਪੀੜਤਾਂ ਨੂੰ ਨਿਆਂ ਦਿਵਾਉਣ 'ਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ। ਪਾਰਟੀ ਨੇ ਇਹ ਵੀ ਕਿਹਾ ਕਿ 1984 ਦੰਗਾ ਪੀੜਤਾਂ ਦੇ ਨਾਲ-ਨਾਲ 2002 ਦੇ ਗੁਜਰਾਤ ਦੰਗਿਆਂ ਦਾ ਵੀ ਇਨਸਾਫ ਮਿਲੇ। ਕਾਂਗਰਸ ਨੇ ਕਿਹਾ ਕਿ ਸਾਰੇ ਲੀਡਰ ਥੋੜ੍ਹਾ ਸੰਵੇਦਨਸ਼ੀਲ ਹੋਣ ਤੇ ਸਾਵਧਾਨੀ ਵਰਤਣ।Visit to Golden Temple was a divine life time experience and learning on the history of this great religion. pic.twitter.com/oEKW2cBbzS
— Sam Pitroda (@sampitroda) May 10, 2019
ਉੱਧਰ, ਸੈਮ ਪਿਤ੍ਰੋਦਾ ਨੇ ਇਸ ਵਿਵਾਦ 'ਤੇ ਕਿਹਾ ਹੈ ਕਿ ਉਸ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਬਲਕਿ ਸੱਚਾਈ ਹਮੇਸ਼ਾ ਸੱਚਾਈ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਝੂਠ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ ਤੇ ਸਮਾਂ ਆਉਣ 'ਤੇ ਸੱਚ ਸਭ ਦੇ ਸਾਹਮਣੇ ਆ ਜਾਵੇਗਾ।Truth is being distorted, lies are being amplified through social media and targeted People are systematically being intimidated. However, truth will always prevail and lies will be exposed. It is just a matter of time. Have patience.
— Sam Pitroda (@sampitroda) May 10, 2019

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਮਨੋਰੰਜਨ
ਦੇਸ਼
Advertisement
ਟ੍ਰੈਂਡਿੰਗ ਟੌਪਿਕ
