ਪੜਚੋਲ ਕਰੋ
Advertisement
I.N.D.I.A. Alliance: ਦਿੱਲੀ ‘ਚ ਹੋਵੇਗੀ I.N.D.I.A. ਦੀ ਅਗਲੀ ਮੀਟਿੰਗ, ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦੱਸੀ ਤਰੀਕ
I.N.D.I.A. Alliance: ਵਿਰੋਧੀ ਧਿਰ ਇੰਡੀਆ ਬਲਾਕ ਦੀ ਚੌਥੀ ਮੀਟਿੰਗ ਮੰਗਲਵਾਰ 19 ਦਸੰਬਰ, 2023 ਨੂੰ ਨਵੀਂ ਦਿੱਲੀ ਵਿੱਚ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਹ ਮੀਟਿੰਗ ਕਾਂਗਰਸ ਵੱਲੋਂ ਬੁਲਾਈ ਗਈ ਹੈ।
I.N.D.I.A. Alliance: ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਲਾਨ ਕੀਤਾ ਕਿ INDIA ਗਠਜੋੜ ਦੀ ਚੌਥੀ ਮੀਟਿੰਗ ਮੰਗਲਵਾਰ (19 ਦਸੰਬਰ) ਨੂੰ ਹੋਵੇਗੀ। ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ INDIA ਗਠਜੋੜ ਦੀ ਇਹ ਪਹਿਲੀ ਮੀਟਿੰਗ ਹੋਵੇਗੀ।
ਕਾਂਗਰਸੀ ਆਗੂ ਨੇ ਐਤਵਾਰ ਨੂੰ ਪੋਸਟ ਕੀਤਾ, "ਜੁੜੇਗਾ ਭਾਰਤ, ਜਿੱਤੇਗਾ ਇੰਡੀਆ।" ਪਾਰਟੀਆਂ ਦੀ ਆਪਸੀ ਖਿੱਚੋਤਾਣ ਦਰਮਿਆਨ ਵਿਰੋਧੀ ਏਕਤਾ 'ਤੇ ਸੰਕਟ ਦੇ ਬੱਦਲ ਛਾਏ ਹੋਏ ਹਨ। ਜੈਰਾਮ ਰਮੇਸ਼ ਨੇ ਇਹ ਪੋਸਟ ਅਜਿਹੇ ਸਮੇਂ ਵਿੱਚ ਕੀਤੀ ਹੈ, ਜਦੋਂ ਗਠਜੋੜ 'ਚ ਸ਼ਾਮਲ ਪਾਰਟੀਆਂ ਵਿਚਾਲੇ ਤਣਾਅ ਜਾਰੀ ਹੈ ਅਤੇ ਵਿਰੋਧੀ ਏਕਤਾ ‘ਤੇ ਖਤਰਾ ਮੰਡਰਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement