ਪੜਚੋਲ ਕਰੋ
Advertisement
ਨਵੇਂ ਸਿਰਿਓਂ ਇਤਿਹਾਸ ਲਿਖਣ ਦੀ ਕੋਸ਼ਿਸ਼ 'ਚ ਮੋਦੀ ਸਰਕਾਰ
ਨਾਗਰਿਕਤਾ ਸੋਧ ਬਿੱਲ 'ਤੇ ਅੱਜ ਕਾਂਗਰਸ ਨੇ ਬੀਜੇਪੀ ਸਰਕਾਰ ਨੂੰ ਘੇਰਦਿਆਂ ਗੰਭੀਰ ਇਲਜ਼ਾਮ ਲਾਏ। ਕਾਂਗਰਸੀ ਲੀਡਰ ਅਨੰਦ ਸ਼ਰਮਾ ਨੇ ਲੋਕ ਸਭਾ ਵਿੱਚ ਨਾਗਰਿਕ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਸਰਕਾਰ ਨਵਾਂ ਇਤਿਹਾਸ ਲਿਖਣ ਦੀ ਕੋਸ਼ਿਸ਼ ਨਾ ਕਰੇ। ਸ਼ਰਮਾ ਨੇ ਕਿਹਾ ਸੰਵਿਧਾਨ ਦੇ ਲਿਹਾਜ਼ ਨਾਲ ਇਹ ਬਿੱਲ ਗਲਤ ਹੈ।
ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ 'ਤੇ ਅੱਜ ਕਾਂਗਰਸ ਨੇ ਬੀਜੇਪੀ ਸਰਕਾਰ ਨੂੰ ਘੇਰਦਿਆਂ ਗੰਭੀਰ ਇਲਜ਼ਾਮ ਲਾਏ। ਕਾਂਗਰਸੀ ਲੀਡਰ ਅਨੰਦ ਸ਼ਰਮਾ ਨੇ ਲੋਕ ਸਭਾ ਵਿੱਚ ਨਾਗਰਿਕ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਸਰਕਾਰ ਨਵਾਂ ਇਤਿਹਾਸ ਲਿਖਣ ਦੀ ਕੋਸ਼ਿਸ਼ ਨਾ ਕਰੇ। ਸ਼ਰਮਾ ਨੇ ਕਿਹਾ ਸੰਵਿਧਾਨ ਦੇ ਲਿਹਾਜ਼ ਨਾਲ ਇਹ ਬਿੱਲ ਗਲਤ ਹੈ।
ਕਾਂਗਰਸ 'ਤੇ ਧਰਮ ਦੇ ਨਾਂ 'ਤੇ ਦੇਸ਼ ਨੂੰ ਦੋ ਹਿੱਸਿਆਂ ਵਿੱਚ ਵੰਡਣ ਦੇ ਇਲਜ਼ਾਮ ਬਾਰੇ ਬੋਲਦਿਆਂ ਅਨੰਦ ਸ਼ਰਮਾ ਨੇ ਕਿਹਾ ਦੋ ਦੇਸ਼ਾਂ ਦੀ ਥਿਊਰੀ ਆਰਐਸਆਸ ਲੀਡਰ ਵੀਰ ਸਾਵਰਕਰ ਨੇ ਪੇਸ਼ ਕੀਤੀ ਸੀ ਕਾਂਗਰਸ ਨੇ ਨਹੀਂ।
ਅਨੰਦ ਸ਼ਰਮਾ ਨੇ ਕਿਹਾ ਸਰਕਾਰ ਬਿੱਲ ਪਾਸ ਕਰਨ ਵਿੱਚ ਜਲਦਬਾਜ਼ੀ ਕਰ ਰਹੀ ਹੈ। ਉਨ੍ਹਾਂ ਸਦਨ ਵਿੱਚ ਕਿਹਾ ਕਿ ਨਾਗਰਿਕਤਾ ਬਿੱਲ ਭੇਦ ਭਾਵ ਪੈਦਾ ਕਰਦਾ ਹੈ। ਉਨ੍ਹਾਂ ਇਹ ਕਿਹਾ ਕਿ ਇਹ ਬਿੱਲ ਸੰਵਿਧਾਨ 'ਤੇ ਹਮਲਾ ਹੈ। ਸ਼ਰਮਾ ਨੇ ਕਿਹਾ ਕੇ ਐਨਆਰਸੀ ਨਾਲ ਪਹਿਲਾਂ ਹੀ ਦੇਸ਼ ਵਿੱਚ ਅਸੁਰੱਖਿਆ ਦੀ ਭਾਵਨਾ ਹੈ।Anand Sharma,Congress in Rajya Sabha: In our religion, we believe in rebirth,and that we meet our elders. So if Sardar Patel meets Modi ji then he will be very angry with him, Gandhi ji will ofcourse be sad, but Patel will be indeed very angry. #CitizenshipAmendmentBill pic.twitter.com/cTcnyynaet
— ANI (@ANI) 11 December 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement