ਪੜਚੋਲ ਕਰੋ
(Source: ECI/ABP News)
ਮੋਦੀ ਨੇ ਅਹਿਮਦ ਪਟੇਲ ਦੇ ਦੇਹਾਂਤ 'ਤੇ ਜਤਾਇਆ ਦੁੱਖ, ਕਿਹਾ ਤੇਜ਼ ਦਿਮਾਗ ਲਈ ਰੱਖਦੇ ਸਨ ਪਛਾਣ
ਅਹਿਮਦ ਪਟੇਲ ਦੇ ਬੇਟੇ ਨੇ ਜਾਣਕਾਰੀ ਦਿੰਦਿਆ ਦੱਸਿਆ, 'ਬੇਹੱਦ ਦੁਖੀ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਤਾ ਅਹਿਮਦ ਪਟੇਲ ਦਾ ਦੇਹਾਂਤ ਹੋ ਗਿਆ ਹੈ। ਕਰੀਬ ਇਕ ਮਹੀਨਾ ਪਹਿਲਾਂ ਉਹ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ।

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਦੀ ਦੇਹਾਂਤ ਹੋ ਗਿਆ। ਬੁੱਧਵਾਰ ਸਵੇਰ ਸਾਡੇ ਤਿੰਨ ਵਜੇ ਉਨ੍ਹਾਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਆਖਰੀ ਸਾਹ ਲਿਆ। 71 ਸਾਲਾ ਅਹਿਮਦ ਪਟੇਲ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, 'ਅਹਿਮਦ ਪਟੇਲ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਸਮਾਜ ਦੀ ਸੇਵਾ ਕੀਤੀ। ਆਪਣੇ ਤੇਜ਼ ਦਿਮਾਗ ਲਈ ਪਛਾਣ ਰੱਖਣ ਵਾਲੇ ਅਹਿਮਦ ਪਟੇਲ ਦੀ ਕਾਂਗਰਸ ਪਾਰਟੀ ਨੂੰ ਮਜਬੂਤ ਬਣਾਉਣ 'ਚ ਉਨ੍ਹਾਂ ਦੀ ਭੂਮਿਕਾ ਹਮੇਸ਼ਾਂ ਯਾਦ ਕੀਤੀ ਜਾਵੇਗੀ।'
ਅਹਿਮਦ ਪਟੇਲ ਦੇ ਬੇਟੇ ਨੇ ਜਾਣਕਾਰੀ ਦਿੰਦਿਆ ਦੱਸਿਆ, 'ਬੇਹੱਦ ਦੁਖੀ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਤਾ ਅਹਿਮਦ ਪਟੇਲ ਦਾ ਦੇਹਾਂਤ ਹੋ ਗਿਆ ਹੈ। ਕਰੀਬ ਇਕ ਮਹੀਨਾ ਪਹਿਲਾਂ ਉਹ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ। ਇਲਾਜ ਦੌਰਾਨ ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।' ਬਾਇਡਨ ਸਰਕਾਰ 'ਚ ਮੰਤਰੀ ਬਣਨ ਬਾਰੇ ਓਬਾਮਾ ਦਾ ਵੱਡਾ ਬਿਆਨ, ਪਤਨੀ ਦਾ ਨਾਂਅ ਲੈਕੇ ਕੀਤਾ ਸਪਸ਼ਟ ਪੰਜ ਵਾਰ ਰਹੇ ਰਾਜਸਭਾ ਸੰਸਦ ਮੈਂਬਰ 21 ਅਗਸਤ, 1949 ਨੂੰ ਅਹਿਮਦ ਪਟੇਲ ਦਾ ਜਨਮ ਗੁਜਰਾਤ 'ਚ ਹੋਇਆ ਸੀ। ਅਹਿਮਦ ਪਟੇਲ ਤਿੰਨ ਵਾਰ ਲੋਕ ਸਭਾ ਚੋਣਾਂ ਜਿੱਤ ਚੁੱਕੇ ਸਨ। ਇਸ ਤੋਂ ਇਲਾਵਾ ਪੰਜ ਵਾਰ ਰਾਜਸਭਾ ਮੈਂਬਰ ਵੀ ਰਹਿ ਚੁੱਕੇ ਹਨ। ਭਾਰਤੀ ਮੌਸਮ ਵਿਭਾਗ ਨੇ ਜਾਰੀ ਕੀਤਾ 'ਨਿਵਾਰ' ਦਾ ਅਲਰਟ, ਇੰਡੀਗੋ ਨੇ 49 ਉਡਾਣਾਂ ਕੀਤੀਆਂ ਰੱਦ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡSaddened by the demise of Ahmed Patel Ji. He spent years in public life, serving society. Known for his sharp mind, his role in strengthening the Congress Party would always be remembered. Spoke to his son Faisal and expressed condolences. May Ahmed Bhai’s soul rest in peace.
— Narendra Modi (@narendramodi) November 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਤਕਨਾਲੌਜੀ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
